Close Menu
Rozana Desh PardeshRozana Desh Pardesh
    What's Hot

    ਕਿਸਾਨਾਂ ਤੇ ਪੁਲਿਸ ਵਿਚਕਾਰ ਬਣੀ ਸਹਿਮਤੀ, ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ

    July 21, 2026

    ਰਾਹੁਲ ਗਾਂਧੀ ਨੇ ਪੇਪਰ ਲੀਕ ਮੁੱਦੇ ’ਤੇ ਸਪੀਕਰ ਨਾਲ ਕੀਤੀ ਮੁਲਾਕਾਤ ਲੋਕ ਸਭਾ ’ਚ ਚਰਚਾ ਦੀ ਕੀਤੀ ਮੰਗ

    July 21, 2026

    ਪ੍ਰਧਾਨ ਮੰਤਰੀ ਮੋਦੀ ਨੇ ਨੀਟ ਪੇਪਰ ਲੀਕ ਦੇ ਸਬੰਧ ’ਚ ਸਖ਼ਤ ਸਜ਼ਾ ਦੇਣ ਦੀ ਕੀਤੀ ਗੱਲ

    July 21, 2026
    Facebook X (Twitter) Instagram YouTube
    Breaking News
    • ਕਿਸਾਨਾਂ ਤੇ ਪੁਲਿਸ ਵਿਚਕਾਰ ਬਣੀ ਸਹਿਮਤੀ, ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ
    • ਰਾਹੁਲ ਗਾਂਧੀ ਨੇ ਪੇਪਰ ਲੀਕ ਮੁੱਦੇ ’ਤੇ ਸਪੀਕਰ ਨਾਲ ਕੀਤੀ ਮੁਲਾਕਾਤ ਲੋਕ ਸਭਾ ’ਚ ਚਰਚਾ ਦੀ ਕੀਤੀ ਮੰਗ
    • ਪ੍ਰਧਾਨ ਮੰਤਰੀ ਮੋਦੀ ਨੇ ਨੀਟ ਪੇਪਰ ਲੀਕ ਦੇ ਸਬੰਧ ’ਚ ਸਖ਼ਤ ਸਜ਼ਾ ਦੇਣ ਦੀ ਕੀਤੀ ਗੱਲ
    • ਰਾਹੁਲ ਤੇ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਿਵਾਸ ਨੇੜੇ ਦਿੱਤਾ ਧਰਨਾ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
    • 84 ਸਾਲ ਦੇ ਹੋਏ ਮੱਲਿਕਾਰਜੁਨ ਖੜਗੇ ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਭਰ ਦੇ ਨੇਤਾਵਾਂ ਨੇ ਉਨ੍ਹਾਂ ਨੂੰ ਦਿੱਤੀਆਂ ਵਧਾਈਆਂ
    • ਸੰਗਰੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
    • ਪੰਜਾਬ ਦੇ ਸੰਸਦ ਮੈਂਬਰ ਚੰਨੀ ਤੇ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ
    • ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ
    Tuesday, July 21
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸੰਸਦ ਵੱਲ ਮਾਰਚ ਕਰ ਰਹੇ ਸੀਜੇਪੀ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵੱਲੋਂ ਲਾਠੀਚਾਰਜ
    Punjab

    ਸੰਸਦ ਵੱਲ ਮਾਰਚ ਕਰ ਰਹੇ ਸੀਜੇਪੀ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵੱਲੋਂ ਲਾਠੀਚਾਰਜ

    July 21, 20262 Mins Read
    Share Facebook Twitter Telegram Email WhatsApp

    ਰਾਜਧਾਨੀ ਦਿੱਲੀ ਵਿੱਚ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਹੀ ਦਿਨ ਜੰਤਰ-ਮੰਤਰ ’ਤੇ ਬਾਰਡਰ ਵਰਗੇ ਹਾਲਾਤ ਬਣ ਗਏ ਹਨ। ਅੱਜ ਸਵੇਰੇ ਕਾਕਰੋਚ ਜਨਤਾ ਪਾਰਟੀ ਵੱਲੋਂ ਸੰਸਦ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਹਲਕੇ ਬਲ ਦੀ ਵਰਤੋਂ ਕੀਤੀ ਅਤੇ ਲਾਠੀਚਾਰਜ ਕੀਤਾ। ਜੰਤਰ-ਮੰਤਰ ਤੋਂ ਸ਼ੁਰੂ ਹੋਏ ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਪੂਰੇ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰੀ ਸੁਰੱਖਿਆ ਬਲ ਅਤੇ ਰੈਪਿਡ ਐਕਸ਼ਨ ਫੋਰਸ ਦੇ ਤਾਇਨਾਤ ਹੋਣ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਆਮ ਲੋਕਾਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
    ਦਿੱਲੀ ਪੁਲਿਸ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 (ਪਹਿਲਾਂ ਸੀਆਰਪੀਸੀ ਦੀ ਧਾਰਾ 144) ਲਾਗੂ ਹੈ। ਇਸ ਅਨੁਸਾਰ ਜੰਤਰ-ਮੰਤਰ ’ਤੇ ਨਿਰਧਾਰਤ ਥਾਂ ਨੂੰ ਛੱਡ ਕੇ ਕਿਸੇ ਵੀ ਬਿਨਾਂ ਇਜਾਜ਼ਤ ਵਾਲੀ ਰੈਲੀ, ਪ੍ਰਦਰਸ਼ਨ, ਜਲੂਸ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮੁਕੰਮਲ ਪਾਬੰਦੀ ਹੈ। ਪੁਲਿਸ ਅਨੁਸਾਰ ਸੀਜੇਪੀ ਵੱਲੋਂ ਇਸ ਪ੍ਰਸਤਾਵਿਤ ਮਾਰਚ ਲਈ ਕੋਈ ਅਧਿਕਾਰਤ ਮਨਜ਼ੂਰੀ ਨਹੀਂ ਮੰਗੀ ਗਈ ਸੀ ਅਤੇ ਨਾ ਹੀ ਦਿੱਤੀ ਗਈ ਹੈ। ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
    ਇਸ ਅੰਦੋਲਨ ਦੀ ਅਗਵਾਈ ਕਰ ਰਹੇ ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਅਤੇ ਹੋਰ ਕਾਰਕੁਨਾਂ ਦੇ ਨਾਲ-ਨਾਲ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸਫ਼ਦਰਜੰਗ ਹਸਪਤਾਲ ਤੋਂ ਵਾਂਗਚੁਕ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਕਰਦਿਆਂ ਕਿਹਾ ਕਿ ਉਹ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਲਈ ਤਿਆਰ ਹਨ, ਜੇਕਰ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੀਆਂ ਨਾਕਾਮੀਆਂ ਅਤੇ ਪੇਪਰ ਲੀਕ ਵਰਗੇ ਮੁੱਦਿਆਂ ਦੀ ਜ਼ਿੰਮੇਵਾਰੀ ਲਵੇ। ਉਨ੍ਹਾਂ ਨੇ ਤਿੰਨ ਸ਼ਰਤਾਂ ਰੱਖੀਆਂ ਹਨ ਕਿ ਜਾਂ ਤਾਂ ਸਰਕਾਰ ਸੰਸਦ ਵਿੱਚ ਜਵਾਬਦੇਹੀ ਕਬੂਲ ਕਰੇ, ਜਾਂ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰ ਸੰਸਦ ਦੇ ਗੇਟ ’ਤੇ ਉਨ੍ਹਾਂ ਨੂੰ ਮਿਲ ਕੇ ਭਰੋਸਾ ਦੇਣ, ਜਾਂ ਫਿਰ ਖ਼ਰਾਬ ਸਿਹਤ ਦੀ ਸਥਿਤੀ ਵਿੱਚ ਐੱਮ.ਪੀਜ਼. ਹਸਪਤਾਲ ਆ ਕੇ ਉਨ੍ਹਾਂ ਨੂੰ ਸਦਨ ਵਿੱਚ ਇਹ ਮੁੱਦਾ ਚੁੱਕਣ ਦਾ ਭਰੋਸਾ ਦੇਣ। ਵਾਂਗਚੁਕ ਨੇ ਹਸਪਤਾਲ ਵਿੱਚ ਆਪਣੀ ਆਵਾਜਾਈ ਅਤੇ ਬੋਲਣ ਦੀ ਆਜ਼ਾਦੀ ’ਤੇ ਲਗਾਈਆਂ ਪਾਬੰਦੀਆਂ ’ਤੇ ਵੀ ਸਵਾਲ ਚੁੱਕੇ ਹਨ।

    Share. Facebook Twitter Pinterest Email WhatsApp

    Related Posts

    ਕਿਸਾਨਾਂ ਤੇ ਪੁਲਿਸ ਵਿਚਕਾਰ ਬਣੀ ਸਹਿਮਤੀ, ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ

    July 21, 2026

    ਰਾਹੁਲ ਗਾਂਧੀ ਨੇ ਪੇਪਰ ਲੀਕ ਮੁੱਦੇ ’ਤੇ ਸਪੀਕਰ ਨਾਲ ਕੀਤੀ ਮੁਲਾਕਾਤ ਲੋਕ ਸਭਾ ’ਚ ਚਰਚਾ ਦੀ ਕੀਤੀ ਮੰਗ

    July 21, 2026

    ਪ੍ਰਧਾਨ ਮੰਤਰੀ ਮੋਦੀ ਨੇ ਨੀਟ ਪੇਪਰ ਲੀਕ ਦੇ ਸਬੰਧ ’ਚ ਸਖ਼ਤ ਸਜ਼ਾ ਦੇਣ ਦੀ ਕੀਤੀ ਗੱਲ

    July 21, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਕਿਸਾਨਾਂ ਤੇ ਪੁਲਿਸ ਵਿਚਕਾਰ ਬਣੀ ਸਹਿਮਤੀ, ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ

    July 21, 2026

    ਰਾਹੁਲ ਗਾਂਧੀ ਨੇ ਪੇਪਰ ਲੀਕ ਮੁੱਦੇ ’ਤੇ ਸਪੀਕਰ ਨਾਲ ਕੀਤੀ ਮੁਲਾਕਾਤ ਲੋਕ ਸਭਾ ’ਚ ਚਰਚਾ ਦੀ ਕੀਤੀ ਮੰਗ

    July 21, 2026

    ਪ੍ਰਧਾਨ ਮੰਤਰੀ ਮੋਦੀ ਨੇ ਨੀਟ ਪੇਪਰ ਲੀਕ ਦੇ ਸਬੰਧ ’ਚ ਸਖ਼ਤ ਸਜ਼ਾ ਦੇਣ ਦੀ ਕੀਤੀ ਗੱਲ

    July 21, 2026

    ਰਾਹੁਲ ਤੇ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਿਵਾਸ ਨੇੜੇ ਦਿੱਤਾ ਧਰਨਾ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ

    July 21, 2026

    84 ਸਾਲ ਦੇ ਹੋਏ ਮੱਲਿਕਾਰਜੁਨ ਖੜਗੇ ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਭਰ ਦੇ ਨੇਤਾਵਾਂ ਨੇ ਉਨ੍ਹਾਂ ਨੂੰ ਦਿੱਤੀਆਂ ਵਧਾਈਆਂ

    July 21, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਕਿਸਾਨਾਂ ਤੇ ਪੁਲਿਸ ਵਿਚਕਾਰ ਬਣੀ ਸਹਿਮਤੀ, ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ

    July 21, 2026

    ਰਾਹੁਲ ਗਾਂਧੀ ਨੇ ਪੇਪਰ ਲੀਕ ਮੁੱਦੇ ’ਤੇ ਸਪੀਕਰ ਨਾਲ ਕੀਤੀ ਮੁਲਾਕਾਤ ਲੋਕ ਸਭਾ ’ਚ ਚਰਚਾ ਦੀ ਕੀਤੀ ਮੰਗ

    July 21, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.