ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਦਿੜ੍ਹਬਾ ਨੂੰ ਭਰਵਾਂ ਹੁੰਗਾਰਾ ਮਿਲਿਆ ।ਕਿਉਂਕਿ ਸਵੇਰੇ ਦੇ ਸਮੇਂ ਜਿੱਥੇ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਖੋਲੀਆਂ ਹੋਈਆਂ ਸਨ ਅਤੇ ਬਾਅਦ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਕੀਤੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ,ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਤੇ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਆਗੂ ਪਹੁੰਚ ਕੇ ਬੱਸ ਸਟੈਂਡ ਕੋਲ ਪੁਲ ਦੇ ਹੇਠਾਂ ਬੈਠ ਕੇ ਸ਼ਾਂਤਮਈ ਧਰਨਾ ਦੇ ਕੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ।ਹਿੰਦੂ ਸਮਾਜ ਭਾਈਚਾਰੇ ਵੱਲੋਂ ਆਪਣੇ ਕਾਰੋਬਾਰਾਂ ਨੂੰ ਬੰਦ ਕਰਕੇ ਸਿੱਖ ਭਾਈਚਾਰੇ ਦਾ ਸਾਥ ਦਿੱਤਾ ਤੇ ਸਿੱਖ ਸੰਗਤਾਂ ਵੱਲੋਂ ਹਿੰਦੂ ਭਾਈਚਾਰੇ ਦੀ ਸ਼ਲਾਘਾ ਕੀਤੀ ਗਈ ।ਇਸ ਮੌਕੇ ਤੇ
ਜਥੇਦਾਰ ਹਰਦੇਵ ਸਿੰਘ ਰੋਗਲਾ, ਜਥੇਦਾਰ ਬਰਮਾ ਸਿੰਘ ਜਨਾਲ, ਜਥੇਦਾਰ ਕਸਮੀਰ ਸਿੰਘ ਰੋੜੇਵਾਲ, ਜਥੇਦਾਰ ਸੁਰਜੀਤ ਸਿੰਘ, ਜਥੇਦਾਰ ਰਣਧੀਰ ਸਿੰਘ ਸੰਮੂਰਾ ,ਜਥੇਦਾਰ ਗੁਰਮੇਲ ਸਿੰਘ,,,ਮਲਕੀ ਸ੍ਰ ਭੁਪਿੰਦਰ ਸਿੰਘ ਘੁਮਾਣ, ਸ੍ਰ ਸੁਖਪਾਲ ਸਿੰਘ ਗੁੱਜਰਾ, ਸ੍ਰ ਹਰਦੇਵ ਸਿੰਘ ਗੁੱਜਰਾ, ਜਸਪਾਲ ਸਿੰਘ ਪਾਲਾ ,ਗੋਰਾ ਪ੍ਰਧਾਨ ਕੌਹਰੀਆ, ਭੀਮ ਸਿੰਘ ਕੜਿਆਲ ,ਇੰਦਰਜੀਤ ਸਿੰਘ ਵਿੱਕੀ ਧੀਮਾਨ, ਹਰਦੀਪ ਘੁਮਾਣ ਭਗਵਾਨ ਸਿੰਘ ਢੰਡੋਲੀ ,ਮੱਖਣ ਅਲੀਸਾਨ, ਪ੍ਰਿਥੀ ਸਿੰਘ, ਮਾਸਟਰ ਘੂਕਾ ਜੀ, ਮਹੁੰਮਦ ਅਸਲਮ ,ਮਨਪ੍ਰੀਤ ਸਿੰਘ ਸੁਖਵਿੰਦਰ ਸਿੰਘ ,ਜਗਤਾਰ ਸਿੰਘ, ਗੁਰਜੰਟ ਸਿੰਘ, ਜੋਗਾ ਸਿੰਘ ਕੜਿਆਲ ,ਸਤਨਾਮ ਚੌਧਰੀ ,ਬਾਬਾ ਜਗਤਾਰ ਸਿੰਘ, ਬਾਬਾ ਲਾਲ ਸਿੰਘ ਤੇ
ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਸਿੱਖ ਸੰਗਤਾਂ ਮੌਜੂਦ ਸਨ ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


