ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਸਿਟੀ-1 ਖਰੜ ਦੇ ਸਮੂਹ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸਨ ਕੀਤਾ।
ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਰਡਿਆਲਾ ਡਵੀਜਨ ਪ੍ਰਧਾਨ, ਸੁਖਵਿੰਦਰ ਸਿੰਘ ਦੁੱਮਣਾ, ਸੁਖਜਿੰਦਰ ਸਿੰਘ ਪ੍ਰਧਾਨ ਸਰਕਲ ਰੋਪੜ, ਯੋਗ ਰਾਜ ਸਿੰਘ ਜੋਨ ਆਗੂ, ਨਿਰਮੈਲ ਸਿੰਘ ਜੋਨ ਆਗੂ, ਗੁਰਿੰਦਰ ਸਿੰਘ ਪੈਨਸਨਰ ਆਗੂ, ਰੰਜੂ ਮੈਡਮ ਆਗੂ ਪੰਜਾਬ, ਭੁਪਿੰਦਰ ਸਿੰਘ ਪੈਨਸਨਰ ਸਕੱਤਰ ਖਰੜ,ਸੁਰਿੰਦਰ ਸਿੰਘ ਪੈਨਸਨਰ ਆਗੂ ਨੇ ਕਿਹਾ ਕਿ ਬਿਜਲੀ ਕਾਮਿਆਂ ਦੀਆਂ 16 ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੇ ਹੱਲ ਲਈ ਸੰਘਰਸ ਕੀਤਾ ਜਾ ਰਿਹਾ ਹੈ।
ਇਸ ਰੋਸ ਪ੍ਰਦਰਸ਼ਨ ਵਿੱਚ ਸੇਰ ਸਿੰਘ ਪ੍ਰਧਾਨ ਖਰੜ, ਗੁਰਪ੍ਰੀਤ ਸਿੰਘ ਮੁਹਾਲੀ ਮਨਦੀਪ ਰੱਤੂ, ਗੋਪੀ ਚੰਦ, ਰਮੇਸ਼ ਕੁਮਾਰ, ਸੁਖਵਿੰਦਰ ਸਿੰਘ ਮੁਹਾਲੀ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੁਕੇਸ਼ ਕੁਮਾਰ, ਕੇਵਲ ਸਿੰਘ, ਸਤਵੀਰ ਸਿੰਘ ਜੇਈ, ਪ੍ਰੀਤੀ ਸ਼ਰਮਾ, ਕਿਰਨ, ਅਰਸ਼ਦੀਪ ਸਿੰਘ, ਪੂਜਾ, ਮਨਦੀਪ ਸਿੰਘ, ਗੁਲਜਾਰ ਸਿੰਘ, ਹਰਜਿੰਦਰ ਸਿੰਘ, ਸੁਖਵੀਰ ਸਿੰਘ, ਸੁਖਵਿੰਦਰ ਸਿੰਘ, ਜਰਨੈਲ ਸਿੰਘ, ਭਾਗ ਸਿੰਘ, ਗੁਰਬਚਨ ਸਿੰਘ, ਰਾਜੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਕਾਮੇ ਹਾਜਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


