ਰਾਹੁਲ ਗਾਂਧੀ ਨੇ ਉੱਤਰਾਖੰਡ ਦੇ ਹਲਦਵਾਨੀ ਵਿਖੇ ਕਾਂਗਰਸ ਪ੍ਰਧਾਨ ਮਲਿਕਾਰਜੁ ਬਾਅਦ ਜਗ੍ਹਾ ਦਾ ਸ਼ੁੱਧੀਕਰਨ ਕੀਤੇ ਜਾਣ ਦੇ ਮਾਮਲੇ ’ਤੇ ਭਾਜਪਾ-ਆਰ.ਐੱਸ.ਐੱਸ. ’ਤੇ ਤਿੱਖਾ ਹਮਲ ਗਾਂਧੀ ਨੇ ਇਸ ਘਟਨਾ ਨੂੰ ਇੱਕ ਅਪਰਾਧ ਦੱਸਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਐੱਫ.ਆ ਦਾ ਹੁਕਮ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ, ‘ਅਸੀਂ ਕਾਂਗਰਸ ਪ੍ਰਧਾਨ ਲਈ ਇਨਸਾਫ਼ ਦੀ ਮੰਗ ਕਰ ਰਹੇ ਹਾਂ। ਉੱਤਰਾਖੰਡ ’ਚ ਹੋਈ ਘਟਨਾ ’ਚ ਖੜਗੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਹ ਕੇਂਦਰ ਅਤੇ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਮਾਮਲੇ ’ਚ ਕਾਰਵਾਈ ਨੂੰ ਯਕੀਨੀ ਬਣਾਉਣ।’
ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਦੇ ਸ਼ੁਰੂ ’ਚ ਹਲਦਵਾਨੀ ਵਿਖੇ ਏ.ਆਈ.ਸੀ.ਸੀ. (1933) ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਕੀਤੀ ਗਈ ਇੱਕ ਰੈਲੀ ਤੋਂ ਬਾਅਦ ਪ੍ਰੋਗਰਾਮ ਵਾਲੀ ਥਾਂ ਦਾ ’ਸ਼ੁੱਧੀਕਰਨ’ ਕੀਤਾ ਗਿਆ, ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਰੋਸ ਜਤਾਇਆ ਜਾ ਰਿਹਾ ਹੈ ਤੇ ਇਸ ਮਾਮਲੇ ’ਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਘਟਨਾ ਭਾਜਪਾ-ਆਰ.ਐੱਸ.ਐੱਸ. ਦੀ ਉਸ ਦੇ ਮਾਨਸਿਕਤਾ ਨੂੰ ਦਰਸਾਉਂਦੀ ਹੈ, ਜੋ ਦਲਿਤਾਂ ਨੂੰ ਅੱਗੇ ਵਧਣ, ਇੱਜ਼ਤ ਨਾਲ ਜਿਊਣ ਅਤੇ ਸਫਲ ਹੁੰਦੇ ਹੋਏ ਨਹੀਂ ਦੇਖ ਸਕਦੀ।
Breaking News
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन


