ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇੱਕ ਬਹੁਤ ਹੀ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਵੀਰ ਘੁੰਮਣ ਅੱਜ ਚੰਡੀਗੜ੍ਹ ਸਥਿਤ ਕੇਂਦਰੀ ਜਾਂਚ ਏਜੰਸੀ (329) ਦੇ ਦਫ਼ਤਰ ਵਿਖੇ ਪਹੁੰਚੇ ਹਨ। ਏਜੰਸੀ ਵੱਲੋਂ ਭੇਜੇ ਗਏ ਨੋਟਿਸ ਅਤੇ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਰਾਜਵੀਰ ਘੁੰਮਣ ਅੱਜ, ਯਾਨੀ 16 ਅਕਤੂਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 329 ਦੇ ਦਫ਼ਤਰ ਅੰਦਰ ਦਾਖ਼ਲ ਹੋਏ, ਜਿੱਥੇ ਉਨ੍ਹਾਂ ਤੋਂ ਮਾਮਲੇ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Breaking News
- राव महाबीर सिंह मेमोरियल राष्ट्रीय फुटबॉल चैंपियनशिप में उद्योग एवं वाणिज्य मंत्री ने बतौर मुख्य अतिथि की शिरकत, खिलाड़ियों का किया उत्साहवर्धन
- सड़क की मरम्मत में लापरवाही की तो एजेंसी की बैंक गारंटी होगी कैश : मंत्री रणबीर गंगवा
- ਸੀਐਮ ਮਾਨ ਵਲੋਂ ਬੁਲਾਈ ਗਈ ਉੱਚ ਪੱਧਰੀ ਮੀਟਿੰਗ ਦਾ ਪੰਜਾਬ ਨੂੰ ਕੋਈ ਫਾਇਦਾ ਨਹੀਂ ਹੋਵੇਗਾ : ਪਰਗਟ ਸਿੰਘ
- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
- ਹਰਸਿਮਰਤ ਬਾਦਲ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਚੱਲ ਰਹੇ ਧਰਨੇ ਦੌਰਾਨ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ
- सीएम विण्डो तथा जनसंवाद समस्याओं का तत्काल निपटारा करें सुनिश्चित- भोपाल सिंह खदरी
- ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ; ਜ਼ਮਾਨਤ ਪਟੀਸ਼ਨ ਖਾਰਜ
- ‘ਆਪ’ ਦੇ 12 ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮਾਫ਼ੀ ਮੰਗੀ , ਵਿਧਾਇਕਾਂ ਨੇ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ


