Close Menu
Rozana Desh PardeshRozana Desh Pardesh
    What's Hot

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026

    मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’

    August 31, 2026
    Facebook X (Twitter) Instagram YouTube
    Breaking News
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    • प्रश्नकाल जनता के अधिकारों और जनहित से जुड़े मुद्दों को उठाने का महत्वपूर्ण माध्यम : डॉ. अरविंद शर्मा
    • पेहोवा विधानसभा निर्वाचन क्षेत्र में लोहे के 91 बिजली पोल जनवरी 2027 तक पीसीसी पोल से बदले जाएंगे: ऊर्जा मंत्री अनिल विज
    • आदमपुर-नलवा में नहरों के लिए तय रोटेशन के अनुसार मिल रहा है सिंचाई का पानी : श्रुति चौधरी
    Monday, August 31
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
    Punjab

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 20263 Mins Read
    Share Facebook Twitter Telegram Email WhatsApp

    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਕਮੇਟੀ ਮੋਗਾ ਵੱਲੋਂ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਸਾਹਮਣੇ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ ਧਰਨੇ ਨੂੰ ਸੰਬੋਧਨ ਕਰਦਿਆਂ ਜਿਲਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ,ਜਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾਅਤੇ ਜਿਲਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਜੇਕਰ ਇਹ ਸਮਝੌਤਾ ਲਾਗੂ ਹੋ ਗਿਆ ਤਾਂ ਇਸ ਸਮਝੋ ਤੇ ਨਾਲ ਸਾਡੇ ਦੇਸ਼ ਦੀ ਆਰਥਿਕ ਤਾ ਨੂੰ ਵੱਡਾ ਨੁਕਸਾਨ ਪਹੁੰਚੇਗਾ ਇਹ ਸਮਝੌਤਾ ਵਿਦੇਸ਼ੀ ਅਤੇ ਦੇਸੀ ਕਾਰਪੋਰੇਟਾਂ ਪੱਖੀ ਸਮਝੌਤਾ ਹੈ ਇਹ ਸਮਝੌਤੇ ਨਾਲ ਪਹਿਲਾਂ ਹੀ ਅਮਰ ਵੇਲ ਵਾਂਗ ਵੱਧ ਰਹੀ ਮੰਗਿਆਈ ਹੋਰ ਛੜੱਪੇ ਮਾਰ ਕੇ ਵਧੇਗੀ ਇਸ ਨਾਲ ਭਾਰਤ ਦੀ ਸਾਰੀ ਮਨੁੱਖਤਾ ਹੀ ਪ੍ਰਭਾਵਿਤ ਹੋਵੇਗੀ ਦਿੱਲੀ ਸੰਘਰਸ਼ ਵੇਲੇ ਜੋ ਕਿਸਾਨਾਂ ਨੇ ਮੋਦੀ ਸਰਕਾਰ ਤੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਸੀ ਇਹ ਸਮਝੌਤਾ ਉਹਨਾਂ ਦਾ ਹੀ ਬਦਲਵਾਂ ਰੂਪ ਹੈ ਇਸ ਤਰ੍ਹਾਂ ਹੀ ਸਰਕਾਰਾਂ ਵੱਲੋਂ ਲੈਂਡ ਪੋਲਿੰਗ ਨੀਤੀ ਲਿਆ ਕੇ ਕਿਸਾਨਾਂ ਦੀਆਂ ਜਮੀਨਾਂ ਖੋਹ ਕੇ ਕਾਰਪਰੇਟਾਂ ਦੇ ਹਵਾਲੇ ਕਰਨੀਆਂ ਚਾਹੁੰਦੀਆਂ ਹਨ ਸਰਕਾਰਾਂ ਕਿਸਾਨਾਂ ਮਜ਼ਦੂਰਾਂ ਸਿਰ ਚੜੇ ਹੋਏ ਕਰਜੇ ਮੁਆਫ ਨਹੀਂ ਕਰਦੀਆਂ ਪਰੰਤੂ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੀ ਕਰਜੇ ਵੱਟੇ ਖਾਤੇ ਪਾ ਕੇ ਮਾਫ ਕਰ ਰਹੀਆਂ ਹਨ ਜਿਵੇਂ ਕਿ ਅਨਿਲ ਅੰਬਾਨੀ ਦੀ ਕੰਪਨੀ ਸਿਰ ਜੋ 49 ਹਜਾਰ ਕਰੋੜ ਦਾ ਕਰਜ਼ਾ ਸੀ ਉਹ 450 ਕਰੋੜ ਲੈ ਕੇ ਹੀ ਵੱਟੇ ਖਾਤੇ ਪਾ ਦਿੱਤਾ ਗਿਆ ਹੈ ਇਸ ਤਰ੍ਹਾਂ ਹੀ ਸੁਭਾਸ਼ ਚੰਦਰਾ ਸਿਰ ਚੜਿਆ ਅਰਬਾਂ ਰੁਪਏ ਦਾ ਕਰਜ਼ਾ ਸਾਢੇ ਛੇ ਕਰੋੜ ਲੈ ਕੇ ਹੀ ਵੱਟੇ ਖਾਤੇ ਪਾ ਦਿੱਤਾ ਗਿਆ ਹੈ ਆਗੂਆਂ ਨੇ ਦੱਸਿਆ ਕਿ ਮਿਤੀ ਦੋ ਸਤੰਬਰ ਸਤੰਬਰ 26 ਨੂੰ ਡੀਸੀ ਦਫਤਰ ਸਾਹਮਣੇ ਧਰਨੇ ਵਿੱਚ ਸੈਂਕੜੇ ਕਿਸਾਨ ਔਰਤਾਂ ਸ਼ਾਮਿਲ ਹੋਣਗੀਆਂ ਅਤੇ ਸਟੇਜ ਦੀ ਕਾਰਵਾਈ ਵੀ ਉਹਨਾਂ ਵੱਲੋਂ ਹੀ ਚਲਾਈ ਜਾਵੇਗੀ ਅੱਜ ਦੇ ਇਕੱਠ ਚ ਮਤਾ ਪਾਸ ਕੀਤਾ ਗਿਆ ਕਿ ਪਿਛਲੇ ਦਿਨੀ ਤਲਵੰਡੀ ਸਲੇਮ ਵਿਖੇ ਬਣੀ ਪਾਸ ਹੰਸਰਾਜ ਯਾਦਗਰ ਤੇ ਗੁੱਝੇ ਢੰਗ ਨਾਲ ਸਰਕਾਰ ਦੀ ਸ਼ਹਿ ਤੇ ਪਿੰਡ ਦੇ ਸਰਪੰਚ ਰਾਹੀ ਜੋ ਕਬਜ਼ਾ ਕਰਨ ਦਾ ਕੋਜਾ ਯਤਨ ਕੀਤਾ ਗਿਆ ਹੈ ਅੱਜ ਦਾ ਇਹ ਇਕੱਠ ਇਸ ਘਿਨਾਉਣੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ ਅੱਜ ਦਾ ਇਹ ਇਕੱਠ ਸਰਕਾਰ ਤੋਂ ਮੰਗ ਕਰਦਾ ਹੈ ਕਿ ਸਰਕਾਰ ਇਸ ਯਾਦਗਰ ਨੂੰ ਸ਼ਹੀਦੀ ਯਾਦਗਾਰ ਦਾ ਦਰਜਾ ਦੇਵੇ ਤੇ ਅੱਜ ਦਾ ਇਕੱਠ ਇਹ ਵੀ ਫੈਸਲਾ ਕਰਦਾ ਹੈ ਕਿ 9 ਸਤੰਬਰ ਨੂੰ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਹਾੜੇ ਤੇ ਕੀਤੇ ਜਾ ਰਹੇ ਇਕੱਠ ਵਿੱਚ ਜੋਰ ਨਾਲ ਸ਼ਮੂਲੀਅਤ ਕਰੇਗਾ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੇ ਮੰਗਾਂ ਮਸਲਿਆਂ ਦਾ ਹੱਲ ਨਹੀਂ ਹੁੰਦਾ ਉਨਾ ਚਿਰ ਇਹ ਸੰਘਰਸ਼ ਜਾਰੀ ਰਵੇਗਾ ਅੱਜ ਦੇ ਧਰਨੇ ਨੂੰ ਉਪਰੋਕਤ ਤੋਂ ਬਿਨਾਂ ਇਹਨਾਂ ਨੇ ਵੀ ਸੰਬੋਧਨ ਕੀਤਾ ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘ ਵਾਲਾ ਲਖਬੀਰ ਸਿੰਘ ਖੋਸਾ, ਸੁਖਜੀਤ ਸਿੰਘ ਲੰਡੇ ਕੇ ਤਾਰਾ ਸਿੰਘ ਥਰਾਜ, ਜਸਵਿੰਦਰ ਸਿੰਘ ਘਲ ਕਲਾਂ, ਲਖਵੀਰ ਸਿੰਘ ਕਿਸ਼ਨਪੁਰਾ, ਜਗਦੇਵ ਸਿੰਘਾਵਾਲਾ ਇਕਬਾਲ ਸਿੰਘ ਸਿੰਘਾਵਾਲਾ ਬਲਦੇਵ ਸਿੰਘ ਡਰੋਲੀ ਭਾਈ ਅਤੇ ਹਰਬੰਸ ਕੌਰ ਚੜਿਕ ਨੇ ਸੰਬੋਧਨ ਕੀਤਾ ਇਸ ਤੋਂ ਬਿਨਾ ਹਰਮੇਲ ਸਿੰਘ ਘਾਲੀ,ਚਮਕੌਰ ਸਿੰਘ ਘਲਕਲਾ, ਬਲਵੀਰ ਸਿੰਘ ਸਮਾਲਸਰ,ਗੁਰਦੇਵ ਸਿੰਘ ਡੇਮਰੂ, ਹੁਕਮ ਸਿੰਘ ਰਾਮਾ ਨੇ ਇਨਕਲਾਬੀ ਗੀਤ ਪੇਸ਼ ਕੀਤੇ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026

    ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026

    मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’

    August 31, 2026

    HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल

    August 31, 2026

    जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.