ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਬਕਾਇਆ ਚੱਲ ਰਹੇ ਡੀਏ ਅਤੇ ਡੀਆਰ ਨਾਲ ਜੁੜੀਆਂ ਪਟੀਸ਼ਨਾਂ ’ਤੇ ਚੱਲ ਰਹੀ ਸੁਣਵਾਈ ਅੱਜ ਮੁਕੰਮਲ ਹੋ ਗਈ ਹੈ। ਦੋਵਾਂ ਧਿਰਾਂ, ਯਾਨੀ ਕਿ ਪਟੀਸ਼ਨਰਾਂ (ਮੁਲਾਜ਼ਮਾਂ/ਪੈਨਸ਼ਨਰਾਂ) ਅਤੇ ਪੰਜਾਬ ਸਰਕਾਰ ਦੇ ਵਕੀਲਾਂ ਦੀਆਂ ਤਿੱਖੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਇਸ ਮਾਮਲੇ ’ਤੇ ਆਪਣਾ ਫ਼ੈਸਲਾ ਰਿਜ਼ਰਵ (ਸੁਰੱਖਿਅਤ) ਰੱਖ ਲਿਆ ਹੈ। ਅਦਾਲਤ ਵੱਲੋਂ ਇਹ ਫ਼ੈਸਲਾ ਆਉਣ ਵਾਲੇ ਦਿਨਾਂ ਵਿੱਚ ਸੁਣਾਇਆ ਜਾਵੇਗਾ, ਜਿਸ ’ਤੇ ਸੂਬੇ ਦੇ ਲਗਭਗ 3.5 ਲੱਖ ਮੌਜੂਦਾ ਸਰਕਾਰੀ ਕਰਮਚਾਰੀਆਂ ਅਤੇ 4 ਲੱਖ ਤੋਂ ਵੱਧ ਪੈਨਸ਼ਨਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


