ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੀ ਮੀਟਿੰਗ (ਸੈਲੋ ਮੋਰਚਾ) ਤੂਰਬੰਜਾਰਾ ਵਿਖੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਹਰਬੰਸ ਸਿੰਘ ਦਿੜ੍ਹਬਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।ਆਗੂਆਂ ਨੇ ਦੱਸਿਆ ਕਿ 30 ਅਗਸਤ ਤੋਂ ਪੰਜਾਬ ਦੇ ਸਾਰੇ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਏ ਜਾ ਰਹੇ ਹਨ। ਸੰਗਰੂਰ ਮੋਰਚੇ ਵਿੱਚ ਸ਼ਮੂਲੀਅਤ ਲਈ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕਰਨ, ਘਰ-ਘਰੋਂ ਰਾਸ਼ਨ ਇਕੱਠਾ ਕਰਨ, ਢੋਲ ਮਾਰਚ ਕਰਨ ਅਤੇ ਟਰਾਲੀਆਂ-ਤਿਰਪਾਲਾਂ ਸਮੇਤ ਹੋਰ ਤਿਆਰੀਆਂ ਲਈ ਡਿਊਟੀਆਂ ਲਗਾਈਆਂ ਗਈਆਂ।ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਕਿਸਾਨਾਂ ’ਤੇ ਦਰਜ ਝੂਠੇ ਪਰਚੇ ਰੱਦ ਕਰਨ, ਲੈਂਡ ਪੂਲਿੰਗ ਪਾਲਿਸੀ ਰੱਦ ਕਰਨ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਅਤੇ ਆਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਸਮੇਤ 13 ਮੰਗਾਂ ਸ਼ਾਮਲ ਹਨ। ਮੀਟਿੰਗ ਵਿੱਚ ਸਾਰੇ ਪਿੰਡਾਂ ਦੇ ਪ੍ਰਧਾਨ, ਸਕੱਤਰ ਅਤੇ ਹੋਰ ਆਗੂ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


