ਭਾਜਪਾ ਨੂੰ ਪੰਜਾਬ ਵਿੱਚ ਸਿੱਖ ਸਮਰਥਨ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਆਈ ਹੈ। ਪੰਜਾਬ ਵਿੱਚ ਬੀਜੇਪੀ ਦੀ ਸਾਬਕਾ ਸਹਿਯੋਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਇਨ੍ਹਾਂ ਦੇ ਰਾਜਨੀਤਿਕ ਸਬੰਧ ਵਿਗੜ ਗਏ ਹਨ, ਅਤੇ ਕਿਸਾਨਾਂ ਦੇ ਖਿਲਾਫ ਪ੍ਰਦਰਸ਼ਨ ਦੌਰਾਨ ਸਿੱਖ ਭਾਈਚਾਰੇ ਦੀ ਅਸੰਤੁਸ਼ਟੀ ਵੀ ਸਪੱਸ਼ਟ ਸੀ।
ਪੰਜਾਬ ਵਿੱਚ ਭਾਜਪਾ ਦੇ ਅੰਦਰ ਸਿੱਖ ਆਗੂਆਂ ਨੂੰ ਡਰ ਹੈ ਕਿ ਫਿਲਮ ‘ਸਤਲੁਜ’ ’ਤੇ ਰਵਨੀਤ ਸਿੰਘ ਬਿੱਟੂ ਦਾ ਸਟੈਂਡ ਸਿੱਖ ਭਾਈਚਾਰੇ ਨੂੰ ਪਾਰਟੀ ਤੋਂ ਹੋਰ ਦੂਰ ਕਰ ਸਕਦਾ ਹੈ। ਰਵਨੀਤ ਸਿੰਘ ਬਿੱਟੂ ਨੇ ਲਾਪਤਾ ਵਿਅਕਤੀਆਂ ਬਾਰੇ ਫਿਲਮ ਦੇ ਦਾਅਵਿਆਂ ’ਤੇ ਸਵਾਲ ਚੁੱਕੇ ਹਨ।
ਹੁਣ ਇਸ ਮਾਮਲੇ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਵੀ ਬਿਆਨ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਰਵਨੀਤ ਬਿੱਟੂ ਨੂੰ ਕਿਹਾ ਕਿ ਬਿੱਟੂ ਬੇਵਜ੍ਹਾ ਮਰੇ ਹੋਏ ਲੋਕਾਂ ਦਾ ਮੁੱਦਾ ਚੁੱਕ ਰਹੇ ਹਨ। ਬੀਤੇ ਸਮੇਂ ਦੀਆਂ ਘਟਨਾਵਾਂ ਨੂੰ ਮੌਜੂਦਾ ਸਮੇਂ ’ਚ ਲੋਕਾਂ ’ਚ ਵੰਡੀਆਂ ਪਾਉਣ ਲਈ ਵਰਤਣਾ ਠੀਕ ਨਹੀਂ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਬਿੱਟੂ ਸੋਸ਼ਲ ਮੀਡੀਆ ’ਤੇ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰ ਕੇ ਬੇਵਜ੍ਹਾ ਮੁੱਦੇ ਨੂੰ ਉਭਾਰ ਰਹੇ ਹਨ। ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਲੇ ਦੌਰ ’ਚ 25 ਹਜ਼ਾਰ ਲੋਕ ਮਰੇ, 1800 ਪੁਲਿਸ ਮੁਲਾਜ਼ਮ ਵੀ ਅੱਤਵਾਦ ਨਾਲ ਲੜਦੇ ਹੋਏ ਸ਼ਹੀਦ ਹੋਏ ਸੀ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


