Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ
    Punjab

    ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

    July 11, 20263 Mins Read
    Share Facebook Twitter Telegram Email WhatsApp

    ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ।
    ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ?ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ ਚੋਣ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓਜ਼.) ਦੇ ਲਗਾਤਾਰ ਯਤਨਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਅਤੇ 24,453 ਪੋਲਿੰਗ ਸਟੇਸ਼ਨਾਂ ਵਿੱਚ ਗਣਨਾ ਫਾਰਮਾਂ ਦੀ ਸਮੇਂ ਸਿਰ ਵੰਡ, ਇਕੱਤਰੀਕਰਨ ਅਤੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ ਹੈ।
    ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, 11 ਅਤੇ 12 ਜੁਲਾਈ, 2026 ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ, ਇਕੱਠੇ ਅਤੇ ਡਿਜੀਟਾਈਜ਼ ਕੀਤੇ ਜਾਣਗੇ, ਵੋਟਰ ਸੂਚੀ ਦੀਆਂ ਖਾਮੀਆਂ ਅਤੇ ਲਿੰਕੇਜ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਵੇਰਵਿਆਂ ਨੂੰ ਅਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ।
    ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸੋਧ ਮੁਹਿੰਮ ਦੌਰਾਨ 24,453 ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ, 2026 ਦਰਮਿਆਨ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
    ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ 24 ਜੁਲਾਈ, 2026 ਤੱਕ ਮੁਕੰਮਲ ਕਰ ਲਈ ਜਾਵੇਗੀ, ਜਿਸ ਤੋਂ ਬਾਅਦ 3 ਅਗਸਤ, 2026 ਨੂੰ ਖਰੜਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਇਰ ਕੀਤੇ ਜਾ ਸਕਦੇ ਹਨ, ਜਦੋਂ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਦਰਮਿਆਨ ਕੀਤਾ ਜਾਵੇਗਾ। ਸੀ.ਈ.ਓ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
    ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਅੱਗੇ ਕਿਹਾ ਕਿ ਵੋਟ ਸਬੰਧੀ ਵੇਰਵੇ ਮੁਕੰਮਲ, ਸਹੀ ਅਤੇ ਅਪਡੇਟ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.