Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»2027 ਦੀਆਂ ਚੌਣਾਂ ’ਚ ਪੰਜਾਬ ਅੰਦਰ ਕਾਂਗਰਸ ਨੂੰ ਸਰਕਾਰ ਬਣਾਉਣ ਤੋਂ ਕੋਈ ਨਹੀ ਰੋਕ ਸਕਦਾ : ਅਰਾਈਮਾਜ਼ਰਾ
    Punjab

    2027 ਦੀਆਂ ਚੌਣਾਂ ’ਚ ਪੰਜਾਬ ਅੰਦਰ ਕਾਂਗਰਸ ਨੂੰ ਸਰਕਾਰ ਬਣਾਉਣ ਤੋਂ ਕੋਈ ਨਹੀ ਰੋਕ ਸਕਦਾ : ਅਰਾਈਮਾਜ਼ਰਾ

    August 12, 20262 Mins Read
    Share Facebook Twitter Telegram Email WhatsApp

    ਪੰਜਾਬ ਅੰਦਰ ਮਜਬੂਤ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਦੁੱਖੀ ਹਨ! ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸਤਰਾਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਮਾਜ਼ਰਾਂਵੱਲੋਂ ਇਸ ਦਾ ਪਰਗ ਵਾ ਕੀਤਾ ਗਿਆ!ਜ਼ਿਲਾ ਪਟਿਆਲਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਸੰਗਠਨਾਤਮਕ ਮੀਟਿੰਗ ਕਰਨ ਪਹੁੰਚੇ ਪੰਜਾਬ ! ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ 5 ਕਾਂਗਰਸ ਕਮੇਟੀ ਦੇ ਪ੍ਰਧਾਨ (ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਅਤੇ ਐੱਸ. ਸੀ. ਸੈੱਲ ਦੇ ਸੂਬਾ ਸਿੰਘ ਅਰਾਈਮਾਜਰਾ ਦੀ ਕੁਆਰਡੀਨੇਟਰ ਨਛੱਤਰ ਪਾਰਟੀ ਪ੍ਰਤੀ ਨਿਸ਼ਠਾ ਅਤੇ ਮਿਹਨਤ ਦੀ ਪੂਰੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਪਿੱਠ ਥਾਪੜੀ।
    ਮਹੱਤਵਪੂਰਨ ਜ਼ਿਲਾ ਪੱਧਰੀ ਬੈਠਕ ਦੌਰਾਨ ਦੋਵਾਂ ਹੀ ਸੀਨੀਅਰ ਦਿੱਗਜ਼ ਨੇਤਾਵਾਂ ਨੇ ਹਲਕਾ ਸ਼ੁਤਰਾਣਾ ਅੰਦਰ ਪਾਰਟੀ ਦੇ ਆਧਾਰ, ਬੂਥ ਪੱਧਰੀ ਤਿਆਰੀਆਂ ਅਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਨਛੱਤਰ ਸਿੰਘ ਅਰਾਈਮਾਜਰਾ ਨਾਲ ਵਿਸ਼ੇਸ਼ ਵਿਚਾਰ-। ਵਟਾਂਦਰਾ ਕੀਤਾ ਗਿਆ।
    ਮੀਟਿੰਗ ਦੌਰਾਨ ਸੂਬਾ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਧਾਨ ਰਾਜਾ ਵੜਿੰਗ ਨੇ ਸਪਸ਼ਟ ਸ਼ਬਦਾਂ ’ਚ ਕਿਹਾ ਕਿ ਕਾਂਗਰਸ ਹਾਈਕਮਾਂਡ ਹਮੇਸ਼ਾ ਈਮਾਨਦਾਰ,ਮਿਹਨਤੀ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਵਰਕਰਾਂ ਦਾ ਪੂਰਾ ਮਾਣ-ਸਤਿਕਾਰ ਕਰਦੀ ਨਛੱਤਰ ਸਿੰਘ ਅਰਾਈਮਾਜਰਾ ਵੱਲੋਂ ਸ਼ੁਤਰਾਣਾ ਹਲਕੇ ਦੇ ਕਿਸਾਨਾਂ, ਆੜ੍ਹਤੀਆਂ, ਟਰੱਕ ਯੂਨੀਅਨਾਂ, ਸ਼ੈਲਰ ਮਾਲਕਾਂ ਅਤੇ ਮਜ਼ਦੂਰਾਂ ਨਾਲ ਬਣਾਏ ਮਜ਼ਬੂਤ ਸਬੰਧਾਂ ਦਾ ਜ਼ਿਕਰ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਅਜਿਹੇ ਆਗੂ ਪਾਰਟੀ ਦੀ ਅਸਲ ਤਾਕਤ ਹਨ।
    ਦਿੱਗਜ਼ ਆਗੂਆਂ ਨੇ ਅਰਾਈਮਾਜਰਾ ਵਲੋਂ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਹਲਕੇ ਵਿਚੋਂ 15 ਹਜ਼ਾਰ ਫਾਰਮ ਭਰਵਾ ਕੇ ਜਮ?ਹਾਂ ਕਰਵਾਉਣ ਅਤੇ ਤਰਨਤਾਰਨ ਜ਼ਿਮਨੀ
    ਗੱਲਬਾਤ ਕਰਦਿਆਂ ਨਛੱਤਰ ਸਿੰਘ ਅਰਾਈਮਾਜਰਾ ਨੇ ਸੂਬਾ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਧਾਨ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਅਤੇ ਥਾਪੜਾ ਸਾਡੇ ਵਰਗੇ ਵਰਕਰਾਂ ਅੰਦਰ ਨਵਾਂ ਜੋਸ਼, ਉਤਸ਼ਾਹ ਭਰਦਾ ਹੈ।
    ਬੈਠਕ ’ਚ ਕਾਂਗਰਸੀ ਆਗੂ ਨਰਿੰਦਰ ਸਿੰਗਲਾ, ਹਰਦੀਪ ਸਿੰਘ ਕੁਲਾਰਾਂ, ਪ੍ਰਿਤਪਾਲ ਸਿੰਘ, ਬਿੱਟੂ ਸ਼ਾਹਪੁਰ, ਕੁਲਦੀਪ ਰਿੰਕੂ ਅਤੇ ਸਮਰਥਕ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.