Close Menu
Rozana Desh PardeshRozana Desh Pardesh
    What's Hot

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026
    Facebook X (Twitter) Instagram YouTube
    Breaking News
    • ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
    • ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
    • ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
    • ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
    • ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
    • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
    • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
    • ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ
    Monday, November 30
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸੰਯੁਕਤ ਰਾਸ਼ਟਰ: ਜੰਮੂ-ਕਸ਼ਮੀਰ ਤੇ ਲੱਦਾਖ ਦੀ ਪ੍ਰਭੂਸੱਤਾ ਨਾਲ ਕੋਈ ਸਮਝੌਤਾ ਨਹੀਂ -ਵਿਦੇਸ਼ ਮੰਤਰਾਲੇ
    Punjab

    ਸੰਯੁਕਤ ਰਾਸ਼ਟਰ: ਜੰਮੂ-ਕਸ਼ਮੀਰ ਤੇ ਲੱਦਾਖ ਦੀ ਪ੍ਰਭੂਸੱਤਾ ਨਾਲ ਕੋਈ ਸਮਝੌਤਾ ਨਹੀਂ -ਵਿਦੇਸ਼ ਮੰਤਰਾਲੇ

    September 6, 20262 Mins Read
    Share Facebook Twitter Telegram Email WhatsApp

    ਭਾਰਤ ਨੇ ਸੰਯੁਕਤ ਰਾਸ਼ਟਰ ਦੇ ਬਰਾਬਰ ਖੇਤਰਫਲ ਵਾਲੇ ਗਲੋਬਲ ਨਕਸ਼ੇ ਦੇ ਸਮਰਥਨ ਵਿਚ ਵੋਟ ਤਾਂ ਪਾਈ ਹੈ, ਪਰ ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਇਹ ਪ੍ਰਸਤਾਵ ਕਿਸੇ ਖਾਸ ਨਕਸ਼ੇ ਦਾ ਸਮਰਥਨ ਨਹੀਂ ਕਰਦਾ। ਭਾਰਤ ਦੇ ਪ੍ਰਭੂਸੱਤਾ ਸੰਪੰਨ ਖੇਤਰ ਨੂੰ ਇਸ ਦੇ ਅਧਿਕਾਰਤ ਨਕਸ਼ੇ ਅਨੁਸਾਰ ਹੀ ਦਰਸਾਇਆ ਜਾਣਾ ਚਾਹੀਦਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਪ੍ਰਸਤਾਵ ਕਿਸੇ ਖਾਸ ਵਿਸ਼ਵ ਨਕਸ਼ੇ ਨੂੰ ਨਾ ਤਾਂ ਅਪਣਾਉਂਦਾ ਹੈ ਅਤੇ ਨਾ ਹੀ ਉਸ ਨੂੰ ਪ੍ਰਮਾਣਿਤ ਕਰਦਾ ਹੈ। ਇਸ ਵਿਚ ਅੰਤਰਰਾਸ਼ਟਰੀ ਸਰਹੱਦਾਂ, ਵਿਵਾਦਿਤ ਖੇਤਰਾਂ ਜਾਂ ਸਥਾਨਾਂ ਦੇ ਨਾਵਾਂ ਸਮੇਤ ਸਿਆਸੀ ਨਕਸ਼ਾਕਾਰੀ ਬਾਰੇ ਵੀ ਕੋਈ ਚਰਚਾ ਨਹੀਂ ਕੀਤੀ ਗਈ। ਇਸ ਦੇ ਬਾਵਜੂਦ ਭਾਰਤ ਨੇ ਆਪਣੀ ਵੋਟ ਦੀ ਵਿਆਖਿਆ ਕਰਦਿਆਂ ਜੰਮੂ-ਕਸ਼ਮੀਰ ਅਤੇ ਲੱਦਾਖ ਬਾਰੇ ਆਪਣਾ ਰੁਖ ਮੁੜ ਸਪੱਸ਼ਟ ਕੀਤਾ।
    ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਸਮੇਤ ਭਾਰਤ ਦੇ ਪ੍ਰਭੂਸੱਤਾ ਸੰਪੰਨ ਖੇਤਰ ਨੂੰ ਭਾਰਤ ਦੇ ਅਧਿਕਾਰਤ ਨਕਸ਼ੇ ਅਨੁਸਾਰ ਹੀ ਦਰਸਾਇਆ ਜਾਣਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦਾ ਗਲਤ ਜਾਂ ਭ੍ਰਮਿਤ ਕਰਨ ਵਾਲਾ ਚਿਤਰਨ ਸਵੀਕਾਰਯੋਗ ਨਹੀਂ ਹੈ। ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਬਾਰੇ ਸਾਡਾ ਰੁਖ ਸਪੱਸ਼ਟ, ਇਕਸਾਰ ਅਤੇ ਅਟੱਲ ਹੈ।”
    ਸੰਯੁਕਤ ਰਾਸ਼ਟਰ ਮਹਾਸਭਾ ’ਚ ਪਾਸ ਹੋਇਆ ਨਕਸ਼ੇ ਸਬੰਧੀ ਪ੍ਰਸਤਾਵ
    ਸੰਯੁਕਤ ਰਾਸ਼ਟਰ ਮਹਾਸਭਾ ਨੇ 4 ਸਤੰਬਰ ਨੂੰ ਇਕ ਪ੍ਰਸਤਾਵ ਪਾਸ ਕੀਤਾ, ਜਿਸ ਦਾ ਸਿਰਲੇਖ ਸੀ— “ਨਕਸ਼ੇ ਨੂੰ ਸਹੀ ਕਰੋ- ਗਲੋਬਲ ਨਕਸ਼ਿਆਂ ’ਚ ਦਰਸਾਈ ਜਾਣ ਵਾਲੀ ਨੁਮਾਇੰਦਗੀ ਨੂੰ ਮੁੜ ਸੰਤੁਲਿਤ ਕਰਨਾ ਅਤੇ ਦੁਨੀਆ ਦੇ ਖੇਤਰਾਂ, ਖਾਸ ਕਰਕੇ ਅਫਰੀਕਾ ਦੀ ਨਿਆਂਸੰਗਤ ਨੁਮਾਇੰਦਗੀ ਨੂੰ ਉਤਸ਼ਾਹਿਤ ਕਰਨਾ।”ਇਹ ਪ੍ਰਸਤਾਵ 164 ਵੋਟਾਂ ਦੇ ਭਾਰੀ ਬਹੁਮਤ ਨਾਲ ਪਾਸ ਹੋਇਆ, ਜਦਕਿ ਇਸ ਦੇ ਵਿਰੋਧ ਵਿਚ ਸਿਰਫ਼ ਇਕ ਵੋਟ ਪਈ।
    ਪ੍ਰਸਤਾਵ ਤਹਿਤ ਅਜਿਹੇ ‘ਬਰਾਬਰ ਖੇਤਰਫਲ ਵਾਲੇ ਨਕਸ਼ਿਆਂ’ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ, ਜੋ ਮਹਾਦੀਪਾਂ ਦੇ ਅਸਲ ਅਤੇ ਤੁਲਨਾਤਮਕ ਆਕਾਰ ਨੂੰ ਵਧੇਰੇ ਸਹੀ ਢੰਗ ਨਾਲ ਦਰਸਾਉਂਦੇ ਹਨ।
    ਹਾਲਾਂਕਿ, ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਕਦਮ ਨੂੰ ਕਿਸੇ ਖਾਸ ਨਕਸ਼ੇ, ਪ੍ਰੋਜੈਕਸ਼ਨ ਜਾਂ ਰਾਸ਼ਟਰੀ ਸਰਹੱਦਾਂ ਦੇ ਚਿਤਰਨ ਦੇ ਸਮਰਥਨ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਭਾਰਤ ਦਾ ਪੱਖ ਸਪੱਸ਼ਟ ਕਰਦਿਆਂ ਭਾਰਤੀ ਡਿਪਲੋਮੈਟ ਰਘੁ ਪੁਰੀ ਨੇ ਕਿਹਾ, “ਸਾਡਾ ਮੰਨਣਾ ਹੈ ਕਿ ਇਸ ਪ੍ਰਸਤਾਵ ਨੂੰ ਸਿਰਫ਼ ਬਰਾਬਰ ਖੇਤਰਫਲ ਵਾਲੇ ਨਕਸ਼ਾ ਪ੍ਰੋਜੈਕਸ਼ਨਾਂ ਦੀ ਵਿਆਪਕ ਵਰਤੋਂ ਅਤੇ ਵਿਚਾਰ ਦੇ ਸਮਰਥਨ ਵਜੋਂ ਸਮਝਿਆ ਜਾਣਾ ਚਾਹੀਦਾ ਹੈ, ਨਾ ਕਿ ‘ਇਕੁਅਲ ਅਰਥ ਪ੍ਰੋਜੈਕਸ਼ਨ’ ਜਾਂ ਕਿਸੇ ਹੋਰ ਖਾਸ ਨਕਸ਼ਾ ਪ੍ਰਣਾਲੀ ਦੇ ਸਮਰਥਨ ਵਜੋਂ।”

    Share. Facebook Twitter Pinterest Email WhatsApp

    Related Posts

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026

    ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ ਦੀ ਵੰਡ

    November 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026

    ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.