ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀਰਵਾਰ ਨੂੰ ਮੋਗਾ ਦੇ ਥਾਣਾ ਸਦਰ ਪਹੁੰਚੇ, ਜਿੱਥੇ ਬੁੱਧਵਾਰ ਨੂੰ ਗ੍ਰਨੇਡ ਸੁੱਟਣ ਦੀ ਘਟਨਾ ਵਾਪਰੀ ਸੀ ਪਰ ਉਨ੍ਹਾਂ ਨੂੰ ਥਾਣੇ ਅੰਦਰ ਜਾਣ ਤੋਂ ਪÇੁਲਸ ਅਧਿਕਾਰੀਆਂ ਨੇ ਰੋਕ ਲਿਆ ਇਸ ਮੌਕੇ ਕਾਫੀ ਗਹਿਮਾ-ਗਹਿਮੀ ਤੋਂ ਬਾਅਦ ਉਨ੍ਹਾਂ ਨੂੰ ਥਾਣੇ ਅੰਦਰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। ਇ ਫਰੀਦਕੋਟ ਦੇ ਐੱਸਐੱਸਪੀ ਨੇ ਕੇਂਦਰੀ ਮੰਤਰੀ ਨੂੰ ਗ੍ਰਨੇਡ ਹਮਲੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਭਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਪÇੁਲਸ ਥਾਣਿਆਂ ’ਤੇ ਹੀ ਗ੍ਰਨੇਡ ਹਮਲੇ ਹੋਣ ਲੱਗ ਪਏ ਇਹ ਸਰਕਾਰ ਦੀ ਨਾਕਾਮੀ ਦਾ ਵੱਡਾ ਸਬੂਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ ਅਤੇ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਅਸਫਲ ਰਹੀ ਹੈ।
ਬਿੱਟੂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀ ਸਮਰੱਥ ਹਨ ਪਰ ਸਰਕਾਰ ਉਨ੍ਹਾਂ ਦੀ ਯੋਗਤਾ ਦੀ ਬਜਾਏ ਪੁਲਸ ਨੂੰ ਸਿਆਸੀ ਮਕਸਦਾਂ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰ ਬਲ ’ਤੇ ਵੀ ਦਬਾਅ ਅਤੇ ਡਰ ਦਾ ਮਾਹੌਲ ਬਣ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰ ਨਾਤੇ ਭਗਵੰਤ ਮਾਨ ਨੂੰ ਇਸ ਮਾਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉੱ ਵਿਚ ਕਈ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ ਪਰ ਦੋਸ਼ੀਆਂ ਨੂੰ ਕਾਬੂ ਕਰਨ ਕਿ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਕਾਨੂੰਨ-ਵਿਵਸਥਾ ਦੇ ਮੁੱਦੇ ਨੂੰ ਲਗਾਤਾ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮਸਲਿਆਂ ’ਤੇ ਸਰਕਾਰ ਨੂੰ ਘੇਰਦੀ ਰਹੇਗੀ। ਬਿੱਟੂ ਨੇ ਮੀਡੀਆ ਨੂੰ ਲੋਕਾਂ ਸਾਹਮਣੇ ਸੱਚਾਈ ਨੂੰ ਬੇਝਿਜਕ ਰੱਖੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


