ਆਜ਼ਾਦੀ ਦਿਹਾੜੇ ਦੇ ਸੰਬੰਧ ਵਿੱਚ ਅੱਜ ਭਾਜਪਾ ਵੱਲੋਂ ਇੱਥੇ ਪ੍ਰਭਾਵਸ਼ਾਲੀ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ।
ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਨੇ ਆਪਣੇ ਹੱਥਾਂ ਵਿੱਚ ਤਿਰੰਗੇ ਝੰਡੇ ਲੈ ਕੇ ਯਾਰਤਾ ਕੱਢੀ। ਇਹ ਯਾਤਰਾ ਸ੍ਰੀ ਰਾਮ ਭਵਨ ਖਰੜ ਤੋਂ ਸ਼ੁਰੂ ਹੋਈ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦੀ ਹੋਈ ਸ੍ਰੀ ਰਾਮ ਭਵਨ ਵਿਖੇ ਹੀ ਸਮਾਪਤ ਹੋਈ।
ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਪਾਰਟੀ ਦੇ ਆਗੂਆਂ ਸੁਭਾਸ਼ ਸ਼ਰਮਾ, ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਰਾਣਾ, ਖੁਸ਼ਵੰਤ ਰਾਏ ਗੀਗਾ, ਚਰਨਜੀਤ ਸਿੰਘ ਗਰੇਵਾਲ, ਸ਼ੰਜੀਵ ਵਸ਼ਿਸ਼ਟ ਨੇ ਭਾਗ ਲਿਆ। ਪਾਰਟੀ ਦੇ ਸਿਟੀ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ ਬੰਟੀ, ਸੰਨੀ ਇੰਨਕਲੇਵ ਮੰਡਲ ਦੇ ਪ੍ਰਧਾਨ ਰਜਿੰਦਰ ਸ਼ਰਮਾ ਅਤੇ ਪੇਡੂ ਮੰਡਲ ਦੇ ਪ੍ਰਧਾਨ ਖੁਸ਼ ਰਾਣਾ ਦੀ ਅਗਵਾਈ ਹੇਠ ਇਹ ਯਾਤਰਾ ਆਯੋਜਿਤ ਕੀਤਾ ਗਿਆ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


