ਦੇਸ਼ ਦੀ ਆਜ਼ਾਦੀ ਦਿਵਸ ਤੇ ਜਨ ਹਿੱਤ ਵਿਕਾਸ ਮੰਚ ਖਰੜ ਦੀ ਲੀਡਰਸ਼ਿਪ ਰਣਜੀਤ ਸਿੰਘ ਹੰਸ, ਬਿਰਜਮੋਹਨ ਸ਼ਰਮਾ, ਜੋਗਿੰਦਰ ਸਿੰਘ, ਪਵਿੱਤਰ ਪਾਲ ਸਿੰਘ ਅਤੇ ਰਾਜਿੰਦਰ ਸਿੰਘ ਸੋਹਲ ਦੀ ਅਗਵਾਈ ਵਿੱਚ ਖਾਨਪੁਰ ਵਿਖੇ ਵਾਤਾਵਰਨ ਸੇਵਾ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਵਾਰ ਵੀ ਬੂਟੇ ਲਗਾ ਕੇ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਿਸ ਨਾਲ ਵਾਤਾਵਰਨ ਸੁੱਧ ਹੋਵੇਗਾ।
ਇਸ ਮੌਕੇ ਮਾਸਟਰ ਅਜੈਬ ਸਿੰਘ, ਸੇਵਾ ਸਿੰਘ, ਪਾਲ ਸਿੰਘ, ਕਰਨੈਲ ਸਿੰਘ, ਰਾਮ ਕਿਸਨ, ਬਲਵੀਰ ਸਿੰਘ ਸਾਬਕਾ ਡੀਐਸਪੀ, ਜਸਪ੍ਰੀਤ ਸਿੰਘ ਸੰਧੂ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਕੈਪਟਨ ਇੰਦਰਜੀਤ ਸਿੰਘ, ਜਸਵੀਰ ਸਿੰਘ, ਕੇਸਰ ਸਿੰਘ, ਬਲਜੀਤ ਸਿੰਘ, ਇੰਦਰਜੀਤ ਸੈਣੀ, ਦਵਿੰਦਰ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਅਤੇ ਦਲਜੀਤ ਸਿੰਘ ਆਦਿ ਸਾਰੀਆਂ ਵਾਰਡਾਂ ਦੇ ਨਿਵਾਸੀ ਤੇ ਮੰਚ ਦੇ ਮੈਂਬਰ ਹਾਜ਼ਰ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


