ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਲਮੀ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ’ਤੇ ਦੁੱਖ ਜਤਾਇਆ ਹੈ। ਸ਼ਲ ਮੀਡੀਆ ’ਤੇ ਪਾਈ ਪੋਸਟ ਵਿਚ ਕਿਹਾ, ਦਿੱਗਜ ਅਦਾਕਾਰ ਨਾਨਾ ਪਾਟੇਕਰ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ ਹੈ। ਉਨ੍ਹਾਂ ਲਿਖਿਆ ਕਿ ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ। ਯਕੀਨ ਕਰਨਾ ਬਹੁਤ ਔਖਾ ਹੈ ਕਿ ਉਹ ਹੁਣ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਅੱਗੇ ਲਿਖਿਆ ਕਿ ਉਨ੍ਹਾਂ ਨੇ ਸਿਰਫ਼ ਅਦਾਕਾਰੀ ਨਹੀਂ ਕੀਤੀ, ਸਗੋਂ ਆਪਣੇ ਹਰ ਕਿਰਦਾਰ ਨੂੰ ਸੱਚਮੁੱਚ ਜੀਵਿਆ ਹੈ। 90 ਦੇ ਦਹਾਕੇ ਦੀਆਂ ਉਨ੍ਹਾਂ ਦੀਆਂ ਸ਼ਾਨਦਾਰ ਫਿਲਮਾਂ ਅਤੇ ਉਨ੍ਹਾਂ ਦਾ ਵੱਖਰਾ ਅੰਦਾਜ਼ ਹਮੇਸ਼ਾ ਸਾਡੇ ਦਿਲਾਂ ’ਚ ਜਿਉਂਦਾ ਰਹੇਗਾ। ਪ੍ਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਔਖੀ ਘੜੀ ਸਹਿਣ ਦਾ ਬਲ ਬਖਸ਼ੇ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


