Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਭਾਰਤ ਅਮਰੀਕਾ ਟ੍ਰੇਡ ਡੀਲ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਗਰਾਂ ਮੋੜਾ ਟੋਲ ਪਲਾਜ਼ਾ ਤੇ ਧਰਨਾ
    Punjab

    ਭਾਰਤ ਅਮਰੀਕਾ ਟ੍ਰੇਡ ਡੀਲ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਗਰਾਂ ਮੋੜਾ ਟੋਲ ਪਲਾਜ਼ਾ ਤੇ ਧਰਨਾ

    July 22, 20264 Mins Read
    Share Facebook Twitter Telegram Email WhatsApp

    ਅੱਜ ਸੂਬੇ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਅਮਰੀਕਾ ਟ੍ਰੇਡ ਡੀਲ ਦੇ ਖਿਲਾਫ ਟੋਲ ਪਲਾਜਿਆ ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਚੰਡੀਗੜ੍ਹ ਮਨਾਲੀ ਮੁੱਖ ਮਾਰਗ 205 ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਗਰਾਂ ਮੋੜਾ ਟੋਲ ਪਲਾਜ਼ਾ ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਰਤੀ ਕਿਸਾਨ ਮੋਰਚਾ, ਜਮਹੂਰੀ ਕਿਸਾਨ ਸਭਾ, ਕੁਲ ਹਿੰਦ ਕਿਸਾਨ ਸਭਾ ਸਮੇਤ ਰੂਪ ਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਦੇ ਕੇ 11 ਵਜੇ ਤੋਂ 3 ਵਜੇ ਤੱਕ ਟੋਲ ਫਰੀ ਕੀਤਾ ਗਿਆ ਅਤੇ ਇਸ ਸਮੇਂ ਦੌਰਾਨ ਸਾਰੇ ਵਾਹਨਾਂ ਨੂੰ ਟੋਲ ਮੁਕਤ ਲੰਘਾਇਆ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਦੇ ਕੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਨੂੰ ਸੰਦੇਸ਼ ਦਿੱਤਾ ਗਿਆ ਕਿ ਜੇਕਰ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਟਰੇਡ ਡੀਲ ਕੀਤੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਖਤਮ ਕਰਨ ਦਾ ਯਤਨ ਕੀਤਾ ਸੀ ਉਸੇ ਤਰਜ ਉੱਪਰ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਭਾਰਤ ਅਮਰੀਕਾ ਟਰੇਡ ਡੀਲ ਤਹਿਤ ਸਮਝੌਤਾ ਕਰ ਰਹੀ ਹੈ। ਆਗੂਆਂ ਦਾ ਕਹਿਣਾ ਹੈ ਕਿ ਦੇਸ਼ ਦੀ 70% ਆਬਾਦੀ ਕਿਸਾਨੀ ਤੇ ਨਿਰਭਰ ਹੈ ਅਤੇ ਪੰਜਾਬ ਦਾ ਅਰਥ ਚਾਰਾ ਖੇਤੀ ਅਤੇ ਖੇਤੀ ਨਾਲ ਸੰਬੰਧਿਤ ਸਹਾਇਕ ਧੰਦਿਆਂ ਉੱਤੇ ਨਿਰਭਰ ਹੈ ਜੇਕਰ ਅਮਰੀਕਾ ਨਾਲ ਟਰੇਡ ਡੀਲ ਹੋਈ ਤਾਂ ਕਿਸਾਨੀ ਦੇ ਨਾਲ ਨਾਲ ਆੜਤੀ ਵਪਾਰੀ ਅਤੇ ਕਿਸਾਨੀ ਨਾਲ ਸੰਬੰਧਿਤ ਸਹਾਇਕ ਧੰਦਿਆਂ ਨਾਲ ਸੰਬੰਧਿਤ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋਣਾ ਪਵੇਗਾ। ਆਗੂਆਂ ਦਾ ਕਹਿਣਾ ਹੈ ਕਿ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਸੰਘਰਸ਼ ਕਰਨਾ ਜਰੂਰੀ ਹੈ ਜਿਸ ਤਰ੍ਹਾਂ ਕਿਸਾਨਾਂ ਨੇ ਦਿੱਲੀ ਦੀਆਂ ਬਰੂਹਾਂ ਤੇ 13 ਮਹੀਨੇ ਬੈਠ ਕੇ ਕਾਲੇ ਕਾਨੂੰਨ ਰੱਦ ਕਰਵਾਏ ਉਸੇ ਤਰ੍ਹਾਂ ਸੰਘਰਸ਼ ਨਾਲ ਭਾਰਤ ਅਮਰੀਕਾ ਟ?ਰੇਡ ਡੀਲ ਨੂੰ ਰੋਕਿਆ ਜਾ ਸਕਦਾ ਹੈ। ਉਹਨਾਂ ਦਾ ਕਹਿਣਾ ਹੈ ਕਿ ਅਮਰੀਕਾ ਅਤੇ ਭਾਰਤ ਦੀ ਕਿਸਾਨੀ ਵਿੱਚ ਜਮੀਨ ਅਸਮਾਨ ਦਾ ਫਰਕ ਹੈ ਪੰਜਾਬ ਅੰਦਰ ਦੋ ਤੋਂ ਤਿੰਨ ਏਕੜ ਦੇ ਛੋਟੇ ਕਿਸਾਨ ਹਨ ਜਦੋਂ ਕਿ ਅਮਰੀਕਾ ਦੇ ਕਿਸਾਨ ਸੈਂਕੜੇ ਏਕੜ ਵਾਲੇ ਫਾਰਮ ਹਾਊਸਾਂ ਦੇ ਮਾਲਕ ਹਨ ਜਦੋਂ ਕੀ ਅਮਰੀਕਾ ਦਾ ਖੇਤਰਫਲ ਭਾਰਤ ਨਾਲੋਂ ਚਾਰ ਗੁਣਾ ਵੱਧ ਹੈ ਅਤੇ ਆਬਾਦੀ ਕਈ ਗੁਣਾ ਘੱਟ ਹੈ। ਅਮਰੀਕਾ ਵੱਲੋਂ ਪੈਦਾ ਕੀਤੇ ਗਏ ਅਨਾਜ ਨੂੰ ਭਾਰਤ ਅੰਦਰ ਵੇਚਣ ਦੀ ਤਿਆਰੀ ਤਹਿਤ ਭਾਰਤ ਅਮਰੀਕਾ ਟ?ਰੇਡ ਡੀਲ ਦੇ ਸਮਝੌਤੇ ਕੀਤੇ ਜਾ ਰਹੇ ਹਨ ਜਿਸ ਨਾਲ ਭਾਰਤ ਦੀ ਕਿਸਾਨੀ ਲਗਭਗ ਖਤਮ ਹੋ ਜਾਵੇਗੀ।
    ਇਸ ਦੌਰਾਨ ਕਿਸਾਨ ਆਗੂ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੇਂ ਸਮੇਂ ਦੌਰਾਨ ਅਮਰੀਕਾ ਭਾਰਤ ਟ?ਰੇਡ ਡੀਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਾਮਯਾਬੀ ਨਹੀਂ ਮਿਲੀ ਸੀ ਪਰ ਹੁਣ ਮੋਦੀ ਸਰਕਾਰ ਤੇ ਦਬਾਅ ਬਣਾ ਕੇ ਡੀਲ ਕੀਤੀ ਜਾ ਰਹੀ ਹੈ ਜਿਸ ਨਾਲ ਭਾਰਤ ਦੀ ਕਿਸਾਨੀ ਵਪਾਰੀ ਅਤੇ ਆੜਤੀਆਂ ਸਮੇਤ ਖੇਤੀ ਨਾਲ ਸੰਬੰਧਿਤ ਸਹਾਇਕ ਧੰਦੇ ਖਤਮ ਹੋ ਜਾਣਗੇ। ਪਹਿਲਾਂ ਹੀ ਪੰਜਾਬ ਦਾ ਕਿਸਾਨ ਕਰਜੇ ਥੱਲੇ ਦੱਬ ਕੇ ਖੁਦਕੁਸ਼ੀਆਂ ਕਰ ਰਿਹਾ ਹੈ ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਟਰੇਡ ਡੀਲ ਖਤਮ ਕਰਕੇ ਐਮ,ਐਸ,ਪੀ ਕਾਨੂੰਨ ਬਣਾਏ ਜਾਣ, ਕਿਸਾਨਾਂ, ਮਜ਼ਦੂਰਾ ਦੇ ਕਰਜ਼ੇ ਮਾਫ ਕੀਤੇ ਜਾਣ, ਕਿਸਾਨਾਂ ਨੂੰ ਪੈਨਸ਼ਨ ਸਕੀਮ ਤਹਿਤ ਲਿਆਂਦਾ ਜਾਵੇ, ਕਿਸਾਨਾਂ ਤੇ ਹੁਣ ਤੱਕ ਦਿੱਤੇ ਪਰਚੇ ਰੱਦ ਕੀਤੇ ਜਾਣ। ਉਹਨਾਂ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਤੇ ਵੀ ਸਵਾਲ ਚੁੱਕੇ ਹਨ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੁਲਿੰਗ ਪਾਲਿਸੀ ਲਿਆਂਦੀ ਗਈ ਸੀ ਜਿਸ ਨੂੰ ਕਿਸਾਨਾਂ ਨੇ ਰੱਦ ਕਰਵਾਇਆ। ਉਹਨਾਂ ਕਿਹਾ ਕਿ 30 ਜੁਲਾਈ ਨੂੰ ਜੰਤਰ ਮੰਤਰ ਧਰਨੇ ਤੇ ਬੈਠੇ ਬੱਚਿਆਂ ਤੇ ਤਸ਼ੱਦਦ ਕੀਤਾ ਗਿਆ ਹੁਣ ਤੱਕ ਦੇਸ਼ ਵਿੱਚ ਵੱਖ ਵੱਖ ਪ੍ਰੀਖਿਆਵਾਂ ਦੇ 150 ਦੇ ਕਰੀਬ ਪੇਪਰ ਲੀਕ ਹੋ ਚੁੱਕੇ ਹਨ ਜਿਸ ਨਾਲ ਸੈਂਕੜੇ ਬੱਚੇ ਖੁਦਕਸ਼ੀਆਂ ਕਰਨ ਲਈ ਮਜਬੂਰ ਹੋਏ ਅਤੇ ਮਾਪਿਆਂ ਤੇ ਆਰਥਿਕ ਬੋਝ ਬਣਦਾ ਜਾ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਕਿਸਾਨ ਆਗੂਆ ਵੱਲੋਂ ਕਿਸਾਨਾਂ ਨਾਲ ਵਿਚਾਰ ਪੇਸ਼ ਕੀਤੇ ਜਿਸ ਵਿੱਚ ਕਾਮਰੇਡ ਸੁਰਜੀਤ ਸਿੰਘ ਢੇਰ, ਵੀਰ ਸਿੰਘ ਬੜਵਾ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਆਗੂ ਸ਼ਮਸ਼ੇਰ ਸਿੰਘ ਸ਼ੇਰਾ, ਹਰਪ੍ਰੀਤ ਸਿੰਘ ਭੱਟੋ ਅਤੇ ਪ੍ਰਿੰਸ ਬੱਡਲ ਸਮੇਤ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਟ?ਰੇਡ ਡੀਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
    ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਗਰਾਂ ਮੋੜਾ ਟੋਲ ਪਲਾਜ਼ੇ ਦੇ ਵਿਚਕਾਰ ਦਰੀਆਂ ਵਿਸ਼ਾ ਕੇ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਕਿਸਾਨ ਜਥੇਬੰਦੀਆਂ ਵੱਲੋਂ 11 ਵਜੇ ਤੋਂ ਟੋਲ ਬੰਦ ਕਰਵਾ ਕੇ ਆਉਣ ਜਾਣ ਵਾਲੇ ਵਾਹਨਾਂ ਨੂੰ ਟੋਲ ਮੁਕਤ ਲੰਘਾਇਆ ਗਿਆ। ਇਸ ਸਮੇਂ ਕਾਮਰੇਡ ਸੁਰਜੀਤ ਸਿੰਘ ਢੇਰ, ਕਿਸਾਨ ਆਗੂ ਹਰਪ੍ਰੀਤ ਸਿੰਘ ਭੱਟੋ, ਸੰਯੁਕਤ ਕਿਸਾਨ ਮੋਰਚਾ ਤੋਂ ਕਿਸਾਨ ਆਗੂ ਬੀਰ ਸਿੰਘ ਬੜਵਾ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਤੋਂ ਕਿਸਾਨ ਆਗੂ ਸ਼ਮਸ਼ੇਰ ਸਿੰਘ ਸ਼ੇਰਾ, ਜੈਮਲ ਸਿੰਘ ਭੜੀ, ਕਿਸਾਨ ਆਗੂ ਸੇਠੀ ਸ਼ਰਮਾ, ਪ੍ਰਿੰਸ ਬੱਡਲ, ਮਨਜੀਤ ਸਿੰਘ ਰਾਹੀ, ਸੰਤ ਸਿੰਘ ਹਜਾਰਾ, ਦਰਸ਼ਨ ਸਿੰਘ ਬੜਵਾ, ਗਰਨੈਬ ਸਿੰਘ ਜੇਤੇਵਾਲ, ਗੁਰਨਾਮ ਸਿੰਘ ਔਲਖ, ਕਰਮ ਚੰਦ ਗੁੰਨਾਰੂ, ਦਵਿੰਦਰ ਸਿੰਘ ਨੰਗਲੀ, ਰਾਮਪਾਲ ਸਮੇਤ ਰੂਪਨਗਰ ਜਿਹੜੇ ਦੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.