ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸਫ਼ਾਈ ਕਰਮਚਾਰੀਆਂ ਵੱਲੋਂ ਮਲੋਟ ਵਿਖੇ ਧਰਨਾ ਲਾਇਆ ਗਿਆ।
ਜਿਸ ਦੌਰਾਨ ਉਚੇਚੇ ਤੌਰ ਤੇ ਹਰਮੀਤ ਸਿੰਘ ਮੌੜ? ਐਸ,ਈ,ਐਸ ਟੀ ਮੋਰਚਾ ,ਜਿਲਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੇ ਵੀ ਭਾਗ ਲਿਆ ਅਤੇ ਉਨ੍ਹਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਤੁਰੰਤ ਮੰਨਣ ਸਰਕਾਰ ਨੂੰ ਕਿਹਾ, ਉਹਨਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਤੁਹਾਨੂੰ ਕਿਸੇ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
ਕਮੇਟੀ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ
ਇਸ ਮੌਕੇ ਹਾਜ਼ਰ ਰਾਜ਼ ਕੁਮਾਰ ਪ੍ਰਧਾਨ,ਪ੍ਰਦੀਪ ਕੁਮਾਰ, ਰਜਿੰਦਰ ਕੁਮਾਰ ਗਰਗ, ਸੁਰਿੰਦਰ ਤਰਮਾਲਾ, ਅਤੇ ਬਲਵੰਤ ਸਿੰਘ ਬੇਦੀ ਤੋਂ ਇਲਾਵਾ ਕਾਫ਼ੀ ਗਿਣਤੀ ਵਿੱਚ ਹਾਜ਼ਰ ਹੋਏ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


