ਵਿਧਾਨਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ ਅਤੇ ਕਾਂਗਰਸ, ਭਾਜਪਾ ਦਾ ਕੋਈ ਵੀ ਵਜੂਦ ਨਹੀਂ ਕਿਉਂਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ ਹਰ ਇਕ ਦੀ ਜ਼ੁਬਾਨ ਤੇ ਸਿਰਫ਼ ਭਗਵੰਤ ਮਾਨ ਦਾ ਨਾਮ ਹੈ ਪੰਜਾਬ ਦੇ ਲੋਕਾਂ ਨੇ ਕੀਤੇ ਹੋਏ ਕੰਮਾਂ ਨੂੰ ਵੋਟ ਪਾਉਣੀ ਹੈ ਜਿਵੇਂ ਛੇ ਸੋ ਯੂਨਿਟ ਫ?ਰੀ , ਦੱਸ ਲੱਖ ਦਾ ਇਲਾਜ, ਕਿਸਾਨਾਂ ਲਈ ਕੱਸੀ ਦਾ ਪਾਣੀ ਅਤੇ ਹੋਰ ਅਨੇਕਾਂ ਸਹੂਲਤਾਂ ਤੋਂ ਇਲਾਵਾ ਬੀਬੀਆਂ ਦੇ ਖਾਤਿਆਂ ਵਿਚ ਟੂ ਟੂ ਹੋਈ ਅਤੇ ਮਾਵਾਂ ਧੀਆਂ ਦਾ ਸਤਿਕਾਰ ਬੀਬੀ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਉਹਨਾਂ ਵਿਰੋਧੀ ਤੇ ਧਾਵਾ ਬੋਲਿਆ ਕਿਹਾ ਕਿ ਹਲਕੇ ਅਕਾਲੀ ਦਲ ਅਤੇ ਭਾਜਪਾ, ਕਾਂਗਰਸ ਦੇ ਲੀਡਰਾਂ ਦੀਆਂ ਧਰਮਪਤਨੀ ਨੂੰ ਕੋਈ ਨੀ ਜਾਣਦਾ ਮੇਰਾ ਬੱਚੇ ਬੱਚੇ ਦੀ ਜ਼ੁਬਾਨ ਤੇ ਨਾਂਮ ਹੈ ਦੂਸਰੀਆਂ ਪਾਰਟੀਆਂ ਦੀਆਂ ਬੀਬੀਆਂ ਸਿਰਫ਼ ਵੋਟਾਂ ਵੇਲੇ ਬਾਹਰ ਆਉਂਦੀਆਂ ਹਨ ਇਸ ਲਈ ਕੋਟਕਪੂਰਾ ਹਲਕੇ ਦੇ ਸਤਿਕਾਰਯੋਗ ਵੋਟਰ ਦਿਲੋਂ ਮਨ ਬੈਠੇ ਹਨ ਕਿ ਇਸ ਵਾਰ ਕੁਲਤਾਰ ਸਿੰਘ ਸੰਧਵਾਂ ਫਿਰ ਐਮ ਐਲ ਏ ਹੋਣਗੇ ਇਸ ਮੌਕੇ ਤੇ ਉਹਨਾਂ ਨਾਲ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਚਹਿਲ ਹਾਜ਼ਰ ਸਨ
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


