Close Menu
Rozana Desh PardeshRozana Desh Pardesh
    What's Hot

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026
    Facebook X (Twitter) Instagram YouTube
    Breaking News
    • प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
    • केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
    • प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
    • जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
    • केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
    • मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
    • मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
    • हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी
    Monday, August 31
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਆੜਤੀਆਂ ਦਾ ਬਾਸਮਤੀ ਦੀ ਬਕਾਇਆ ਰਕਮ ਨਾ ਮਿਲਣ ਦੇ ਰੋਸ ਵਜੋਂ ਦਿੱਤਾ ਧਰਨਾ ਚੌਥੇ ਦਿਨ ਜਾਰੀ
    Punjab

    ਆੜਤੀਆਂ ਦਾ ਬਾਸਮਤੀ ਦੀ ਬਕਾਇਆ ਰਕਮ ਨਾ ਮਿਲਣ ਦੇ ਰੋਸ ਵਜੋਂ ਦਿੱਤਾ ਧਰਨਾ ਚੌਥੇ ਦਿਨ ਜਾਰੀ

    August 20, 20262 Mins Read
    Share Facebook Twitter Telegram Email WhatsApp

    ਆੜਤੀਆ ਐਸੋਸੀਏਸ਼ਨ ਕੋਟਕਪੁਰਾ ਦੇ ਲਗਭਗ 200 ਆੜਤੀਆਂ ਨੇ ਆਪਣੇ ਹੀ ਸਾਥੀ ਆੜਤੀਏ ਵਿਰੁੱਧ ਉਸ ਦੀ ਦੁਕਾਨ ਮੂਹਰੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ। ਉਹਨਾਂ ਦੋਸ਼ ਲਾਇਆ ਕਿ ਤੇਤਾ ਰਾਮ ਕਮਿਸ਼ਨ ਏਜੰਟਸ (ਟੀ.ਆਰ. ਐਗਰੋ) ਇੰਡਸਟਰੀਜ ਵਾਲਿਆਂ ਨੋ ਕੋਟਕਪੁਰਾ, ਫਰੀਦਕੋਟ, ਬਰੀਵਾਲਾ ਅਤੇ ਹੋਰ ਨੇੜਲੇ ਇਲਾਕਿਆਂ ਦੇ ਆੜਤੀਆਂ ਦਾ ਲਗਭਗ 55 ਕਰੋੜ ਰੁਪਿਆ ਰੋਕ ਰੱਖਿਆ ਹੈ। ਉਹਨਾਂ ਦੱਸਿਆ ਕਿ ਬਾਸਮਤੀ ਦੇ ਪੈਸੇ ਅਤੇ ਇੱਕ ਨੰਬਰ ਵਿੱਚ ਲਈ ਗਈ ਰਕਮ ਵਾਪਸ ਨਾ ਮਿਲਣ ਕਰਕੇ ਉਹ ਪਿਛਲੇ ਡੇਢ ਸਾਲ ਤੋਂ ਪ੍ਰੇਸ਼ਾਨ ਅਤੇ ਬੇਚੈਨ ਸਨ, ਜਿਸ ਕਰਕੇ ਉਹਨਾਂ ਨੂੰ ਇਸ ਫਰਮ ਮੂਹਰੇ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ। ਆਪਣੇ ਸੰਬੋਧਨ ਦੌਰਾਨ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਗਰਗ, ਜਨਰਲ ਸਕੱਤਰ ਮੋਹਿੰਦਰਪਾਲ ਸਿੰਘ ਲੱਕੀ, ਸਾਬਕਾ ਪ੍ਰਧਾਨ ਕ੍ਰਿਸ਼ਨ ਗੋਇਲ ਅਤੇ ਬਰਜਿੰਦਰ ਕੁਮਾਰ ਬੰਟੀ ਗਰਗ ਪ੍ਰਧਾਨ ਫਰੀਦਕੋਟ ਸਮੇਤ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਰੋਜਾਨਾ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਜੇਕਰ ਫਿਰ ਵੀ ਸਾਡੀ ਰਕਮ ਵਾਪਸ ਨਾ ਮਿਲੀ ਤਾਂ ਅਸੀਂ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਵਾਂਗੇ। ਉਹਨਾ ਦੇਸ਼ ਲਾਇਆ ਕਿ ਫਰਮ ਕੋਲ ਜਾਇਦਾਦ ਅਤੇ ਸਰਮਾਏ ਦੀ ਕੋਈ ਕਮੀ ਨਹੀਂ, ਕਿਉਂਕਿ ਉਕਤ ਫਰਮ ਦੇ ਸਾਰੇ ਕੰਮ ਪਹਿਲਾਂ ਦੀ ਤਰ੍ਹਾਂ ਹੋ ਰਹੇ ਹਨ ਅਰਥਾਤ ਉਹਨਾ ਦਾ ਵਪਾਰ ਬਿਨਾ ਰੋਕ ਟੇਕ ਦੇ ਚੱਲ ਰਿਹਾ ਹੈ, ਜਦਕਿ ਬਕਾਇਆ ਰਕਮ ਦੀ ਉਡੀਕ ਕਰਨ ਵਾਲੇ ਆੜਤੀਏ ਖਰੀਦੇ ਮਾਲ ਦਾ ਭੁਗਤਾਨ ਕਰਨ ਲਈ ਆਪੋ ਆਪਣੀਆਂ ਜਾਇਦਾਦਾਂ ਵੇਚਣ ਜਾਂ ਕਰਜਾ ਚੁੱਕਣ ਲਈ ਮਜਬੂਰ ਹਨ। ਟੀ.ਆਰ. ਐਗਰੇ ਇੰਡਸਟਰੀਜ ਦੇ ਮਾਲਕ ਸ਼ਾਮ ਲਾਲ ਗੋਇਲ ਨੇ ਆਖਿਆ ਕਿ ਜੇਕਰ ਉਹਨਾਂ ਨੂੰ ਮੇਰੇ ਪ੍ਰਤੀ ਕੋਈ ਗਿਲਾ ਹੈ ਜਾਂ ਕਿਸੇ ਪ੍ਰਕਾਰ ਦਾ ਵਿਵਾਦ ਹੈ ਤਾਂ ਉਹ ਅਦਾਲਤ ਵਿੱਚ ਜਾ ਸਕਦੇ ਹਨ ਪਰ ਮੈਨੂੰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਤੋਂ ਧਮਕੀਆਂ ਦਿਵਾਈਆਂ ਜਾ ਰਹੀਆਂ ਹਨ, ਜਿਸ ਦੀ ਮੈਂ ਪ੍ਰਵਾਹ ਨਹੀਂ ਕਰਦਾ। ਉਹਨਾਂ ਆਖਿਆ ਕਿ ਜੇਕਰ ਮੈਂ ਕਿਸੇ ਆੜਤੀਏ ਦਾ ਕਰਜਾ ਦੇਣਾ ਹੈ ਤਾਂ ਉਹ ਅਦਾਲਤ ’ਚ ਮੇਰੇ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਪਰ ਰੋਸ ਧਰਨੇ ਵਰਗਾ ਰਵੱਈਆ ਬਿਲਕੁਲ ਵੀ ਠੀਕ ਨਹੀਂ। ਇਸ ਮੌਕੇ ਤੇ ਨਿਰਮਲ ਬਾਂਸਲ, ਸੰਜੇ ਮਿੱਤਲ ਵਿਜੇ ਕਟਾਰੀਆ, ਜਸਕਰਨ ਮੱਕੜ ਰਮਨ ਬੰਸਲ, ਹਰਮਨ ਮੱਕੜ ਮਹਾਂਵੀਰ ਬਾਂਸਲ ਜੱਗੀ ਮੱਕੜ ਮਨਜੀਤ ਸਿੰਘ ,ਮਨੀਸ਼ ਕਟਾਰੀਆ ਉਮੇਸ਼ ਗਰਗ ਯੁਧਵੀਰ ਸਿੰਘ ਵਾਂਦਰ ਹਰੀਸ਼ ਮਿੱਤਲ ਘਣਸ਼ਾਮ ਮਿੱਤਲ ਨਵਦੀਪ ਢਿੱਲੋ ਮਨਦੀਪ ਵਡਿੰਗ ਸੁਖਦੇਵ ਸਿੰਘ ਬੋਬੀ ਬੰਸਲ ਰੂਬੀ ਅਰੋੜਾ ਮਿੰਕੂ ਰੋੜਾ ਮਨਜੀਤ ਸਿੰਘ ਆਦਿ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

    August 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026

    जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया

    August 30, 2026

    केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए

    August 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.