ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੰਗਰੂਰ ਵੱਲੋ ਜਰਨਲ ਸਕੱਤਰ ਜਗਤਾਰ ਸਿੰਘ ਲੱਡੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਕੇਂਦਰ ਦੀ ਮੋਦੀ ਸਰਕਾਰ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਜਿਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਬਲਾਕ ਜਨਲ ਸਕੱਤਰ ਜਗਤਾਰ ਸਿੰਘ ਲੱਡੀ ਬਲਾਕ ਖਜਾਨਚੀ ਕਰਮਜੀਤ ਸਿੰਘ ਮੰਗਵਾਲ ਬਲਾਕ ਪ੍ਰੈੱਸ ਸਕੱਤਰ ਕਰਮਜੀਤ ਸਿੰਘ ਮੰਡੇਰ ਨੇ ਕਿਹਾ ਕਿ ਕੱਲ ਦਿੱਲੀ ਦੇ ਜੰਤਰ ਮੰਤਰ ਤੇ ਦੇਸ਼ ਦੇ ਵਿਦਿਆਰਥੀਆਂ ਤੇ ਅੰਨਾ ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਜਿਸ ਦੀ ਅਸੀਂ ਘੋਰ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਵਿਦਿਆਰਥੀ ਪਿਛਲੇ 20 ਦਿਨਾਂ ਤੋਂ ਯੰਤਰ ਮੰਤਰ ਤੇ ਪ੍ਰਦਰਸ਼ਨ ਕਰ ਰਹੇ ਹਨ ਕਿ ਜੋ ਨੀਟ ਦਾ ਪੇਪਰ ਲੀਕ ਹੋਇਆ ਹੈ ਲਗਭਗ 20 ਬੱਚਿਆਂ ਨੇ ਆਤਮ ਹੱਤਿਆ ਕਰਕੇ ਆਪਣੀ ਜਾਨ ਤੋਂ ਹੱਥ ਧੋ ਲਏ ਹਨ ਇਸ ਦੀ ਜਿੰਮੇਵਾਰ ਬੀਜੇਪੀ ਦੀ ਮੋਦੀ ਸਰਕਾਰ ਹੈ ਜੋ ਦੇਸ਼ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਪ੍ਰੋਟੈਸਟ ਕਰ ਰਹੇ ਬੱਚਿਆਂ ਦੀ ਮੰਗ ਹੈ ਕਿ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਤੁਰੰਤ ਅਸਤੀਫਾ ਲਿਆ ਜਾਵੇ ਅਤੇ ਜਾਨਾ ਗਵਾਉਣ ਵਾਲੇ ਬੱਚਿਆਂ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ ਦੂਜੇ ਪਾਸੇ ਪੰਜਾਬ ਸਰਕਾਰ ਦਿੱਲੀ ਵਿੱਚ ਹੋਏ ਲਾਠੀ ਚਾਰਜ ਤੇ ਮਗਰਮੱਛ ਦੇ ਹੰਜੂ ਬਹਾ ਰਹੀ ਹੈ ਜਦਕਿ ਪੰਜਾਬ ਵਿੱਚ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਨਰੇਗਾ ਵਰਕਰ ਅਤੇ ਮਜ਼ਦੂਰਾਂ ਵੱਲੋਂ ਖੰਨਾ ਵਿਖੇ ਰੋਸ ਧਰਨਾ ਦੇਣ ਜਾ ਰਹੇ ਸੀ ਉਹਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਲਾਠੀ ਚਾਰਜ ਕਰਕੇ ਜੇਲਾਂ ਵਿੱਚ ਡੱਕ ਦਿੱਤਾ ਗਿਆ ਹੈ ਜਿਸ ਨਾਲ ਅਖੌਤੀ ਇਨਕਲਾਬੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਚਿਹਰਾ ਨੰਗਾ ਹੋ ਰਿਹਾ ਹੈ ਡੰਡੇ ਦੇ ਜ਼ੋਰ ਤੇ ਲੋਕਾਂ ਦੀ ਆਵਾਜ਼ ਦਬਾ ਕੇ ਡੈਮੋਕਰੇਸੀ ਦਾ ਘਾਣ ਕੀਤਾ ਜਾ ਰਿਹਾ ਹੈ ਜਿਸ ਨੂੰ ਪੰਜਾਬ ਦੇ ਨੌਜਵਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਇਸ ਮੌਕੇ ਹਾਜ਼ਰ ਸਾਥੀ ਬਲਾਕ ਸੰਗਰੂਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ।
Breaking News
- मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना
- आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम
- मुख्य निर्वाचन अधिकारी ने की विशेष गहन पुनरीक्षण पर समीक्षा बैठक
- हरियाणा के राज्यपाल ने स्पोर्ट्स इंफ्रास्ट्रक्चर की समीक्षा की, सभी विश्वविद्यालयों में आधुनिक खेल सुविधाएं विकसित करने के दिए निर्देश
- प्रदेश में 1 करोड़ 40 लाख पौधे लगाने का लक्ष्य किया गया निर्धारित-मुख्यमंत्री
- युवाओं में शोध, कौशल और नेतृत्व क्षमता बढ़ाने के लिए सरकार प्रतिबद्ध: मुख्यमंत्री नायब सिंह सैनी
- पर्यावरण बचाओ संदेश जन जन तक पंहुचाने के लिए वन चेतना यात्रा -2026 की चार एलईडी वैन को झंडी दिखाकर किया रवाना
- मुख्यमंत्री ने पिंजौर मंडल के शक्ति केंद्र मानकपुर, प्रदेश अध्यक्ष डा. अर्चना गुप्ता ने मुरथल शक्ति केंद्र और संगठन मंत्री फणीन्द्रनाथ शर्मा ने गन्नौर शक्ति केंद्र पर कार्यकर्ताओं के साथ साझा किया टिफिन


