Close Menu
Rozana Desh PardeshRozana Desh Pardesh
    What's Hot

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Facebook X (Twitter) Instagram YouTube
    Breaking News
    • ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
    • ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
    • ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
    • ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
    • ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
    • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
    • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
    • ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪਾਇਲਟ ਦੀ ਨਿਯੁਕਤੀ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਅਹਿਮ ਸਿੱਧ ਹੋਵੇਗੀ: ਗੁਰਸ਼ਰਨ ਰੰਧਾਵਾ
    Punjab

    ਪਾਇਲਟ ਦੀ ਨਿਯੁਕਤੀ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਅਹਿਮ ਸਿੱਧ ਹੋਵੇਗੀ: ਗੁਰਸ਼ਰਨ ਰੰਧਾਵਾ

    September 7, 20262 Mins Read
    Share Facebook Twitter Telegram Email WhatsApp

    ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਦੇਸ਼ ਵਿੱਚ ਅਗਾਂਹ ਵਧੂ ਸੋਚ ਰੱਖਣ ਵਾਲੇ ਨੌਜਵਾਨ ਲੀਡਰ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਹੋਣ ਤੇ ਜਿੱਥੇ ਸ੍ਰੀ ਪਾਇਲਟ ਨੂੰ ਵਧਾਈ ਦਿੱਤੀ ਉੱਥੇ ਹੀ ਦੇਸ਼ ਦੀ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ, ਸਰਵ ਭਾਰਤੀ ਕਾਂਗਰਸ ਦੇ ਪ੍ਰਧਾਨ ਸ੍ਰੀ ਮੱਲੀਕਾਰਜੁਨ ਖ਼ਾਰਗੇ ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ।
    ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਨੌਜਵਾਨ ਤੇ ਕਿਸਾਨ ਵਰਗ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲਿਆ ਹੈ ਜਿਹੜਾ ਕਾਂਗਰਸ ਦੀ ਸਰਕਾਰ ਬਣਾਉਣ ਲਈ ਸਹਾਈ ਸਿੱਧ ਹੋਵੇਗਾ
    ਇਸ ਮੌਕੇ ਬੀਬੀ ਰੰਧਾਵਾ ਨੇ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਸ੍ਰੀ ਭੁਪੇਸ਼ ਬਘੇਲ ਨੂੰ ਉਨ੍ਹਾਂ ਵੱਲੋਂ ਦਿੱਤੀਆਂ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਅਸਾਮ ਕਾਂਗਰਸ ਦਾ ਇੰਚਾਰਜ ਬਣਨ ਦੀ ਵਧਾਈ ਦਿੱਤੀ।
    ਬੀਬੀ ਰੰਧਾਵਾ ਨੇ ਕਿਹਾ ਕਿ ਸਚਿਨ ਪਾਇਲਟ ਦੇਸ਼ ਦਾ ਉਹ ਨੌਜਵਾਨ ਆਗੂ ਹੈ ਜਿਸ ਦਾ ਸਿਆਸੀ ਜੀਵਨ ਸੰਘਰਸ਼ਸ਼ੀਲ ਰਿਹਾ ਹੈ। ਉਹ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਦੇ ਨਾਲ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਂਗਰਸ ਪਾਰਟੀ ਲਈ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਨੇ।
    ਬੀਬੀ ਰੰਧਾਵਾ ਨੇ ਕਿਹਾ ਕਿ ਉਹਨਾਂ ਦੇ ਪਤੀ ਜਸਵਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਦਾ ਪ੍ਰਧਾਨ ਹੁੰਦੇ ਹੋਏ ਸਚਿਨ ਪਾਇਲਟ ਦੇ ਪਿਤਾ ਸਵਰਗੀ ਸ਼੍ਰੀ ਰਜੇਸ਼ ਪਾਇਲਟ ਜੀ ਦਾ 1997 ਸ਼ਾਨਦਾਰ ਸਨਮਾਨ ਕੀਤਾ ਸੀ ਕਿਉਂਕਿ ਉਹ ਵੀ ਇੱਕ ਸੰਘਰਸ਼ਸ਼ੀਲ ਕਾਂਗਰਸੀ ਆਗੂ ਤੇ ਵੱਡੇ ਕਿਸਾਨ ਆਗੂ ਵੀ ਸਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਭਰ ਦੇ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ।
    ਬੀਬੀ ਰੰਧਾਵਾ ਨੇ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਹਰ ਵਰਗ ਖਾਸ ਤੌਰ ਨੌਜਵਾਨ ਤੇ ਕਿਸਾਨ ਵਰਗ ਵਿੱਚ ਭਾਰੀ ਉਤਸਾਹ ਹੈ ਤੇ ਉਹਨਾਂ ਨੂੰ ਭਰੋਸਾ ਹੈ ਕਿ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਅਸੀ ਪੰਜਾਬ ਵਿੱਚ 2027 ਵਿੱਚ ਕਾਂਗਰਸ ਦੀ ਸਰਕਾਰ ਬਣਾਵਾਂਗੇ।
    ਜ਼ਿਲ੍ਹਾ ਕਾਂਗਰਸ ਪਟਿਆਲਾ ਵੱਲੋਂ ਸਚਿਨ ਪਾਇਲਟ ਦੀ ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ਵਿੱਚ ਨਿਰਮਲ ਸਿੰਘ ਭੱਟੀਆਂ, ਦੀਦਾਰ ਸਿੰਘ ਦੌਣਕਲਾਂ, ਹਰਵਿੰਦਰ ਸਿੰਘ ਰਾਠੀਆ, ਪਰਮਜੀਤ ਚੌਹਾਨ ਰਤਨਜੀਤ ਜਾਹਲਾਂ, ਟਿੰਕਾ ਗਾਜੇਵਾਸ ਵਿਜੇ ਅਗਰਵਾਲ, ਸਵਰਨ ਮਠਾੜੂ ਲੱਕੀ ਗਰਗ ਪੂਜਾ ਗਰਗ ਨਵੀਨ ਸਿੰਗਲਾ, ਸ਼ਿਵਜੀ ਸ਼ਰਮਾ, ਹਰਦੀਪ ਸਿੰਘ ਕਲਾਰਾ, ਨਛੱਤਰ ਸਿੰਘ ਰਾਈਮਾਜਰਾ, ਅਮਰਜੀਤ ਸਿੰਘ ਘੱਗਾ, ਤਹਿਸੀਲਦਾਰ ਦਰਸ਼ਨ ਸਿੰਘ, ਜਤਿੰਦਰ ਮੱਟੂ, ਰਾਕੇਸ਼ ਮੋਦੀ, ਮਨੂ ਸ਼ਰਮਾ, ਦੀਪੂ ਭੰਡਾਰੀ, ਗੁਰਪ੍ਰੀਤ ਪੀਏ, ਪ੍ਰਭਜੋਤ ਭਿੰਡਰ, ਬੇਅੰਤ ਸਿੰਘ ਪੱਪੀ ਐਮਸੀ, ਜਗਤਾਰ ਸਿੰਘ ਬਿਜਲਪੁਰ ਗੁਰਬਚਨ ਚਾਹਲ, ਕਾਕਾ ਹਰਜੀਤ, ਧਰਮਪਾਲ ਸਮਾਣਾ, ਤਰਲੋਚਨ ਸਿੰਘ ਸਿਓਣਾ, ਕੀਮਤ ਸਿੰਘ ਹਰਚੰਦਪੁਰਾ ਮਨਦੀਪ ਕੌਰ ਚੌਹਾਨ ਆਦਿ ਸ਼ਾਮਿਲ ਹਨ।

    Share. Facebook Twitter Pinterest Email WhatsApp

    Related Posts

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026

    ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ

    November 28, 2026

    ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ

    November 28, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.