ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਜਿਸ ਦੇ ਵਿੱਚ ਸਫਾਈ ਸੇਵਕ ਯੂਨੀਅਨ ਨਗਰ ਕੌਸਲ ਸਨੋਰ ਪ੍ਰਧਾਨ ਨੰਦ ਲਾਲ ਦੀ ਅਗਵਾਈ ਵਿੱਚ ਸਨੋਰ ਦੇ ਮੇਨ ਬਾਜ਼ਾਰ ਦੇ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਬੱਸ ਅੱਡਾ ਸਨੋਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਜੋ ਸੰਗਰੂਰ ਵਿਖੇ ਐਮਐਲਏ ਦੀ ਸ਼ਹਿ ਤੇ ਸਫਾਈ ਸੇਵਕਾਂ ਉੱਤੇ ਜੋ ਲਾਠੀ ਚਾਰਜ ਕੀਤਾ ਗਿਆ ਉਸ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹਾਂ ਅਤੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਹੀਂ ਦਿੰਦੀ ਤਾਂ ਇਸ ਦਾ ਨਤੀਜਾ ਸਰਕਾਰ ਨੂੰ ਭੁਗਤਣਾ ਪਵੇਗਾ ਅਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਮੀਤ ਪ੍ਰਧਾਨ ਵਰਨ ਕੁਮਾਰ ਕੈਸ਼ੀਅਰ ਦੀਪਕ ਕੁਮਾਰ ਸੈਕਟਰੀ ਰੋਕੀ ਅਟਵਾਲ ਵੀਰਪਾਲ ਪੰਜੋਲਾ ਸੁੰਦਰ ਸੋਨੀ ਵਿੱਕੀ ਵਿਸ਼ਾਲ ਕੁਮਾਰ ਨਰਿੰਦਰ ਸਿੰਘ ਹਸਨਪੁਰ ਜਗਜੀਤ ਸਿੰਘ ਰਾਏਪੁਰ ਗੁਰਜੀਤ ਸਿੰਘ ਸੰਕਰ ਪੂਰ ਅਮੀਰ ਚੰਦ ਕਾਡਗੜ੍ਹ ਗੋਲਡੀ ਮਸਿੰਘਣ ਗੁਰਪ੍ਰੀਤ ਸਿੰਘ ਨੈਨ ਕਲਾਂ ਸਵਰਨ ਸਿੰਘ ਬੋਂਸਰ ਕਲਾਂ ਸ਼ਮਸ਼ਾਦ ਖਾਨ ਚੋਰਾ ਅਤੇ ਸਾਰੇ ਹੀ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਦੇ ਮੈਂਬਰ ਹਾਜ਼ਰ ਸਨ।
Breaking News
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
- ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
- ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ


