ਪੰਜਾਬ ’ਚ ਕਤਲ ਤੇ ਲੁੱਟਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਛੀਕੇ ਟੰਗ ਦਿੱਤਾ ਹੈ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਅਕਤੀ ਦਾ ਸਿਰ ਧੱੜ ਤੋਂ ਵੱਖ ਕਰ ਉਸਦਾ ਕਤਲ ਕਰ ਦਿੱਤਾ ਗਿਆ ਹੈ। ਪੰਜਾਬ ਰਾਜਨੀਤੀ
ਮਿਲੀ ਜਾਣਕਾਰੀ ਮੁਤਾਬਿਕ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਵਿਚਕਾਰ ਪੈਂਦੇ ਪਿੰਡ ਤੂਰਾਂ ਵਿੱਚ ਤਕਰੀਬਨ ਪੰਜ ਸਾਲ ਪਹਿਲਾਂ ਬੇਅਦਬੀ ਦੀ ਇੱਕ ਘਟਨਾ ਨੂੰ ਅੰਜਾਮ ਦੇਣ ਵਾਲੇ ਕਥਿਤ ਮੁਲਜ਼ਮ ਦਾ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਘਰੇ ਆ ਕੇ ਕਤਲ ਕੀਤਾ ਗਿਆ। ਦੱਸ ਦਈਏ ਕਿ ਮ੍ਰਿਤਕ ਵਿਅਕਤੀ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ।
ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਦੋ ਅਣਪਛਾਤੇ ਬੰਦਿਆਂ ਵੱਲੋਂ ਰਾਤ ਦੇ ਕਰੀਬ ਡੇਢ ਵਜੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਦੋ ਮ੍ਰਿਤਕ ਪਿਸ਼ਾਬ ਕਰਨ ਲਈ ਬਾਹਰ ਆਇਆ ਸੀ। ਮ੍ਰਿਤਕ ਦਾ ਨਾਂ ਮੇਵਾ ਸਿੰਘ ਦੱਸਿਆ ਜਾ ਰਿਹਾ ਹੈ ਜੋ ਪਿੰਡ ’ਚ ਟੇਲਰਿੰਗ ਦਾ ਕੰਮ ਕਰਦਾ ਸੀ। ਦੂਜੇ ਪਾਸੇ ਮੰਡੀ ਗੋਬਿੰਦਗੜ੍ਹ ਪੁਲਿਸ ਮੌਕੇ ’ਤੇ ਪਹੁੰਚ ਚੁੱਕੇ ਹੀ ਅਤੇ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


