ਮਨੁੱਖੀ ਅਧਿਕਾਰ ਸੰਸਥਾ ਸੰਤ ਸਿਪਾਹੀ ਦਲ ਨੇ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸੰਤ ਸਿਪਾਹੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਇੱਥੇ ਅੱਜ ਮਨੁੱਖੀ ਅਧਿਕਾਰ ਸੰਸਥਾ ਸੰਤ ਸਿਪਾਹੀ ਦਲ ਦੇ ਕੌਮਾਂਤਰੀ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੋੜਾ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਲਈ ਸਮਰਪਿਤ ਜਸਵੰਤ ਸਿੰਘ ਖਾਲੜਾ ਨੂੰ ਜਥੇਬੰਦੀ ਵੱਲੋਂ ਰਾਸ਼ਟਰੀ ਸੰਤ ਸਿਪਾਹੀ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਸਤਲੁਜ ਵਿੱਚ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਵਾਲੇ ਦਿਲਜੀਤ ਦੁਸਾਂਝ ਨੂੰ ਵੀ ਜਥੇਬੰਦੀ ਵੱਲੋਂ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


