Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਜੋਨ ਤਰਸਿੱਕਾ ਦਾ ਸੈਦੋਲੇਹਲ ’ਚ ਡੈਲੀਗੇਟ ਇਜਲਾਸ
    Punjab

    ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਜੋਨ ਤਰਸਿੱਕਾ ਦਾ ਸੈਦੋਲੇਹਲ ’ਚ ਡੈਲੀਗੇਟ ਇਜਲਾਸ

    August 12, 20264 Mins Read
    Share Facebook Twitter Telegram Email WhatsApp

    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲ੍ਹਾ ਅੰਮ੍ਰਿਤਸਰ ਵਿੱਚ ਜਥੇਬੰਦਕ ਚੋਣਾਂ ਦੇ ਚਲਦਿਆਂ ਜੋਨ ਤਰਸਿੱਕਾ ਦੀ ਪਿੰਡ ਪੱਧਰੀ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ 11 ਅਗਸਤ ਨੂੰ ਪਿੰਡ ਸੈਦੋਲੇਹਲ ਵਿੱਚ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਜੋਨ ਦਾ ਡੈਲੀਗੇਟ ਇਜਲਾਸ ਸੱਦ ਕੇ ਔਰਤਾਂ ਦੀ 11 ਮੈਬਰੀ ਅਤੇ ਮਰਦਾਂ ਦੀ 19 ਮੈਂਬਰੀ ਇਕਾਈ ਦਾ ਪੁਨਰਗਠਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 21 ਪਿੰਡਾਂ ਤੋਂ ਇਜ਼ਲਾਸ ਵਿੱਚ ਪਹੁੰਚੇ ਡੈਲੀਗੇਟਾਂ ਵੱਲੋਂ ਹਾਜ਼ਰੀ ਭਰ ਕੇ ਸਰਬ ਸੰਮਤੀ ਨਾਲ ਦੋਨੋਂ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਗਿਆ। ਉਹਨਾ ਦੱਸਿਆ ਕਿ ਬੀਬੀਆਂ ਵੱਲੋਂ ਜੋਨ ਪ੍ਰਧਾਨ ਕੁਲਵਿੰਦਰ ਕੌਰ ਕੋਟ ਖਹਿਰਾ, ਜੋਨ ਸਕੱਤਰ ਹਰਪ੍ਰੀਤ ਕੌਰ ਤਰਸਿੱਕਾ, ਜੋਨ ਆਗੂ ਪਰਮਜੀਤ ਕੌਰ ਸਾਧਪੁਰ, ਗੁਰਮੀਤ ਕੌਰ ਚੋਗਾਵਾਂ, ਬਲਜੀਤ ਕੌਰ ਚਾਟੀਵਿੰਡ, ਦਲਜੀਤ ਕੌਰ ਸੈਦੋਲੇਹਲ, ਬਲਬੀਰ ਕੌਰ ਭੀਲੋਵਾਲ, ਮਨਜੀਤ ਕੌਰ ਭੱਟੀਕੇ, ਕੁਲਵਿੰਦਰ ਕੌਰ ਸਾਧਪੁਰ, ਮਨਜੀਤ ਕੌਰ ਤਾਹਰਪੁਰ, ਜਸਬੀਰ ਕੌਰ ਬੁਲਾਰਾ ਦੀ ਚੋਣ ਬਤੌਰ ਜੋਨ ਆਗੂ ਕੀਤੀ ਗਈ। ਇਸੇ ਤਰ੍ਹਾਂ ਮਰਦਾਂ ਦੀ 19 ਮੈਂਬਰੀ ਕਮੇਟੀ ਵਿੱਚ ਪ੍ਰਧਾਨ ਅਤੇ ਖ਼ਜਾਨਚੀ ਸੁਖਦੇਵ ਸਿੰਘ ਚਾਟੀਵਿੰਡ, ਜੋਨ ਸਕੱਤਰ ਗੁਰਭੇਜ ਸਿੰਘ ਭੀਲੋਵਾਲ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਚਾਟੀਵਿੰਡ, ਸਹਾਇਕ ਖਜਾਨਚੀ ਤਰਲੋਕ ਸਿੰਘ ਤਾਹਰਪੁਰ, ਪ੍ਰੈਸ ਸਕੱਤਰ ਹਰਦਿਆਲ ਸਿੰਘ ਕੋਟ ਖਹਿਰਾ, ਮੀਤ ਪ੍ਰਧਾਨ ਸੁਵਿੰਦਰ ਸਿੰਘ ਭੱਟੀਕੇ, ਮੀਤ ਪ੍ਰਧਾਨ ਅਮਰੀਕ ਸਿੰਘ ਬੁਲਾਰਾ, ਮੀਤ ਸਕੱਤਰ ਸ਼ੇਰ ਸਿੰਘ ਭੀਲੋਵਾਲ, ਮੀਤ ਸਕੱਤਰ ਗੁਰਵੇਲ ਸਿੰਘ ਚਾਟੀਵਿੰਡ, ਸੰਗਠਨ ਸਕੱਤਰ ਸੁਖਰਾਜ ਸਿੰਘ ਸਾਧਪੁਰ, ਮੈਂਬਰ ਜਸਵੰਤ ਸਿੰਘ ਸੰਗਰਾਏਂ, ਬਲਵਿੰਦਰ ਸਿੰਘ ਸੰਗਰਾਏਂ, ਬਲਜੀਤ ਸਿੰਘ ਤਰਸਿੱਕਾ, ਜਸਪਾਲ ਸਿੰਘ ਤਰਸਿੱਕਾ, ਸ਼ਮਸ਼ੇਰ ਸਿੰਘ ਭੋਏ, ਬਲਬੀਰ ਸਿੰਘ ਭੋਏ, ਕਰਮਜੀਤ ਸਿੰਘ ਚੁਗਾਵਾਂ, ਹਰਜਿੰਦਰ ਸਿੰਘ ਕੋਟ ਖਹਿਰਾ, ਕੰਵਰਦਲੀਪ ਸੈਦੋਲੇਹਲ ਸਮੇਤ ਜੋਨ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਚੁਣੀਆਂ ਹੋਈਆਂ ਇਕਾਈਆਂ ਇਲਾਕੇ ਵਿੱਚ ਨਿਰਪੱਖ, ਨਿਰਵੈਰ ਅਤੇ ਪਾਰਦਰਸ਼ੀ ਤਰੀਕੇ ਨਾਲ ਕਿਸਾਨਾਂ ਮਜਦੂਰਾਂ ਅਤੇ ਆਮ ਲੋਕਾਂ ਦੇ ਹੱਕ ਵਿੱਚ ਕੰਮ ਕਰਨਗੀਆਂ। ਉਹਨਾ ਕਿਹਾ ਕਿ ਅੱਜ ਭਾਰਤ ਅਮਰੀਕਾ ਦਰਮਿਆਨ ਫ?ਰੀ ਟ?ਰੇਡ ਸਮਝੌਤਿਆਂ ਰਾਹੀਂ ਨਾ ਸਿਰਫ ਦੇਸ਼ ਦੀ ਫਸਲੀ ਪੈਦਾਵਾਰ ਨੂੰ ਮਾਰ ਪਵੇਗੀ ਬਲਕਿ ਪੂਰੇ ਭਾਰਤ ਦੇ ਹਰ ਸੈਕਟਰ ਦੀ ਆਰਥਿਕਤਾ ਦਾ ਨੁਕਸਾਨ ਹੋਣ ਜਾ ਰਿਹਾ ਹੈ। ਉਹਨਾ ਕਿਹਾ ਕਿ ਮਜ਼ਦੂਰਾਂ ਨੂੰ ਮਨਰੇਗਾ ਸਕੀਮ ਵਿੱਚੋਂ ਜੋ ਰੁਜ਼ਗਾਰ ਮਿਲਦਾ ਸੀ ਉਸ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ ਅਤੇ ਵਾਧੂ ਆਰਥਿਕ ਬੋਝ ਸੂਬਿਆਂ ਦੇ ਸਿਰ ਪਾਇਆ ਜਾ ਰਿਹਾ ਹੈ । ਜਿਥੇ ਫ?ਰੀ ਟ?ਰੇਡ ਸਮਝੌਤਿਆਂ ਅਤੇ ਬੀਜ਼ ਬਿੱਲ ਵਰਗੀਆਂ ਨੀਤੀਆਂ ਨਾਲ ਜਿੱਥੇ ਭਾਰਤ ਦੀ ਕਿਸਾਨੀ ਤਬਾਹ ਹੋ ਜਾਵੇਗੀ, ਓਥੇ ਹੀ ਖੇਤ ਮਜਦੂਰ ਅਤੇ ਖੇਤੀ ਨਾਲ ਜੁੜਿਆ ਹਰ ਵਰਗ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਵੇਗਾ। ਉਹਨਾ ਕਿਹਾ ਕਿ ਕਿਸਾਨ ਮਜਦੂਰ ਅਤੇ ਛੋਟੇ ਵਪਾਰੀਆਂ ਨੂੰ ਬਿਜਲੀ ਸੋਧ ਬਿੱਲ 2025, ਬੀਜ਼ ਬਿੱਲ, ਮਨਰੇਗਾ ਖ਼ਤਮ ਕਰਕੇ ਲਿਆਂਦੇ ਵੀ.ਬੀ. ਜੀ ਰਾਮ ਜੀ ਕਨੂੰਨ, 4 ਕਿਰਤ ਕੋਡ ਰੱਦ ਕਰਵਾਉਣ ਲਈ ਵੱਡੇ ਸੰਘਰਸ਼ ਦੀ ਲੋੜ ਹੈ। ਉਹਨਾਂ ਕਿਹਾ ਕਿ ਕੇਂਦਰ ਪੰਜਾਬ ਸਰਕਾਰ ਕਾਰਪੋਰੇਟ ਕੰਪਨੀਆਂ ਦਾ ਜ਼ਮੀਨਾਂ ਅਤੇ ਹੋਰ ਕੁਦਰਤੀ ਸਰੋਤਾਂ ਤੇ ਕਬਜ਼ਾ ਕਰਵਾਉਣ ਲਈ ਕਿਸਾਨ ਤੇ ਲੋਕ ਦੋਖੀ ਕਦਮ ਚੱਕ ਰਹੀਆਂ ਹਨ ਜਿਸਦੇ ਤਹਿਤ ਹੀ ਕੇਂਦਰ ਸਰਕਾਰ ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਸਿਰੇ ਚਾੜ੍ਹਨ ’ਚ ਜੁਟੀ ਹੋਈ ਹੈ ਤਾਂ ਪੰਜਾਬ ਦੀ ਆਪ ਸਰਕਾਰ ਮੁੜ ਮੁੜ ਕੇ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਲਈ ਜ਼ੋਰ ਲਾ ਰਹੀ ਹੈ। ਆਗੂਆਂ ਨੇ ਦੱਸਿਆ ਕਿ ਇਹਨਾਂ ਉਪਰੋਕਤ ਮੁੱਦਿਆਂ ਤੋਂ ਇਲਾਵਾ ਕਿਸਾਨ ਮਜਦੂਰ ਅਤੇ ਔਰਤ ਵਰਗ ਦੀ ਲਾਮਬੰਦੀ ਕਰਕੇ ਕਰਜ਼ੇ ਨਾਲ ਜੁੜੀਆਂ ਮੰਗਾਂ ਜਿਵੇਂ ਕਿਸਾਨਾਂ ਸਿਰ ਚੜਿਆ ਸਮੁੱਚਾ ਕਰਜਾ ਖਤਮ ਕਰਨ, ਬਿਜਲੀ ਬਿੱਲ (ਜਿਸ ਰਾਹੀਂ ਪ੍ਰੀਪੇਡ ਮੀਟਰ ਲਗਾਏ ਜਾ ਰਹੇ ਹਨ), ਬੀਜ ਬਿੱਲ, ਕਿਰਤ ਕੋਡ ਆਦਿ ਤੁਗਲਕੀ ਫ਼ਰਮਾਨ ਵਾਪਿਸ ਕਰਵਾਉਣ ਲਈ, ਮਹਿੰਗਾਈ ਵਧਾਉਣ ਦੇ ਸਾਰੇ ਕਦਮ ਰੋਕਣ, ਤੇਲ, ਗੈਸ ਤੇ ਹੋਰਨਾਂ ਕੀਮਤਾਂ ’ਚ ਕੀਤੇ ਵਾਧੇ ਦੀ ਵਾਪਸੀ ਲਈ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਹਨਾ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਨਸ਼ੇ ਨਾਲ ਨੌਜਵਾਨ ਮਰ ਰਿਹਾ ਹੈ, ਬੇਰੁਜਗਾਰ ਕੁੱਟੇ ਜਾ ਰਹੇ ਹਨ ਅਤੇ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਜਿਵੇਂ ਪੁਲਿਸ ਸਟੇਟ ਵਿਚ ਤਬਦੀਲ ਕੀਤਾ ਗਿਆ ਹੈ ਲੋਕ ਇਹ ਗੱਲ ਬਰਦਾਸ਼ਤ ਨਹੀਂ ਕਰਨਗੇ। ਉਹਨਾ ਲੋਕਾਂ ਨੂੰ ਸਿਆਸੀ ਪਾਰਟੀਆਂ ਦੇ ਚੁੰਗਲ ਵਿੱਚੋਂ ਨਿਕਲ ਕੇ ਜਥੇਬੰਦਕ ਢਾਂਚੇ ਮਜ਼ਬੂਤ ਕਰਨ ਦੀ ਅਪੀਲ ਕਰਦੇ ਹੋਏ ਲੀਡਰਾਂ ਪਿੱਛੇ ਲੱਗ ਕੇ ਭਰਾ ਮਾਰੂ ਨੀਤੀਆਂ ਨੂੰ ਪਹਿਚਾਨਣ ਲਈ ਸੁਚੇਤ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀਆਂ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਲਿਆਂਦੀਆਂ, ਜਿਵੇਂ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੀ ਅਧਪੱਕੀ ਲੋਕ ਲੁਭਾਊ ਨੀਤੀ ਤੋਂ ਲੋਕ ਪ੍ਰਭਾਵਿਤ ਹੋਣ ਵਾਲੇ ਨਹੀਂ, ਕਿਉਕਿ ਪਹਿਲੇ ਸਿਆਸਦਾਨ ਵੀ ਅਜਿਹਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕਰਦੇ ਰਹੇ ਹਨ। ਉਹਨਾ ਕਿਹਾ ਕਿ ਵੋਟਾਂ ਆ ਰਹੀਆਂ ਹਨ ਸੀ ਲੀਡਰਾਂ ਦੀਆਂ ਲੂੰਬੜ ਚਾਲਾਂ ਤੋਂ ਲੋਕ ਸੁਚੇਤ ਰਹਿਣ। ਇਸ ਮੌਕੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਰੁਮਾਣਾ ਚੱਕ, ਜੋਨ ਟਾਂਗਰਾ ਤੋਂ ਰੁਪਿੰਦਰ ਸਿੰਘ ਖੇਲਾ, ਬਲਜਿੰਦਰ ਸਿੰਘ ਮਾਲੋਵਾਲ ਵਿਸ਼ੇਸ਼ ਤੌਰ ਤੇ ਹਾਜ਼ਿਰ ਰਹੇ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.