ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਦੇਸ਼ ਭਰ ’ਚ ਹੋ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ’ਤੇ ਵਿਸਥਾਰਤ ਚਰਚਾ ਲਈ ਤਿਆਰ ਹੈ, ਪਰ ਵਿਰੋਧੀ ਧਿਰ ਨੂੰ ਸ਼ਾਂਤੀ ਨਾਲ ਜਵਾਬ ਸੁਣਨਾ ਹੋਵੇਗਾ। ਰਿਜਿਜੂ ਨੇ ਸੰਸਦ ਕੰਪਲੈਕਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਵਿਰੋਧੀ ਧਿਰ ਨੂੰ ਸਪੱਸ਼ਟ ਤੌਰ ’ਤੇ ਪੇਸ਼ਕਸ਼ ਕੀਤੀ ਹੈ ਕਿ ਉਹ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ’ਤੇ ਵਿਸਥਾਰਤ ਚਰਚਾ ਲਈ ਤਿਆਰ ਹੈ।
ਉਨ੍ਹਾਂ ਕਿਹਾ,‘ਮੈਂ ਸਿਰਫ਼ ਵਿਰੋਧੀ ਧਿਰ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਜਦੋਂ ਚਰਚਾ ਦਾ ਜਵਾਬ ਦਿੱਤਾ ਜਾ ਰਿਹਾ ਹੋਵੇ, ਉਦੋਂ ਉਨ੍ਹਾਂ ਨੂੰ ਸਦਨ ’ਚ ਵਿਘਨ ਪੈਦਾ ਨਹੀਂ ਕਰਨਾ ਚਾਹੀਦਾ ਤਾਂ ਕਿ ਸਦਨ ਦਾ ਧਿਆਨ ਭਟਕੇ ਨਾ ਅਤੇ ਮਾਣਯੋਗ ਗ੍ਰਹਿ ਮੰਤਰੀ ਦੇ ਬਿਆਨ ’ਚ ਵਿਘਨ ਨਾ ਪਵੇ।’ ਸੰਸਦੀ ਕਾਰਜ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਗ੍ਰਹਿ ਮੰਤਰੀ ਅਤੇ ਸਰਕਾਰ ਦੇ ਜਵਾਬ ਨੂੰ ਸੁਣਨਾ ਚਾਹੀਦਾ ਹੈ ਅਤੇ ਇਸ ਮੁੱਦੇ ’ਤੇ “ਵਿਸਤਾਰ ਨਾਲ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚਰਚਾ ਤੋਂ ਬਾਅਦ ਜਵਾਬ ਦੌਰਾਨ ਵਿਰੋਧੀ ਧਿਰ ਦਾ ਸਦਨ ਤੋਂ ਵਾਕਆਊਟ ਕਰਨਾ ਸਵੀਕਾਰਯੋਗ ਨਹੀਂ ਹੋਵੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


