ਸੀਜੇਪੀ ਦੇ ਵਿਰੋਧ ਪ੍ਰਦਰਸ਼ਨ ਕਾਰਨ ਕੇਂਦਰੀ ਦਿੱਲੀ ਦੇ ਵੱਡੇ ਹਿੱਸਿਆਂ ਵਿੱਚ ਆਵਾਜਾਈ ਜਾਮ ਹੋ ਗਈ। ਸੀਜੇਪੀ ਦੇ ਬੁਲਾਰੇ ਨੇ ਕਿਹਾ ਕਿ ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਸੀਜੇਪੀ ਦੇ ਬੁਲਾਰੇ ਸੌਰਵ ਦਾਸ ਨੇ ਕਿਹਾ ਕਿ ਪੁਲਿਸ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਬੇਰਹਿਮੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਕੁੱਟ ਰਹੀ ਹੈ। ਅਸੀਂ ਸੰਸਦ ਮੈਂਬਰਾਂ ਨੂੰ ਸੜਕਾਂ ’ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਖੜ੍ਹੇ ਹੋਣ ਦੀ ਅਪੀਲ ਕਰਦੇ ਹਾਂ।
Breaking News
- ਰਾਹੁਲ ਤੇ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਿਵਾਸ ਨੇੜੇ ਦਿੱਤਾ ਧਰਨਾ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
- 84 ਸਾਲ ਦੇ ਹੋਏ ਮੱਲਿਕਾਰਜੁਨ ਖੜਗੇ ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਭਰ ਦੇ ਨੇਤਾਵਾਂ ਨੇ ਉਨ੍ਹਾਂ ਨੂੰ ਦਿੱਤੀਆਂ ਵਧਾਈਆਂ
- ਸੰਗਰੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
- ਪੰਜਾਬ ਦੇ ਸੰਸਦ ਮੈਂਬਰ ਚੰਨੀ ਤੇ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ
- ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ
- ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦੀ ‘ਮਹਾਰੈਲੀ’
- गौशालाओं को आत्मनिर्भर और सशक्त बनाने के लिए प्रभावी योजनाएं लागू : मुख्यमंत्री सैनी
- ਅਭਿਜੀਤ ਦੀਪਕੇ ਨੂੰ ਹਿਰਾਸਤ ਵਿੱਚ ਲਿਆ


