ਪਿੰਡ ਬਸੰਤਪੁਰਾ ਤੋਂ ਭਗੜਾਣਾ ਚੁੰਨੀ ਤੱਕ ਦਰਜਨਾਂ ਪਿੰਡਾਂ ਨੂੰ ਜੋੜਦੀ ਹੋਈ ਸੜਕਦੇ ਬੁਰੀ ਟੁੱਟਣ ਕਾਰਨ ਲੋਕਾਂ ਨੂੰ ਬਾਰੀ ਪ੍ਰੇਸ਼ਾਨੀਆਂ ਦਾ ਸ਼ਹਾਮਣਾਕਰਨਾ ਪੈ ਰਿਹਾ ਹੈ। ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਪਿੰਡਾਂ ਦੇ ਵਾਸੀਆਂ ਨੂੰ ਸੜਕ ਬਣਾਉਣ ਦੇ ਲਾਰੇ ਲਗਾ ਕੇ ਵਿਧਾਇਕਾ ਨੀਨਾ ਮਿੱਤਲ ਵੱਲੋਂ ਪਿੰਡ ਵਾਸੀਆਂ ਨੂੰ ਲੰਮੇ ਸਮੇਂ ਤੋਂ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਜਿਸ ਤੋਂ ਤੰਗ ਆਕੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਦੀ ਅਗਵਾਈ ਹੇਠ ਪਿੰਡ ਵਾਸੀਆਂ ਸੜਕ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ। ਅਤੇ ਐਮ ਐਲ ਏ ਨੀਨਾ ਮਿੱਤਲ ਦੇ ਖਿਲਾਫ ਜ਼ੋਰਦਾਰ ਨਾਅਰੇ ਬਾਜ਼ੀ ਕੀਤੀ ਗਈ। ਇਸ ਮੌਕੇ ਹਰਦਿਆਲ ਕੰਬੋਜ ਨੇ ਵਿਧਾਇਕਾ ਨੀਨਾ ਮਿੱਤਲ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸੜਕ ਦਾ ਕੰਮ ਜਲਦ ਸ਼ੁਰੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ। ਕੰਬੋਜ ਨੇਕਿਹਾ ਕਿ ਹਲਕੇ ਦੀਆਂ ਸੜਕਾਂ ਚ ਦੌ ਦੋ ਫੁੱਟ ਦੇ ਟੋਏ ਪੈ ਚੁੱਕੇ ਹਨ ਪ੍ਰੰਤੂ ਸਰਕਾਰ ਕੋਈ ਸਾਰ ਨਹੀ ਲੈ ਰਹੀ। ਉਹਨਾਂ ਕਿਹਾ ਕਿ ਰਾਜਪੁਰੇ ਅੰਦਰ ਬੁਰੀ ਤਰਾਂ ਗੰਦਗੀ ਫੈਲੀ ਹੋਈ ਹੈ। ਹਲਕੇ ਦੀ ਵਿਧਾਇਕ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕਰ ਰਹੀ ਹੈ। ਕੰਬੋਜ ਨੇ ਕਿਹਾ ਕੇ ਲੋਕਾਂ ਦਾ ਆਮ ਆਦਮੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੇ ਹਨ।
Breaking News
- ਪੰਜਾਬ ਦੇ ਹੱਕਾਂ ਅਤੇ ਲੋਕ ਹਿੱਤ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ : ਇਆਲੀ
- ਮਾਲੇਰਕੋਟਲਾ ’ਚ ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੁਸਤੈਦੀ ਨਾਲ ਪਾਇਆ ਕਾਬੂ
- ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਦੇ ਘਰ ਦਾ ਕੀਤਾ ਘੇਰਾਓ
- ਐ ਐਚ ਓ ਸੁਨੀਤਾ ਰਾਣੀ ਤੇ ਹੋਮ ਗਾਰਡ ਜਵਾਨ ਗੁਰਅਵਤਾਰ ਸਿੰਘ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ
- ਭਾਜਪਾ ਦ੍ਰਿੜ੍ਹ ਇਰਾਦੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰਹੇਗੀ : ਰਵਨੀਤ ਸਿੰਘ ਬਿੱਟੂ
- ਮੌਜੂਦਾ ਵਿਧਾਇਕ ਦੇ ਖਿਲਾਫ ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਨੇ ਲਗਾਇਆ ਧਰਨਾ
- ਐਲਪੀਯੂ ਵਿੱਚ ਹੰਗਾਮਾ: ਵਿਦਿਆਰਥਣ ਨਾਲ ਬਲਾਤਕਾਰ ਦੀਆਂ ਖਬਰਾਂ ਤੋਂ ਭੜਕੇ ਵਿਦਿਆਰਥੀਆਂ ਵੱਲੋਂ ਭੰਨ-ਤੋੜ ਤੇ ਲਗਾਈ ਅੱਗ
- ਨੇਪਾਲ ’ਚ ਫਿਰ ਕੁਦਰਤੀ ਆਫ਼ਤ: ਬਰਫ਼ੀਲੇ ਤੂਫ਼ਾਨ ਕਾਰਨ 10 ਪਰਬਤਾਰੋਹੀ ਲਾਪਤਾ


