Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Thursday, July 16
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ
    Punjab

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 20263 Mins Read
    Share Facebook Twitter Telegram Email WhatsApp

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ
    ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    ਅੰਮ੍ਰਿਤਸਰ, 16 ਜੁਲਾਈ (ਰਾਜੇਸ਼ ਡੈਨੀ) : ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੀ ਲੀਡਰਸ਼ਿਪ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਮੋਰਚੇ ਨਾਲ ਸਬੰਧਿਤ ਜਥੇਬੰਦੀਆ ਵੱਲੋਂ ਸ਼ਮੂਲੀਅਤ ਕੀਤੀ ਗਈ। ਅਮਰਜੀਤ ਸਿੰਘ ਮੋਹੜੀ ਦੀ ਪ੍ਰਧਾਨਗੀ ਵਿੱਚ ਹੋਈ ਇਸ ਮੀਟਿੰਗ ਦੌਰਾਨ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਤੇ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਹੋਣ ਵਾਲੀ ਮਹਾਪੰਚਾਇਤ ਦੀਆਂ ਤਿਆਰੀਆਂ ਦੇ ਜਾਇਜੇ ਲਏ ਗਏ ਅਤੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੇ ਮੱਦੇਨਜ਼ਰ ਸੰਘਰਸ਼ੀ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਪਿੱਛੋਂ ਮੀਟਿੰਗ ਵਿੱਚ ਲਏ ਫ਼ੈਸਲੇ ਬਾਰੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਜੋਂ 17 ਜੁਲਾਈ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਪਹੁੰਚਣ ਤੇ ਕੇ. ਐੱਮ. ਐੱਮ. ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਫ?ਰੀ ਟ?ਰੇਡ ਸਮਝੌਤੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਡੇਅਰੀ ਖੇਤਰ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ’ਤੇ ਗੰਭੀਰ ਹਮਲਾ ਹਨ। ਸਰਕਾਰ ਨੂੰ ਤੁਰੰਤ ਅਜਿਹੇ ਸਮਝੌਤਿਆਂ ਤੋਂ ਪਿੱਛੇ ਹਟਣਾ ਚਾਹੀਦਾ ਹੈ। ਉਹਨਾ ਜ਼ੋਰ ਦੇ ਕੇ ਮੰਗ ਕੀਤੀ ਗਈ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦਾ (ਐੱਮ. ਐੱਸ. ਪੀ.) ਗਾਰੰਟੀ ਕਾਨੂੰਨ ਬਣਾਇਆ ਜਾਵੇ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ-2+50 ਫ਼ੀਸਦੀ ਫਾਰਮੂਲੇ ਮੁਤਾਬਕ ਫ਼ਸਲਾਂ ਦੇ ਭਾਅ ਲਾਗੂ ਕੀਤੇ ਜਾਣ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ। ਉਹਨਾ ਕਿਹਾ ਕਿ ਸਾਰੇ ਕਿਸਾਨ ਮਜਦੂਰ ਸੰਘਰਸ਼ਾ ਦੌਰਾਨ ਪਾਏ ਗਏ ਪੁਲਿਸ ਅਤੇ ਰੇਲਵੇ ਨਾਲ ਸਬੰਧਿਤ ਕੇਸ ਰੱਦ ਕੀਤੇ ਜਾਣ। ਆਗੂਆਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਖੇਤੀਬਾੜੀ ਅਤੇ ਪੇਂਡੂ ਅਰਥਚਾਰੇ ਨੂੰ ਕਮਜ਼ੋਰ ਕਰ ਰਹੀ ਹੈ। ਜੇਕਰ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰਨਾ ਜਾਰੀ ਰੱਖਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਹਨਾ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ 17 ਜੁਲਾਈ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇੱਕਜੁੱਟ ਆਵਾਜ਼ ਬੁਲੰਦ ਕਰਨ। ਉਹਨਾ ਕਿਹਾ ਕਿ ਜਿਸ ਤਰ੍ਹਾਂ ਬੀਤੇ ਕੱਲ੍ਹ ਦੇ ਮੋਟਰਸਾਈਕਲ ਮਾਰਚ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਇਸ ਨੂੰ ਦੇਖਦੇ ਸਰਕਾਰ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ ਇਹਨਾਂ ਸਮਝੌਤਿਆਂ ਨੂੰ ਮਨਜੂਰ ਨਹੀ ਕਰਨਗੇ। ਇਸ ਮੌਕੇ ਸਰਵਣ ਸਿੰਘ ਪੰਧੇਰ, ਦਿਲਬਾਗ ਸਿੰਘ ਗਿੱਲ, ਮਲਕੀਤ ਸਿੰਘ ਗੁਲਾਮੀਵਾਲਾ, ਜਸਵਿੰਦਰ ਸਿੰਘ ਲੌਂਗੋਵਾਲ, ਬਲਵੰਤ ਸਿੰਘ ਬੇਹਰਾਮਕੇ, ਜੰਗ ਸਿੰਘ ਭਤੇੜੀ, ਸੁਖਚੈਨ ਸਿੰਘ, ਬਲਦੇਵ ਸਿੰਘ ਜ਼ੀਰਾ, ਬਲਜੀਤ ਸਿੰਘ ਅਵਤਾਰ ਸਿੰਘ, ਰਾਣਾ ਰਣਬੀਰ ਸਿੰਘ, ਜਸਬੀਰ ਸਿੰਘ, ਬਲਕਾਰ ਸਿੰਘ ਬੈਂਸ, ਕੰਧਾਰ ਸਿੰਘ ਭੋਏਵਾਲ ਹਾਜ਼ਿਰ ਰਹੇ।

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਜਲਾਲਾਬਾਦ ਵਿੱਚ ਸਰਹੱਦੀ ਖੇਤ ’ਚੋਂ ਮਿਲੀ ਬੰਬ ਵਰਗੀ ਸ਼ੱਕੀ ਵਸਤੂ ਵਾਹੀ ਕਰਦੇ ਸਮੇਂ ਮਿਲੀ ਵਸਤੂ, ਬੰਬ ਸਕੁਐਡ ਪਹੁੰਚਿਆ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.