Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਰਾਜਾ ਵੜਿੰਗ ਅਤੇ ਸੈਂਕੜੇ ਆਗੂਆਂ ਨੇ ਰਾਜਿੰਦਰ ਸਿੰਘ ਦੇ ਘਰ ਲਵਾਈ ਹਾਜ਼ਰੀ
    Punjab

    ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਰਾਜਾ ਵੜਿੰਗ ਅਤੇ ਸੈਂਕੜੇ ਆਗੂਆਂ ਨੇ ਰਾਜਿੰਦਰ ਸਿੰਘ ਦੇ ਘਰ ਲਵਾਈ ਹਾਜ਼ਰੀ

    July 11, 20262 Mins Read
    Share Facebook Twitter Telegram Email WhatsApp

    6 ਦਹਾਕੇ ਤੱਕ ਪੰਜਾਬ ਕਾਂਗਰਸ ਦੀ ਸਿਆਸਤ ’ਤੇ ਛਾਏ ਰਹੇ ਸਵ. ਲਾਲ ਸਿੰਘ ਦੇ ਸਪੁੱਤਰ ਅਤੇ ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਵੀ ਹੁਣ ਆਪਣੇ ਪਿਤਾ ਵਾਂਗ ਕਾਂਗਰਸ ਪਾਰਟੀ ਦੀ ਸਿਆਸਤ ਵਿਚ ਅਹਿਮ ਰੋਲ-ਅਦਾ ਕਰਦੇ ਦਿਖਾਈ ਦੇ ਰਹੇ ਹਨ।
    ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਗਾਵਤੀ ਸੁਰ ਅਪਣਾਉਣ ਤੋਂ ਬਾਅਦ ਕਾਂਗਰਸ ’ਚ ਪੈਦਾ ਹੋਏ ਤੂਫਾਨ ਦੌਰਾਨ ਪੰਜਾਬ ਦਾ ਜਾਇਜ਼ਾ ਲੈਣ ਲਈ ਪਹੁੰਚੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਕਾਂਗਰਸੀ ਆਗੂਆਂ ਦੀ ਨਬਜ਼ ਟਟੋਲੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਜ਼ਰ ਸਨ ।
    ਰਜਿੰਦਰ ਸਿੰਘ ਦੇ ਨਿਵਾਸ ਸਥਾਨ ’ਤੇ ਹੋਈ ਮੀਟਿੰਗ ਦੀ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਇਸ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਮਸ਼ੇਰ ਸਿੰਘ ਦੂਲੋਂ, ਫਤਿਹਗੜ੍ਹ ਸਾਹਿਬ ਦੇ ਐੱਮ. ਪੀ. ਡਾ. ਅਮਰ ਸਿੰਘ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ., ਸਾਬਕਾ ਐੱਮ. ਪੀ. ਮੁਹੰਮਦ ਸਦੀਕ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸੰਦੀਪ ਸਿੰਘ ਸੰਧੂ, ਡੈਨੀ ਜੰਡਿਆਲਾ, ਸੁਰਿੰਦਰ ਡਾਵਰ, ਅੰਮ੍ਰਿਤਸਰ ਦੇ ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਕੁਲਬੀਰ ਸਿੰਘ ਜੀਰਾ, ਕੁਲਦੀਪ ਵੈਦ, ਮਮਤਾ ਦੱਤਾ, ਚੰਡੀਗੜ੍ਹ ਦੇ ਸਾਬਕਾ ਮੇਅਰ ਸੁਰਿੰਦਰ ਸਿੰਘ ਪਾਲੀ, ਨਵਤੇਜ ਸਿੰਘ ਚੀਮਾ, ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮਹਿੰਦਰਾ, ਵਿਧਾਇਕ ਸੁਰਿੰਦਰ ਧਾਲੀਵਾਲ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਪਟਿਆਲਾ ਦੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਅਤੇ ਸੰਜੀਵ ਸ਼ਰਮਾ ਬਿੱਟੂ, ਜ਼ਿਲਾ ਕਾਂਗਰਸ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਕੰਵਲਜੀਤ ਢਿੱਲੋਂ, ਦੀਪ ਟਿਵਾਣਾ, ਚੌਧਰੀ ਕਰਮਜੀਤ ਸਿੰਘ ਘਨੌਰ, ਗੁਰਪ੍ਰੀਤ ਸੰਧੂ ਘਨੌਰ, ਸੋਨੂੰ ਢੇਸੀ ਜਲੰਧਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਜਾਬ ਦੇ ਵੱਖ ਵੱਖ ਇਲਾਕਿਆਂ ਦੇ ਕਾਂਗਰਸੀ ਹਾਜ਼ਰ ਸਨ।
    ਮੀਟਿੰਗ ਦੌਰਾਨ ਭੁਪੇਸ਼ ਬਘੇਲ ਨੇ ਕਾਂਗਰਸੀ ਆਗੂਆਂ ਨਾਲ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਇਸਮੀਟਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੀਡਰਸ਼ਿਪ ਨੂੰ ਮਜ਼ਬੂਤ ਕਰ ਦਿੱਤਾ ਹੈ। ਕਿਉਂਕਿ ਜ਼ਿਆਦਾਤਰ ਕਾਂਗਰਸੀ ਰਾਜਾ ਵੜਿੰਗ ਨਾਲ ਡਟ ਗਏ ਹਨ। ਸਮੁੱਚੇ ਕਾਂਗਰਸੀਆਂ ਨੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕਰਦਿਆਂ ਕਿਹਾ ਕਿ ਰਜਿੰਦਰ ਸਿੰਘ ਦੀ ਇਹ ਮੀਟਿੰਗ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਵਾਲੀ ਹੈ, ਜਿਸ ਤਰ੍ਹਾਂ ਸਵ. ਲਾਲ ਸਿੰਘ ਨੇ ਹਮੇਸ਼ਾ ਕਾਂਗਰਸ ਪਾਰਟੀ ਦੀ ਚੜ੍ਹਦੀਕਲਾ ਅਤੇ ਬਿਹਤਰੀ ਲਈ ਕੰਮ ਕੀਤਾ ਅਤੇ ਹਮੇਸ਼ਾ ਕਾਂਗਰਸ ਹਾਈਕਮਾਂਡ ਦੇ ਫੈਸਲਿਆਂ ’ਤੇ ਫੁੱਲ ਚੜ੍ਹਾਏ, ਉਸੇ ਤਰ੍ਹਾਂ ਹੁਣ ਉਨ੍ਹਾਂ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਵੀ ਕਾਂਗਰਸ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.