Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 40 ਪਿੰਡਾਂ ਦੇ 59 ਵਿਕਾਸ ਕਾਰਜਾਂ ਲਈ 02.60 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ*
    Punjab

    ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 40 ਪਿੰਡਾਂ ਦੇ 59 ਵਿਕਾਸ ਕਾਰਜਾਂ ਲਈ 02.60 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ*

    August 8, 20263 Mins Read
    Share Facebook Twitter Telegram Email WhatsApp

    ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ 40 ਪਿੰਡਾਂ ਵਿੱਚ 59 ਵੱਖ-ਵੱਖ ਵਿਕਾਸ ਕਾਰਜਾਂ ਲਈ 02 ਕਰੋੜ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ ਗਏ ਹਨ।
    ਲੌਂਗੋਵਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਰੱਖੀਆਂ ਜਾ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
    ਅਮਨ ਅਰੋੜਾ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲੋਕ ਹਿੱਤ ਵਿੱਚ ਕੀਤੀ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
    ਰੋਜ਼ਗਾਰ ਦੇ ਮੁੱਦੇ ’ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਯੋਗਤਾ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ, ਸਿਰਫ਼ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
    ਸਰਕਾਰ ਦੀ ਨੀਤੀ ‘ਬਿਨਾਂ ਕੈਸ਼, ਬਿਨਾਂ ਫ਼ਰਮਾਇਸ਼’ ’ਤੇ ਆਧਾਰਿਤ ਹੈ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਯੋਗਤਾ ਦੇ ਬਲਬੂਤੇ ਅੱਗੇ ਵਧਣ ਦਾ ਮੌਕਾ ਦਿੱਤਾ ਜਾ ਰਿਹਾ ਹੈ।
    ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਦੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਲੋਕਾਂ ਨੇ ਹੁਣ ਵਿਕਾਸ, ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇਣ ਵਾਲੀ ਸਿਆਸਤ ਨੂੰ ਅਪਣਾਇਆ ਹੈ।
    ਕੈਬਨਿਟ ਮੰਤਰੀ ਨੇ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਅਤੇ ਸਹਿਯੋਗ ਦਿੱਤਾ ਹੈ ਅਤੇ ਉਹ ਹਲਕੇ ਦੇ ਲੋਕਾਂ ਨੂੰ ਆਪਣੇ ਵੱਡੇ ਪਰਿਵਾਰ ਦਾ ਹਿੱਸਾ ਮੰਨਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦਾ ਹੱਲ ਕਰਵਾਉਣਾ ਅਤੇ ਹਲਕੇ ਦੇ ਵਿਕਾਸ ਨੂੰ ਗਤੀ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਯਤਨਸ਼ੀਲ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੁਨਾਮ ਹਲਕੇ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
    ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡਾਂ ਦੇ ਵਸਨੀਕ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.