Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਬੰਦੀ ਸਿੰਘਾਂ ਦੀ ਰਿਹਾਈ ਲਈ ਉੱਠੀ ਆਵਾਜ਼ ਨੂੰ ਪਰਚਿਆਂ ਜ਼ਰੀਏ ਦਬਾਉਣ ਦੀ ਕੋਸ਼ਿਸ਼ : ਬਾਪੂ ਤਰਸੇਮ ਸਿੰਘ
    Punjab

    ਬੰਦੀ ਸਿੰਘਾਂ ਦੀ ਰਿਹਾਈ ਲਈ ਉੱਠੀ ਆਵਾਜ਼ ਨੂੰ ਪਰਚਿਆਂ ਜ਼ਰੀਏ ਦਬਾਉਣ ਦੀ ਕੋਸ਼ਿਸ਼ : ਬਾਪੂ ਤਰਸੇਮ ਸਿੰਘ

    July 31, 20263 Mins Read
    Share Facebook Twitter Telegram Email WhatsApp

    ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ‘ਸਾਡਾ ਐਮਪੀ ਰਿਹਾਅ ਕਰੋ’ ਦੇ ਨਾਅਰੇ ਤਹਿਤ ਖਾਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿੱਚ ਪੰਜਾਬ ਦੀ ਗੱਲ ਰੱਖਣ ਦੀ ਮੰਗ ਨੂੰ ਲੈਕੇ ਚੰਡੀਗੜ ਵਿੱਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋ ਪੂਰਨ ਸਾਂਤਮਈ ਢੰਗ ਨਾਲ ਕੀਤੇ ਰੋਸ ਮਾਰਚ ਤੋਂ ਬਾਅਦ ਦਰਜ ਕੀਤੀ ਗਈ ਐੱਫਆਈਆਰ ਨਿਰੋਲ ਰੂਪ ਵਿੱਚ ਲੋਕਤੰਤਰ ਵਿੱਚ ਅਵਾਜ ਦਬਾਉਣ ਦੀ ਕੋਸ਼ਿਸ਼ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ, ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਇੱਕ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਸ਼ਿਸ਼ ਰਹੀ ਹੈ, ਦੇਸ਼ ਦੇ ਪ੍ਰਧਾਨ ਮੰਤਰੀ ਵੱਲੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਕੌਮ ਨਾਲ ਰਿਹਾਈ ਦਾ ਵਾਅਦਾ ਕੀਤਾ ਸੀ, ਹੁਣ ਜਦੋਂ ਪੂਰਾ ਪੰਜਾਬ, ਪੰਜਾਬ ਦਾ ਹਰ ਵਰਗ, ਸਾਰੇ ਧਰਮਾਂ ਨਾਲ ਜੁੜੇ ਲੋਕ ਇਸ ਅਨਿਆਂ ਦੇ ਖਿਲਾਫ ਹੋ ਕੇ ਇਕਜੁਟ ਆਵਾਜ਼ ਬੁਲੰਦ ਕਰਨ ਲੱਗੇ ਹਨ ਤਾਂ ਉਹਨਾਂ ਦੀ ਅਵਾਜ਼ ਨੂੰ ਦਬਾਉਣ ਦੀ ਖਾਤਿਰ ਬੇ ਬੁਨਿਆਦ ਕੇਸ ਦਰਜ ਕੀਤੇ ਗਏ ਹਨ।
    ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਇਹ ਕਿੰਨੀ ਵੱਡੀ ਤ੍ਰਾਸਦੀ ਦੀ ਗੱਲ ਹੈ ਕਿ, ਮਰਹੂਮ ਆਗੂ ਅਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਨਾਮ ਵੀ ਇਸ ਝੂਠੀ ਅਤੇ ਤੱਥਹੀਣ ਐਫਆਈਆਰ ਵਿੱਚ ਦਰਜ ਕੀਤਾ ਗਿਆ ਹੈ। ਅਜਾਇਬ ਸਿੰਘ ਮੁਖਮੈਲਪੁਰ ਦਾ ਐਫਆਈਆਰ ਵਿੱਚ ਨਾਮ ਨਾਮਜ਼ਦ ਹੋਣਾ ਇਸ ਪੁਸ਼ਟੀ ਕਰਦਾ ਹੈ ਕਿ, ਇਹ ਕੇਸ ਸਿਰਫ ਤੇ ਸਿਰਫ ਬੰਦੀ ਸਿੰਘਾਂ ਦੀ ਆਵਾਜ਼ ਨੂੰ ਦਬਾਉਣ, ਕਮਜੋਰ ਕਰਨ, ਪੰਜਾਬੀਆਂ ਦੀ ਇਕਜੁੱਟਤਾ ਨੂੰ ਤੋੜਨ ਅਤੇ ਨੌਜਵਾਨਾਂ ਦੇ ਮਨੋਬਲ ਨੂੰ ਕਮਜ਼ੋਰ ਕਰਨ ਦਾ ਪੈਂਤੜਾ ਹੈ। ਇਸ ਦੇ ਨਾਲ ਹੀ ਬਾਪੂ ਤਰਸੇਮ ਸਿੰਘ ਨੇ ਮੁਖਮੈਲਪੁਰ ਪਰਿਵਾਰ ਤੋਂ ਮੁਆਫੀ ਮੰਗਦਿਆਂ ਕਿਹਾ, ਪੁਲਿਸ ਦੀ ਝੂਠੀ ਕਾਰਵਾਈ ਲਈ ਪਰਿਵਾਰ ਨੂੰ ਤਕਲੀਫ਼ ਵਿੱਚੋ ਨਿਕਲਣਾ ਪਿਆ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਇਹ ਰੋਸ ਮਾਰਚ ਇੱਕ ਇਕਜੁਟਤਾ ਦੀ ਆਵਾਜ਼, ਪੰਜਾਬ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਦੀ ਤਸਵੀਰ ਸੀ, ਜਿਸ ਨੂੰ ਇਹੋ ਜਿਹੀਆਂ ਐਫਆਈਆਰ ਕਦੇ ਕਮਜੋਰ ਨਹੀਂ ਕਰ ਸਕਦੀਆਂ। ਇਸ ਰੋਸ ਮਾਰਚ ਵਿੱਚ ਜਿੱਥੇ ਸਿੱਖ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸੀ, ਉੱਥੇ ਹੀ ਬੰਦੀ ਸਿੰਘਾਂ ਦੇ ਨਾਲ ਹੋ ਰਹੇ ਅਨਿਆਂ ਅਤੇ ਜ਼ੁਰਮ ਖਿਲਾਫ ਪੰਜਾਬ ਦੇ ਹਿੰਦੂ, ਮੁਸਲਿਮ ਅਤੇ ਇਸਾਈ ਵਰਗ ਦੇ ਲੋਕ ਅਤੇ ਨੁਮਾਇੰਦੇ ਵੀ ਸ਼ਾਮਲ ਸਨ। ਬੰਦੀ ਸਿੰਘਾਂ ਦੀ ਲੜਾਈ ਇੱਕ ਵਰਗ ਦੀ ਲੜਾਈ ਨਹੀਂ ਹੈ, ਇਹ ਸਮੁੱਚੇ ਪੰਜਾਬੀਆਂ ਦੀ ਲੜਾਈ ਹੈ। ਇਸ ਐਫਆਈਆਰ ਜਰੀਏ ਇੱਕ ਝੂਠਾ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਹੈ, ਪੁਲਿਸ ਦੇ ਵਿੱਚ ਸ਼ਾਮਲ ਜਵਾਨ ਵੀ ਸਾਡੇ ਬੱਚੇ ਨੇ, ਅਜਿਹੇ ਝੂਠੇ ਅਤੇ ਮਨਘੜਤ ਬਿਰਤਾਂਤ ਤੋ ਬਚਣ ਦੀ ਲੋੜ ਹੈ। ਉਹਨਾਂ ਚੰਡੀਗੜ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ, ਅਜਿਹੀਆਂ ਤੱਥਹੀਣ ਕਾਰਵਾਈਆਂ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।
    ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ,ਸ਼ਾਂਤਮਈ ਰੋਸ ਮਾਰਚ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਪੂਰੀ ਤਰਾਂ ਸ਼ਾਂਤੀਪੂਰਵਕ ਨੇਪਰੇ ਚੜਿਆ। ਕੋਈ ਵੀ ਹਿੰਸਕ ਕਾਰਵਾਈ ਨਹੀਂ ਹੋਈ, ਪੂਰੀ ਤਰਾਂ ਜਾਬਤੇ ਵਿੱਚ ਰਹਿ ਕੇ ਹਾਜ਼ਰ ਸੰਗਤ ਨੇ ਆਪਣੀ ਗੱਲ ਸਰਕਾਰ ਤੱਕ ਪਹੁਚਾਉਣ ਦੀ ਕੋਸ਼ਿਸ਼ ਕੀਤੀ। ਨਿਰਧਾਰਿਤ ਰੂਟ ਪਲਾਨ ਦੇ ਹਿਸਾਬ ਨਾਲ ਹੀ ਹਾਜ਼ਰ ਸੰਗਤ ਅੱਗੇ ਵਧੀ। ਟਰੈਫਿਕ ਨਿਯਮਾਂ ਸਮੇਤ ਬਜੁਰਗਾਂ, ਸਕੂਲ ਵੈਨ ਅਤੇ ਹਰ ਸ਼ਹਿਰੀ ਨਾਗਰਿਕ ਦਾ ਖਿਆਲ ਰੱਖਿਆ। ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਇਸ ਦਰਜ ਐਫਆਈਆਰ ਨੇ ਸਾਬਿਤ ਕੀਤਾ ਹੈ, ਸਰਕਾਰ ਦੇ ਜ਼ਬਰ, ਜੁਲਮ ਅਤੇ ਅਨਿਆਂ ਦੇ ਖਿਲਾਫ਼ ਸ਼ਾਂਤਮਈ ਤਰੀਕੇ ਨਾਲ ਗੱਲ ਰੱਖਣਾ ਕਿਸੇ ਵੀ ਸਰਕਾਰ ਨੂੰ ਬਰਦਾਸ਼ਤ ਨਹੀਂ।
    ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ, ਅਜਿਹੀ ਤੱਥਹੀਣ, ਪੂਰੀ ਤਰਾਂ ਝੂਠੀ ਕਹਾਣੀ ਤੇ ਆਧਾਰਿਤ ਐਫਆਈਆਰ ਸਰਕਾਰਾਂ ਦੀ ਘਬਰਾਹਟ ਦੀ ਨਤੀਜਾ ਹੈ। ਅੱਜ ਜਦੋਂ ਪੰਜਾਬ ਦੇ ਲੋਕ ਇਕਜੁਟਤਾ ਨਾਲ ਆਪਣੀ ਗੱਲ ਰੱਖਣ ਲਈ ਭਾਈਚਾਰਕ ਏਕਤਾ ਅਤੇ ਸਾਂਝੀਵਾਲਤਾ ਦੇ ਰੂਪ ਵਿੱਚ ਅੱਗੇ ਵਧ ਰਹੇ ਹਨ, ਤਾਂ ਇੱਕ ਝੂਠਾ ਪ੍ਰਾਪੇਗੰਡੇ ਤਹਿਤ ਬਦਨਾਮ ਕਰਨ ਦੀ ਨੀਯਤ ਨਾਲ ਕੇਸ ਦਰਜ ਹੋ ਰਹੇ ਹਨ। ਸਰਦਾਰ ਇਯਾਲੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈਕੇ ਦੇਸ਼ ਨੂੰ ਅੰਨ ਭੰਡਾਰਨ ਵਿਚ ਆਤਮ Ç

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.