ਸੰਯੁਕਤ ਕਿਸਾਨ ਮੋਰਚਾ ਜਿਲਾ ਪਟਿਆਲਾ ਦੀ ਮੀਟਿੰਗ ਅੱਜ ਧਰਮਪਾਲ ਸੀਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਡੀ ਗਿਣਤੀ ਜਥੇਬੰਦੀਆਂ ਨੇ ਹਿੱਸਾ ਲਿਆ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਟੋਲ ਪਲਾਜਾ ਧਰੇੜੀ ਜੱਟਾਂ ਤੇ ਟੋਲ ਪਲਾਜਾ ਪੈਂਦ 22 ਜੁਲਾਈ ਨੂੰ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ ਇਸ ਦੇ ਨਾਲ ਹੀ ਭਾਜਪਾ ਆਗੂ ਮਹਾਰਾਣੀ ਪਰਨੀਤ ਕੌਰ ਦੀ ਰਹਾਇਸ ਅੱਗੇ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਖੇਤੀ ਡਾਇਰੀ ਅਤੇ ਹੋਰ ਸਹਾਇਕ ਧੰਦਿਆਂ ਨੂੰ ਬਚਾਉਣ ਲਈ ਇਹ ਭਾਰਤ ਅਮਰੀਕਾ ਕਰ ਮੁਕਤ ਸਮਝੌਤਾ ਰੱਦ ਕਰਾਉਣਾ ਬਹੁਤ ਜਰੂਰੀ ਹੈ ਪਰ ਕੇਂਦਰ ਸਰਕਾਰ ਅਮਰੀਕਾ ਅੱਗੇ ਗੋਡੇ ਟੇਕ ਗਈ ਹੈ ਜਿਸ ਕਾਰਨ ਸਾਡੇ ਦੇਸ਼ ਦੀ ਕਿਸਾਨੀ ਪੂਰੀ ਤਰਾਂ ਬਰਬਾਦ ਹੋ ਜਾਵੇਗੀ ਉਹਨਾਂ ਸਮੁੱਚੇ ਲੋਕਾਂ ਨੂੰ ਇਹਨਾਂ ਸੰਘਰਸ਼ਾਂ ਵਿੱਚ ਵੱਧ ਚੜ ਕੇ ਹਿੱਸਾ ਪਾਉਣ ਲਈ ਅਪੀਲ ਕੀਤੀ ਤਾਂ ਕਿ ਸਰਕਾਰ ਦੀਆਂ ਇਹਨਾਂ ਲੋਕ ਵਿਰੋਧੀ ਨੀਤੀਆਂ ਨੂੰ ਮੋੜਾ ਦਿੱਤਾ ਜਾ ਸਕੇ, ਅੱਜ ਦੀ ਮੀਟਿੰਗ ਵਿੱਚ ਵੱਖ ਵੱਖ ਜਥੇਬੰਦੀਆਂ ਨਾਲ ਸਬੰਧਤ ਆਗੂ ਰਮਿੰਦਰ ਪਟਿਆਲਾ, ਸੁਰਿੰਦਰ ਸਿੰਘ ਕਿਰਤੀ ਕਿਸਾਨ ਯੂਨੀਅਨ, ਬਲਰਾਜ ਜੋਸ਼ੀ, ਜਸਵਿੰਦਰ ਸਿੰਘ ਬਰਾਸ ਭਾਰਤੀ ਕਿਸਾਨ ਏਕਤਾ ਯੂਨੀਅਨ ਉਗਰਾਹਾਂ,ਦਰਸ਼ਨ ਬੇਲੂ ਮਾਜਰਾ ਜਮਹੂਰੀ ਕਿਸਾਨ ਸਭਾ ਪੰਜਾਬ , ਕੁਲਵੰਤ ਸਿੰਘ ਮੌਲਵੀਵਾਲਾ ਆਲ ਇੰਡੀਆ ਕਿਸਾਨ ਸਭਾ1936 , ਪਾਵਨ ਕੁਮਾਰ ਸੋਗਲ ਪੁਰ ਆਲ ਇੰਡੀਆ ਕਿਸਾਨ ਫੈਡਰੇਸ਼ਨ ,ਅਵਤਾਰ ਸਿੰਘ ਕੌਰਜੀ ਵਾਲਾ, ਕਰਮ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਗੁਰਬਚਨ ਸਿੰਘ, ਗੁਰਵਿੰਦਰ ਸਿੰਘ ਲੰਗ ਭਾਰਤੀ ਕਿਸਾਨ ਯੂਨੀਅਨ ਡਕੌਂਦਾ , ਸੁਖਵਿੰਦਰ ਸਿੰਘ ਤੁੱਲੇਵਾਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ, ਹਰਬੰਸ ਸਿੰਘ ਦਦਹੈੜਾ ਭਾਰਤੀ ਕਿਸਾਨ ਯੂਨੀਅਨ ਸਾਦੀਪੁਰ , ਰਮੇਸ਼ ਆਜ਼ਾਦ, ਗੁਰਮੀਤ ਸਿੰਘ ਛੱਜੂ ਭੱਟ ਕੁਲ ਹਿੰਦ ਕਿਸਾਨ ਸਭਾ, ਆਦਿ ਆਗੂ ਸ਼ਾਮਲ ਹੋਏ ਸ਼ਾਮਿਲ ਹੋਏ ਸਾਮਿਲ ਆਗੂਆਂ ਨੇ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਅਪਣੇ ਸਾਥੀਆਂ ਨਾਲ ਤਿੰਨੋ ਜਗਾ ਤੇ ਜੋ ਧਰਨੇ ਦਿੱਤੇ ਜਾ ਰਹੇ ਹਨ ਉਹਨਾਂ ਵਿੱਚ ਆਪਣੇ ਝੰਡੇ ਮਾਟੋ ਤੇ ਬੈਨਰਾਂ ਨਾਲ ਲੈਸ ਹੋ ਕੇ ਪੂਰੇ ਜੋਸੋ ਖਰੋਸ ਨਾਲ ਸ਼ਾਮਿਲ ਹੋਣਗੇ ਤੇ ਸਰਕਾਰ ਦੀਆਂ ਇਹ ਲੋਕ ਵਿਰੋਧੀ ਨੀਤੀਆਂ ਨੂੰ ਮੋੜਾ ਦੇਣ ਲਈ ਡਟਵੀ ਲੜਾਈ ਲੜਨਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


