ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਐਮ.ਐਲ.ਏ. ਨਾਭਾ ਦਫ਼ਤਰ ਪੁੱਜਣ ’ਤੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਅਤੇ ਸਿਰੋਪਾ ਪਾ ਕੇ ਨਿੱਘਾ ਸਨਮਾਨ ਕੀਤਾ ਗਿਆ।
ਇਸ ਮੌਕੇ ਦੋਵਾਂ ਆਗੂਆਂ ਵਿਚਾਲੇ ਹਲਕਾ ਨਾਭਾ ਦੇ ਵਿਕਾਸ ਕਾਰਜਾਂ, ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਆਮ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ , ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਉਨਾਂ ਦੇ ਨਾਲ ਡਾ ਡਾਕਟਰ ਰਾਜਵੰਤ ਸਿੰਘ , ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ , ਕਰਮਜੀਤ ਸਿੰਘ ਅਲਹੋਰਾਂ ਪ੍ਰਧਾਨ ਆੜਤੀਆਂ ਐਸੋਸੀਏਸ਼ਨ ਨਾਭਾ ਸੁਰਿੰਦਰ ਪਾਲ ਗੁਪਤਾ ਸਾਬਕਾ ਪ੍ਰਧਾਨ , ਧਰਮਿੰਦਰ ਸਿੰਘ ਸੁਖੇਵਾਲ , ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ , ਦਲਜੀਤ ਸਿੰਘ ਸਾ ਸਰਪੰਚ , ਜਸਵੀਰ ਸਿੰਘ ਵਜੀਦਪੁਰ , ਊਧਮ ਦੀਪ ਸਿੰਘ ਕੋਸਲਰ , ਸੁਖਦੀਪ ਸਿੰਘ ਖਹਿਰਾ , ਸੁਖਦੇਵ ਸਿੰਘ ਮਾਨ , ਮਨਮੀਤ ਸਿੰਘ ਮਾਨ , ਪਾਰਟੀ ਦੇ ਆਗੂ, ਵਰਕਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


