ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਦਫ਼ਤਰ ਨੂੰ ਮਿਲੀ ਇੱਕ ਈਮੇਲ ਰਾਹੀਂ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਧਮਾਕਾਖੇਜ਼ ਸਮੱਗਰੀ ਰੱਖਣ ਅਤੇ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।
ਈਮੇਲ ਵਿੱਚ ਦੁਪਹਿਰ ਸਮੇਂ ਧਮਾਕਾ ਕਰਨ ਦਾ ਸਮਾਂ ਦਿੱਤਾ ਗਿਆ ਸੀ। ਇਸ ਧਮਕੀ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਐਸ.ਐਸ.ਪੀ. ਪਟਿਆਲਾ ਨਾਲ ਤੁਰੰਤ ਹੰਗਾਮੀ ਮੀਟਿੰਗ ਕੀਤੀ ਗਈ।
ਪਟਿਆਲਾ ਅਦਾਲਤ ਕੰਪਲੈਕਸ ਨੂੰ ਧਮਾਕੇ ਨਾਲ ਉਡਾਉਣ ਦੀ ਧਮਕੀ, ਦੁਪਹਿਰ 3 ਵਜੇ ਤੱਕ ਦਾਖਲੇ ’ਤੇ ਲੱਗੀ ਰੋਕ। ਐਸ.ਐਸ.ਪੀ. ਪਟਿਆਲਾ ਦੇ ਸੁਝਾਅ ਅਨੁਸਾਰ ਪੂਰੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਚੈਕਿੰਗ ਅਤੇ ਤਲਾਸ਼ੀ ਅਭਿਆਨ ਲਈ ਢੁਕਵੇਂ ਸਮੇਂ ਦੀ ਲੋੜ ਹੈ।
ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਕਮ ਦਿੱਤੇ ਗਏ ਹਨ ਕਿ ਦੁਪਹਿਰ ਤਿੰਨ ਵਜੇ ਤੱਕ ਕਿਸੇ ਵੀ ਵਿਅਕਤੀ ਨੂੰ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।
ਪੁਲਿਸ ਅਤੇ ਐਸ.ਐਸ.ਪੀ. ਵੱਲੋਂ ਸੁਰੱਖਿਆ ਸਬੰਧੀ ਕਲੀਅਰੈਂਸ ਮਿਲਣ ਤੋਂ ਬਾਅਦ ਹੀ ਅਦਾਲਤਾਂ ਦਾ ਕੰਮਕਾਜ ਮੁੜ ਸ਼ੁਰੂ ਹੋ ਗਿਆ
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


