ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਅੱਜ ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਬੰਦ ਰੱਖਣ ਦੀ ਕਾਲ ਦਿੱਤੀ ਗਈ ਸੀ । ਅੱਜ ਇਸ ਸੰਬੰਧੀੀ ਖਰੜ ਦੇ ਵਿੱਚ ਮੁਕੰਮਲ ਬੰਦ ਰਿਹਾ ਅਤੇ ਸਾਰੇ ਬਾਜਾਰ ਅਤੇ ਵਪਾਰਿਕ ਅਦਾਰੇ ਬੰਦ ਸਨ ਅਤੇ ਸੁਨਮਸਾਨ ਫੈਲਿਆ ਹੋਇਆ ਸੀ।
ਅੱਜ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਵਿੱਚ ਰੈਲੀ ਵੀ ਕੱਢੀ । ਇਸ ਸੰਬੰਧ ਦੇ ਵਿੱਚ ਬੀਤੀ ਰਾਤ ਮਿਉਸ਼ਿਪਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਵਪਾਰ ਮੰਡਲ ਖਰੜ ਦੇ ਵਿਚਕਾਰ ਇੱਕ ਮੀਟਿੰਗ ਹੋਈ ਸੀ ਜਿਸ ਵਿੱਚ ਵਪਾਰ ਮੰਡਲ ਨੇ ਇਹ ਫੈਸਲਾ ਲਿਆ ਸੀ ਕਿ ਅੱਜ ਬੰਦ ਰਖਿਆ ਜਾਵੇਗਾ।
Breaking News
- ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
- 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ
- ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ
- ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ
- ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮਿਲਿਆ ਭਰਵਾ ਹੁੰਗਾਰਾ
- ਪੀਐਮ ਨਰਿੰਦਰ ਮੋਦੀ 2 ਅਗਸਤ ਨੂੰ ਕਰਨਗੇ ’ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ- ਸੰਕਲਪ ਮੁਹਿੰਮ ਦੀ ਸ਼ੁਰੂਆਤ
- ਪੰਜਾਬ ਬੰਦ ਦੇ ਚੱਲਦਿਆਂ ਪਟਿਆਲਾ ’ਚ ਬਾਜ਼ਾਰ ਮੁਕੰਮਲ ਬੰਦ, ਐਮਰਜੈਂਸੀ ਸੇਵਾਵਾਂ ਜਾਰੀ
- ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕੋਟ ਈਸੇ ਖਾਂ ਰਿਹਾ ਮੁਕੰਮਲ ਬੰਦ


