ਪੰਜਾਬ ਦੇ ਨਵ-ਨਿਯੁਕਤ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਉੱਚ-ਪੱਧਰੀ ਬੈਠਕ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ ਸੂਬੇ ਦੀ ਅੰਦਰੂਨੀ ਸੁਰੱਖਿਆ ਦੀ ਮੌਜੂਦਾ ਸਥਿਤੀ ਅਤੇ ਕਾਨੂੰਨ ਵਿਵਸਥਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਵੀ ਉਚੇਚੇ ਤੌਰ ’ਤੇ ਮੌਜੂਦ ਸਨ। ਮੁਲਾਕਾਤ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ, ਆਪਸੀ ਸਦਭਾਵਨਾ ਅਤੇ ਜਨਤਕ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੁਹਰਾਇਆ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮਨੋਰਥ ਪੰਜਾਬ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣਾ ਹੈ, ਜਿਸ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


