ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ।
ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ ਉਨ੍ਹਾਂ ਦਾ ਕੰਮ ਆਉਣ ਵਾਲੇ ਕਲਾਕਾਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਇਸ ਮਹਾਨ ਅਦਾਕਾਰ ਦੀ ਗੌਰਵਮਈ ਵਿਰਾਸਤ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ, ‘ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ, ਅਦਾਕਾਰੀ ਦੀ ਵਿਲੱਖਣ ਸ਼ੈਲੀ ਨਾਲ ਆਪਣੇ ਕਿਰਦਾਰਾਂ ਵਿੱਚ ਰੂਹ ਭਰ ਦਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਇੱਕ ਡੂੰਘਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਅਜਿਹੀ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ9 ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।’
ਸ. ਸੰਧਵਾਂ ਨੇ ਅਦਾਕਾਰ ਨਾਨਾ ਪਾਟੇਕਰ ਦੇ ਪਰਿਵਾਰ, ਸਾਕ -ਸਬੰਧੀਆਂ ਅਤੇ ਲੱਖਾਂ ਪ੍ਰਸ਼ੰਸਕਾਂ ਲਈ ਦਿਲੋਂ ਸੰਵੇਦਨਾ ਪ੍ਰਗਟਾਈ 9 ਉਹਨਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪੀੜ੍ਹਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲ਼ਾ ਘਾਟਾ ਸਹਿਣ ਦਾ ਬਲ ਬਖਸ਼ਣ ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


