Close Menu
Rozana Desh PardeshRozana Desh Pardesh
    What's Hot

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026
    Facebook X (Twitter) Instagram YouTube
    Breaking News
    • प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
    • केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
    • प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
    • जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
    • केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
    • मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
    • मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
    • हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी
    Monday, August 31
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»21 ਅਗਸਤ ਦੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੂਰਨ ਸਮਰਥਨ
    Punjab

    21 ਅਗਸਤ ਦੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੂਰਨ ਸਮਰਥਨ

    August 19, 20263 Mins Read
    Share Facebook Twitter Telegram Email WhatsApp

    ਬੰਦੀ ਸਿੰਘਾਂ ਦੀ ਰਿਹਾਈ, ਸ਼ਾਂਤਮਈ ਸੰਘਰਸ਼ ਦੌਰਾਨ ਦਰਜ ਕੀਤੇ ਗਏ ਪਰਚਿਆਂ ਦੇ ਵਿਰੋਧ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ 21 ਅਗਸਤ 2026 ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਥੇਬੰਦੀ ਵੱਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।
    ਸਬੰਧੀ ਮਲੇਰਕੋਟਲਾ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਮਨੁੱਖੀ ਅਤੇ ਜਮਹੂਰੀ ਹੱਕਾਂ ਨਾਲ ਜੁੜਿਆ ਹੋਇਆ ਹੈ। ਇਸ ਲਈ 21 ਅਗਸਤ ਦੇ ਪੰਜਾਬ ਬੰਦ ਨੂੰ ਮਲੇਰਕੋਟਲਾ ਵਿੱਚ ਪੂਰਨ ਤੌਰ ’ਤੇ ਕਾਮਯਾਬ ਕਰਨ ਲਈ ਹਰ ਵਰਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਮਲੇਰਕੋਟਲਾ ਦੀ ਸਬਜ਼ੀ ਮੰਡੀ ਏਸ਼ੀਆ ਦੀਆਂ ਵੱਡੀਆਂ ਸਬਜ਼ੀ ਮੰਡੀਆਂ ਵਿੱਚੋਂ ਇੱਕ ਹੈ। ਇਸ ਲਈ ਸਮੂਹ ਕਿਸਾਨ ਵੀਰਾਂ ਨੂੰ ਵਿਸ਼ੇਸ਼ ਬੇਨਤੀ ਕੀਤੀ ਜਾਂਦੀ ਹੈ ਕਿ ਉਹ 21 ਅਗਸਤ ਨੂੰ ਮਲੇਰਕੋਟਲਾ ਸਬਜ਼ੀ ਮੰਡੀ ਵਿੱਚ ਸਬਜ਼ੀ ਅਤੇ ਹੋਰ ਫ਼ਸਲੀ ਉਤਪਾਦ ਲੈ ਕੇ ਨਾ ਆਉਣ। ਇਸੇ ਤਰ੍ਹਾਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ, ਵਪਾਰੀਆਂ, ਆੜ੍ਹਤੀਆਂ ਅਤੇ ਕਾਰੋਬਾਰੀ ਵਰਗ ਨੂੰ ਵੀ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਰੱਖ ਕੇ ਪੰਜਾਬ ਬੰਦ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਗਈ। ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੀ 21 ਅਗਸਤ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦਿੰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਆਪਸੀ ਭਾਈਚਾਰਕ ਸਾਂਝ, ਇਨਸਾਫ਼ ਅਤੇ ਜ਼ੁਲਮ ਦੇ ਵਿਰੁੱਧ ਇਕੱਠੇ ਖੜ੍ਹਨ ਦੀ ਪ੍ਰਤੀਕ ਰਹੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਆਵਾਜ਼ ਵਿੱਚ ਮੁਸਲਿਮ ਭਾਈਚਾਰਾ ਵੀ ਆਪਣਾ ਸਹਿਯੋਗ ਦੇਵੇਗਾ।
    ਇਹਨਾ ਆਗੂਆ ਨੇ ਸ. ਸਿਮਰਨਜੀਤ ਸਿੰਘ ਮਾਨ, ਸ. ਇਮਾਨ ਸਿੰਘ ਮਾਨ ਅਤੇ ਹੋਰ ਆਗੂਆਂ ਤੇ ਕਾਰਕੁਨਾਂ ਵਿਰੁੱਧ ਦਰਜ ਕੀਤੇ ਗਏ ਪਰਚਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਣਾ ਲੋਕਾਂ ਦਾ ਅਧਿਕਾਰ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸੰਘਰਸ਼ ਨਾਲ ਸਬੰਧਤ ਆਗੂਆਂ ਅਤੇ ਸੰਗਤਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲਏ ਜਾਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਠੋਸ ਫ਼ੈਸਲਾ ਕੀਤਾ ਜਾਵੇ।ਸਾਰੇ ਆਗੂਆਂ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਨੇ ਸਾਂਝੇ ਤੌਰ ’ਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਵਪਾਰੀਆਂ, ਨੌਜਵਾਨਾਂ ਅਤੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ 21 ਅਗਸਤ ਨੂੰ ਸ਼ਾਂਤਮਈ ਢੰਗ ਨਾਲ ਪੰਜਾਬ ਬੰਦ ਵਿੱਚ ਸਹਿਯੋਗ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾਵੇ ।ਇਸ ਮੌਕੇ ਹਰਦੇਵ ਸਿੰਘ ਪੱਪੂ ਮੈਂਬਰ ਪੀ.ਏ.ਸੀ., ਕਰਨੈਲ ਸਿੰਘ ਨਾਰੀਕੇ ਜਨਰਲ ਸਕੱਤਰ, ਬਲਜਿੰਦਰ ਸਿੰਘ ਸੰਗਾਲੀ, ਬਿਕਰ ਸਿੰਘ ਧਨੋ, ਕਮਲਜੀਤ ਸਿੰਘ, ਹਰਦੀਪ ਸਿੰਘ ਨਾਰੀਕੇ ਮੀਤ ਪ੍ਰਧਾਨ ਯੂਥ ਵਿੰਗ, ਸੁਖਵਿੰਦਰ ਸਿੰਘ, ਪ੍ਰੀਤਪਾਲ ਸਿੰਘ ਬਾਪਲਾ ਪ੍ਰਧਾਨ ਯੂਥ ਵਿੰਗ ਮਲੇਰਕੋਟਲਾ, ਗੁਲਜੀਤ ਸਿੰਘ ਨਾਰੀਕੇ, ਕੁਲਵਿੰਦਰ ਸਿੰਘ ਨਾਰੀਕੇ, ਮੁਹੰਮਦ ਰਜਾਕ, ਪ੍ਰਧਾਨ ਨਸੀਮ ਮੁਹੰਮਦ, ਸ਼ਾਹਿਦ, ਅਬਦੁਲ ਸੁਮੀਦ, ਮਕਸੂਦ ਉਲ ਹੱਕ (ਮੁਸਲਿਮ ਲੀਗ), ਮੁਹੰਮਦ ਸ਼ਕੀਲ, ਨੂਰਦੀਨ, ਅਬਦੁਲ ਰਸ਼ੀਦ ਅਤੇ ਜਮੀਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।

    Share. Facebook Twitter Pinterest Email WhatsApp

    Related Posts

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

    August 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026

    जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया

    August 30, 2026

    केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए

    August 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.