Close Menu
Rozana Desh PardeshRozana Desh Pardesh
    What's Hot

    डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए

    July 15, 2026

    उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया

    July 15, 2026

    प्रधानमंत्री नरेन्‍द्र मोदी 17 जुलाई को हरियाणा, चंडीगढ़ और पंजाब का दौरा करेंगे

    July 15, 2026
    Facebook X (Twitter) Instagram YouTube
    Breaking News
    • डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
    • उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
    • प्रधानमंत्री नरेन्‍द्र मोदी 17 जुलाई को हरियाणा, चंडीगढ़ और पंजाब का दौरा करेंगे
    • केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
    • प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
    • संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
    • कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
    • भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट
    Thursday, July 16
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਪ੍ਰਚਾਰਕ ਸਾਹਿਬਾਨਾਂ ਦੀ ਇਕੱਤਰਤਾ
    Punjab

    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਪ੍ਰਚਾਰਕ ਸਾਹਿਬਾਨਾਂ ਦੀ ਇਕੱਤਰਤਾ

    July 14, 20263 Mins Read
    Share Facebook Twitter Telegram Email WhatsApp

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਮਾਲਵਾ ਜ਼ੋਨ ਦੇ ਪ੍ਰਚਾਰਕ ਸਾਹਿਬਾਨਾਂ ਦੀ ਇਕੱਤਰਤਾ ਕੀਤੀ ਗਈ, ਤਾਂ ਜੋ ਮਾਲਵਾ ਜ਼ੋਨ ਅੰਦਰ ’ਚੱਲਦਾ ਵਹੀਰ’ ਰਾਹੀਂ ਗੁਰਮਤਿ ਸਮਾਗਮ ਕਰਵਾਕੇ ਧਰਮ ਪ੍ਰਚਾਰ ਪਸਾਰ ਦੀ ਲਹਿਰ ਨੂੰ ਵਧੇਰੇ ਪ੍ਰਚੰਡ ਕੀਤਾ ਜਾ ਸਕੇ। ਪ੍ਰਚਾਰਕ ਸਾਹਿਬਾਨ ਦੀ ਇਕੱਤਰਤਾ ਦਾ ਦੌਰਾਨ ਉਚੇਚੇ ਤੌਰ ’ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸਮੇਤ ਸ਼ੋ?ਰਮਣੀ ਕਮੇਟੀ ਮੈਂਬਰ ਸਾਬਿਬਾਨਾਂ ਵਿਚ ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਬੀਬੀ ਪਰਮਜੀਤ ਕੌਰ ਭੰਗੂ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮੱਥਰੇਵਾਲ ਅਤੇ ਮਾਲਵ ਜ਼ੋਨ ਦੇ ਪ੍ਰਚਾਰਕਾਂ ਦੇ ਇੰਚਾਰਜ ਭੋਲਾ ਸਿੰਘ ਵੀ ਪੁੱਜੇ ਹੋਏ ਸਨ।
    ਪ੍ਰਚਾਰਕ ਸਾਹਿਬਾਨ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼ੋ?ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚੱਲਦਾ ਵਹੀਰ ਵਿਚ ਜਿਥੇ ਧਰਮ ਪ੍ਰਚਾਰ ਲਹਿਰ ਤਹਿਤ ਗੁਰਮਤਿ ਸਮਾਗਮ ਹੋਣਗੇ, ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਨੂੰ ਸੰਗਤਾਂ ਤੱਕ ਲਿਜਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਅੱਜ ਕੁਝ ਅਜਿਹੀਆਂ ਤਾਕਤਾਂ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਅੰਦਰ ਅੰਦੂਰਨੀ ਦਖਲ ਦੇਣਾ ਚਾਹੁੰਦੀਆਂ, ਜਿਨ੍ਹਾਂ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਕਤੀਆਂ ਦਾ ਏਜੰਡਾ ਸਿੱਖ ਕੌਮ ਅੰਦਰ ਦੁਬਿਧਾ ਨੂੰ ਪੈਦਾ ਕਰਨਾ, ਗੁਰਬਾਣੀ ਤੋਂ ਦੂਰ ਕਰਨਾ ਅਤੇ ਬੇਅਦਬੀ ਵਰਗੇ ਅਜਿਹੇ ਕਾਨੂੰਨ ਲਿਆ ਕੇ ਬਾਣੀ ਦਾ ਅਦਬ, ਸਤਿਕਾਰ ਅਤੇ ਮਰਿਆਦਾ ਪ੍ਰਤੀ ਭਰਮ ਭੁਲੇਖੇ ਪੈਦਾ ਕਰਨਾ ਹੈ, ਜਿਨ੍ਹਾਂ ਦਾ ਮੁਕਾਬਲਾ ਪ੍ਰਚਾਰਕ ਸਾਹਿਬਾਨਾਂ ਨੂੰ ਗੁਰਮਤਿ ਦੀ ਰੌਸ਼ਨੀ ਵਿਚ ਕਰਨਾ ਹੋਵੇਗਾ।
    ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਸ ਇਕੱਤਰਤਾ ਵਿਚ ਦੀਰਘ ਵਿਚਾਰਾਂ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਜਲਦ ਤਾਰੀਕਾਂ ਦਾ ਐਲਾਨ ਤਕਰਕੇ ਇਸ ਧਰਮ ਪ੍ਰਚਾਰ ਚੱਲਦਾ ਵਹੀਰ ਨੂੰ ਪੂਰੇ ਪੰਜਾਬ ਭਰ ਅੰਦਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਚਾਰਕ ਸਾਹਿਬਾਨਾ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਜਿਹਾ ਸੰਦੇਸ਼ ਸੰਗਤਾਂ ਤੱਕ ਪਹੁੰਚਾਉਣ ਕਿ ਸ੍ਰੀ ਅਕਾਲ ਤਖਤ ਸਾਹਿਬ ਸਰਵਉਚ ਹੈ, ਜਿਸ ਦਾ ਵਿਲੱਖਣ ਸਿਧਾਂਤ ਹੈ, ਜਿਸ ਪ੍ਰਤੀ ਸੰਗਤਾਂ ਨੂੰ ਵੱਧ ਤੋਂ ਵੱਧ ਸੁਚੇਤ ਕੀਤਾ ਜਾ ਸਕੇ। ਐਡਵੋਕੇਟ ਧਾਮੀ ਨੇ ਕਿਹਾ ਕਿ ਭਵਿੱਖ ਵਿਚ ਚੱਲਦਾ ਵਹੀਰ ਦੇ ਨਾਲ ਨਾਲ ਧਰਮ ਪ੍ਰਚਾਰ ਅੰਮ੍ਰਿਤ ਸੰਚਾਰ ਲਹਿਰ ਨੂੰ ਵੀ ਪ੍ਰਚੰਡ ਕੀਤਾ ਜਾਵੇਗਾ ਤਾਂ ਕਿ ਅਜੌਕੀ ਪੀੜੀ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਿਆ ਜਾ ਸਕੇ।
    ਇਸ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਧਰਮ ਪ੍ਰਚਾਰ ਦੀ ਇਸ ਮੁਹਿੰਮ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਸੰਗਤ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਿਧਾਂਤ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਜਥੇਦਾਰ ਸਾਹਿਬ ਨੇ ਭਰੋਸਾ ਦਿਵਾਇਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਮਾਲਵਾ ਜ਼ੋਨ ਅੰਦਰ ਧਰਮ ਪ੍ਰਚਾਰ ਹਿੱਤ ਕਾਰਜਾਂ ਵਿਚ ਪੂਰਾ ਸਹਿਯੋਗ ਕੀਤਾ ਜਾਵੇਗਾ ਤਾਂ ਜੋ ਘਰ-ਘਰ ਤੱਕ ਸਿੱਖੀ ਦਾ ਸੁਨੇਹਾ ਪਹੁੰਚਾਇਆ ਜਾ ਸਕੇ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਮੈਨੇਜਰ ਆਤਮ ਪ੍ਰਕਾਸ਼ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ ਤੋਂ ਇਲਾਵਾ ਸ਼ੋ?ਮਣੀ ਕਮੇਟੀ ਮੇਂਬਰ ਹਾਜ਼ਿਰ ਸ਼ਨ

    Share. Facebook Twitter Pinterest Email WhatsApp

    Related Posts

    ਗੋਬਿੰਦਵਾਲ ਥਰਮਲ ਪਲਾਂਟ ਦੇ ਜੀ ਵੀ ਦੇ ਮੁਲਾਜ਼ਮਾਂ ਨੂੰ ਪੱਕੇ ਕਰੇਗੀ ਸਰਕਾਰ; ਪਾਵਰਕੋਮ ਵੱਲੋਂ 108 ਨਵੀਆਂ ਅਸਾਮੀਆਂ ਨੂੰ ਮਿਲੀ ਮਨਜ਼ੂਰੀ

    July 15, 2026

    ਦੇਸ਼ ਬਚਾਓ ਮੋਰਚਾ ਦੇ ਸੱਦੇ ਨੂੰ ਭਰਵਾਂ ਹੁੰਗਾਰਾਂ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਦੇਸ਼ ਭਰ ਵਿੱਚ ਮੋਟਰਸਾਇਕਲ ਮਾਰਚ ਲੱਖਾਂ ਲੋਕ ਉਤਰੇ ਸੜਕਾਂ ’ਤੇ ।

    July 15, 2026

    22 ਜੁਲਾਈ ਨੂੰ ਪੰਜਾਬ ਦੇ ਸਮੂਹ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ, ਪੰਜਾਬ ਕਿਸਾਨ ਯੂਨੀਅਨ ਨੇ ਭਾਰਤ-ਅਮਰੀਕਾ ਸਮਝੌਤੇ ਅਤੇ ਨਵੀਂ ਪੂਲਿੰਗ ਨੀਤੀ ਦਾ ਕੀਤਾ ਵਿਰੋਧ

    July 15, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए

    July 15, 2026

    उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया

    July 15, 2026

    प्रधानमंत्री नरेन्‍द्र मोदी 17 जुलाई को हरियाणा, चंडीगढ़ और पंजाब का दौरा करेंगे

    July 15, 2026

    केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की

    July 15, 2026

    प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा

    July 15, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए

    July 15, 2026

    उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया

    July 15, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.