ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਬਲਿਹਾਰ ਸਿੰਘ ਸਮਸ਼ਪੁਰ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਸਨੌਰ ਹਲਕੇ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਹੈ। ਉਨ੍ਹਾਂ ਹਲਕਾ ਸਨੌਰ ਵੱਲੋਂ ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਈ ਸਬੰਧੀ ਸਨੌਰ ਹਲਕੇ ’ਚ ਹਾਜ਼ਰੀ ਕਾਂਗਰਸ ਨੂੰ ਹੋਰ ਮਜ਼ਬੂਤ ਕਰਾਂਗੇ ਤਾਂ ਜੋ ਲਵਾਉਂਦਿਆਂ ਆਖਿਆ ਕਿ ਸਨੌਰ ’ਚ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਈ ਜਾ ਸਕੇ। ਸੂਬੇ ਦੇ ਲੋਕ ਕਾਂਗਰਸ ਨੂੰ 2027 ਦੀਆਂ ਚੋਣਾਂ ਜਿਤਾਉਨ
ਦਾ ਮਨ ਬਣਾ ਚੁੱਕੇ ਹਨ, ਅਤੇ ਕਾਂਗਰਸ ਨੂੰ ਦਿਨੋ-ਦਿਨ ਮਜ਼ਬੂਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ’ਆਪ’ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਿਆ। ਇਸ ਲਈ ਲੋਕ ਹੁਣ ਇਨ੍ਹਾਂ ਨੂੰ ਚਲਦਾ ਕਰਨ ਦਾ ਮੰਨ ਬਣਾ ਚੁੱਕੇ ਹਨ।
ਬਲਿਹਾਰ ਸਮਸਪੁਰ ਨੇ ਕਿਹਾ ਕਿ ਕਾਂਗਰਸ ਇਸ ਸਮੇਂ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ 2027 ਵਿਚ ਆਪਣੀ ਸਰਕਾਰ ਬਣਾਵੇਗੀ। ਲੋਕਾਂ ਦਾ ਵਿਸ਼ਵਾਸ ਪੂਰੀ ਤਰ੍ਹਾਂ ਕਾਂਗਰਸ ਦੇ ਨਾਲ ਹੈ, ਜੋ ਕਿ ਜਾਣਦੇ ਹਨ ਕਿ ਕਾਂਗਰਸ ਦੇ ਹੱਥਾਂ ’ਚ ਪੰਜਾਬ ਅਤੇ ਦੇਸ਼ ਦਾ ਭਵਿੱਖ ਪੁਰੀ ਤਰ੍ਹਾਂ ਸੁਰੱਖਿਅਤ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


