Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੀਐਮ ਨਰਿੰਦਰ ਮੋਦੀ ਅੱਜ ਪੰਜਾਬ-ਚੰਡੀਗੜ੍ਹ ਤੇ ਹਰਿਆਣਾ ਦੌਰੇ ’ਤੇ ਜਲੰਧਰ ਕੈਂਟ ਸਮੇਤ ਪੰਜਾਬ ਦੇ ਚਾਰ ਅੰਮ੍ਰਿਤ ਭਾਰਤ ਸਟੇਸ਼ਨਾਂ ਦਾ ਕਰਨਗੇ ਉਦਘਾਟਨ
    Punjab

    ਪੀਐਮ ਨਰਿੰਦਰ ਮੋਦੀ ਅੱਜ ਪੰਜਾਬ-ਚੰਡੀਗੜ੍ਹ ਤੇ ਹਰਿਆਣਾ ਦੌਰੇ ’ਤੇ ਜਲੰਧਰ ਕੈਂਟ ਸਮੇਤ ਪੰਜਾਬ ਦੇ ਚਾਰ ਅੰਮ੍ਰਿਤ ਭਾਰਤ ਸਟੇਸ਼ਨਾਂ ਦਾ ਕਰਨਗੇ ਉਦਘਾਟਨ

    July 16, 20262 Mins Read
    Share Facebook Twitter Telegram Email WhatsApp

    ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਮਹੱਤਵਪੂਰਨ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਰੇਲਵੇ, ਸੜਕ, ਸਿਹਤ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਤ ਹਜ਼ਾਰਾਂ ਕਰੋੜ ਰੁਪਏ ਦੀਆਂ ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਸ਼ਿਲਾਨਿਆਸ ਕਰਨਗੇ।
    ਆਪਣੇ ਦੌਰੇ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਹਰਿਆਣਾ ਦੇ ਜੀੰਦ ਰੇਲਵੇ ਸਟੇਸ਼ਨ ਤੋਂ ਜੀੰਦ-ਸੋਨੀਪਤ ਰੂਟ ’ਤੇ ਚੱਲਣ ਵਾਲੀ ਦੇਸ਼ ਦੀ ਪਹਿਲੀ ਹਾਈਡ?ਰੋਜਨ ਟ?ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਤੋਂ ਬਾਅਦ ਉਹ ਜੀੰਦ ਦੇ ਏਕਲਵਿਆ ਸਟੇਡੀਅਮ ਵਿੱਚ ਲਗਭਗ 14,700 ਕਰੋੜ ਰੁਪਏ ਦੀਆਂ ਵੱਖ-ਵੱਖ ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਸ਼ਿਲਾਨਿਆਸ ਵੀ ਕਰਨਗੇ।
    ਇਸ ਉਪਰੰਤ ਪ੍ਰਧਾਨ ਮੰਤਰੀ ਚੰਡੀਗੜ੍ਹ ਪਹੁੰਚਣਗੇ, ਜਿੱਥੇ ਉਹ ਪੀ.ਜੀ.ਆਈ.ਐਮ.ਈ.ਆਰ. ਵਿੱਚ ਅਤਿ ਆਧੁਨਿਕ ਮਾਤਾ ਅਤੇ ਬੱਚਾ ਕੇਂਦਰ ਅਤੇ ਐਡਵਾਂਸਡ ਨਿਊਰੋਸਾਇੰਸ ਸੈਂਟਰ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 150 ਬਿਸਤਰੇ ਵਾਲੇ ਕ੍ਰਿਟੀਕਲ ਕੇਅਰ ਬਲਾਕ ਦਾ ਸ਼ਿਲਾਨਿਆਸ ਵੀ ਕੀਤਾ ਜਾਵੇਗਾ। ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਪ੍ਰੋਜੈਕਟ ਮਹੱਤਵਪੂਰਨ ਮੰਨੇ ਜਾ ਰਹੇ ਹਨ। ਆਯੁਸ਼ਮਾਨ ਭਾਰਤ ਯੋਜਨਾ ਤਹਿਤ ਲੱਖਾਂ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਸਰਜਰੀ ਦੀ ਸਹੂਲਤ ਦੇਣ ਲਈ ਵੀ ਇਨ੍ਹਾਂ ਕੇਂਦਰਾਂ ਦੀ ਅਹਿਮ ਭੂਮਿਕਾ ਰਹੇਗੀ।
    ਪ੍ਰਧਾਨ ਮੰਤਰੀ ਇਸ ਮੌਕੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੇ ਪੈਕੇਜ 1 ਤੋਂ 6 ਤੱਕ ਦੇ ਕੰਮ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਇਲਾਵਾ ਜਲੰਧਰ ਵਿੱਚ 5,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੀਆਂ ਰੇਲ ਅਤੇ ਸੜਕ ਬੁਨਿਆਦੀ ਢਾਂਚਾ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਸ਼ਿਲਾਨਿਆਸ ਵੀ ਕੀਤਾ ਜਾਵੇਗਾ।
    ਦੌਰੇ ਦੀ ਇੱਕ ਹੋਰ ਮਹੱਤਵਪੂਰਨ ਕੜੀ ਤਹਿਤ ਦੇਸ਼ ਦੇ 20 ਰਾਜਾਂ ਵਿੱਚ ਵਿਕਸਿਤ ਕੀਤੇ ਗਏ 75 ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਇਕੱਠੇ ਉਦਘਾਟਨ ਕੀਤਾ ਜਾਵੇਗਾ। ਪੰਜਾਬ ਵਿੱਚ ਜਲੰਧਰ ਕੈਂਟ, ਐੱਸ.ਏ.ਐੱਸ. ਨਗਰ (ਮੋਹਾਲੀ), ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਇਸ ਯੋਜਨਾ ਅਧੀਨ ਸ਼ਾਮਲ ਹਨ। ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਵਧੀਆ ਸੇਵਾਵਾਂ ਮਿਲ ਸਕਣ।
    ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਉਦਘਾਟਨ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਡਬਲ ਇੰਜਣ ਸਰਕਾਰ ਵੱਲੋਂ ਹਜ਼ਾਰਾਂ ਕਰੋੜ ਰੁਪਏ ਦੀਆਂ ਵਿਕਾਸ ਪਰਿਯੋਜਨਾਵਾਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸੂਬੇ ਦੀ ਰੇਲ, ਸੜਕ ਅਤੇ ਸਿਹਤ ਸੇਵਾਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ।
    ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਉੱਤਰੀ ਭਾਰਤ ਵਿੱਚ ਬੁਨਿਆਦੀ ਢਾਂਚੇ, ਸਿਹਤ ਸੇਵਾਵਾਂ ਅਤੇ ਆਵਾਜਾਈ ਦੇ ਖੇਤਰ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਸੁਰੱਖਿਆ ਦੇ ਮੱਦੇਨਜ਼ਰ ਜਲੰਧਰ, ਚੰਡੀਗੜ੍ਹ ਅਤੇ ਹੋਰ ਸੰਬੰਧਤ ਖੇਤਰਾਂ ਵਿੱਚ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.