Close Menu
Rozana Desh PardeshRozana Desh Pardesh
    What's Hot

    ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

    November 27, 2026

    ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    November 27, 2026

    ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

    November 27, 2026
    Facebook X (Twitter) Instagram YouTube
    Breaking News
    • ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
    • ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
    • ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
    • ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
    • ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
    • ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
    • ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
    • ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ
    Friday, November 27
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਮੋਗਾ ਸਥਿਤ ਘਰਾਂ ’ਤੇ ਤੜਕਸਾਰ ਈਡੀ ਦੀ ਛਾਪੇਮਾਰੀ, 15 ਘੰਟਿਆਂ ਤੋਂ ਪੁੱਛਗਿੱਛ ਜਾਰੀ
    Punjab

    ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਮੋਗਾ ਸਥਿਤ ਘਰਾਂ ’ਤੇ ਤੜਕਸਾਰ ਈਡੀ ਦੀ ਛਾਪੇਮਾਰੀ, 15 ਘੰਟਿਆਂ ਤੋਂ ਪੁੱਛਗਿੱਛ ਜਾਰੀ

    November 4, 20262 Mins Read
    Share Facebook Twitter Telegram Email WhatsApp

    ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਮੋਗਾ ਸਥਿਤ ਘਰਾਂ ’ਤੇ ਅੱਜ ਤੜਕਸਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੀ ਗਈ। ਈਡੀ ਦੀ ਇਸ ਕਾਰਵਾਈ ਨਾਲ ਮੋਗਾ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਮਚ ਗਈ ਹੈ।
    ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕਸਾਰ ਕਰੀਬ 3 ਵਜੇ ਈਡੀ ਦੀ ਟੀਮ ਵੱਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਮੋਗਾ ਬਾਈਪਾਸ ਸਥਿਤ ਫਲੈਟ ਅਤੇ ਉਨ੍ਹਾਂ ਦੇ ਦੂਜੇ ਘਰ, ਦੋਸਾਂਝ ਰੋਡ ’ਤੇ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਈਡੀ ਦੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਤਾਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਆਪਣੇ ਘਰ ਵਿੱਚ ਹੀ ਮੌਜੂਦ ਸਨ।
    ਖ਼ਬਰ ਲਿਖੇ ਜਾਣ ਤੱਕ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੋਂ ਈਡੀ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ ਇਸ ਕਾਰਵਾਈ ਨੂੰ ਸ਼ੁਰੂ ਹੋਏ ਕਰੀਬ 15 ਘੰਟੇ ਬੀਤ ਚੁੱਕੇ ਹਨ। ਹਾਲਾਂਕਿ, ਈਡੀ ਵੱਲੋਂ ਇਸ ਛਾਪੇਮਾਰੀ ਦੇ ਸਬੰਧ ਵਿੱਚ ਅਧਿਕਾਰਤ ਤੌਰ ’ਤੇ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ।ਵਿਧਾਇਕਾ ਦੇ ਘਰਾਂ ’ਤੇ ਈਡੀ ਦੀ ਛਾਪੇਮਾਰੀ ਦਾ ਪਤਾ ਲੱਗਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਸਮਰਥਕਾਂ ਵੱਲੋਂ ਈਡੀ ਦੀ ਕਾਰਵਾਈ ਅਤੇ ਕੇਂਦਰ ਸਰਕਾਰ ਖ਼?ਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ।
    ਇਸ ਮੌਕੇ ਸਮਰਥਕਾਂ ਨੇ ਕਿਹਾ ਕਿ ਡਾ. ਅਮਨਦੀਪ ਕੌਰ ਅਰੋੜਾ ਇੱਕ ਬੇਹੱਦ ਇਮਾਨਦਾਰ ਵਿਧਾਇਕਾ ਹਨ ਅਤੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
    ਸਮਰਥਕਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਵਿਅਕਤੀ ਨਾਲ ਸਿਆਸੀ ਬਦਲਾਖੋਰੀ ਨਹੀਂ ਹੋਣੀ ਚਾਹੀਦੀ।
    ਮੋਗਾ ਵਿੱਚ ਈਡੀ ਦੀ ਇਸ ਕਾਰਵਾਈ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਵਿਰੋਧੀ ਧਿਰਾਂ ਵੱਲੋਂ ਵੀ ਇਸ ਮਾਮਲੇ ਤੇ ਵੱਡੀ ਬਿਆਨਬਾਜੀ ਸਾਹਮਣੇ ਆ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਈਡੀ ਦੀ ਅਗਲੀ ਕਾਰਵਾਈ ਅਤੇ ਇਸ ਮਾਮਲੇ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ’ਤੇ ਟਿਕੀਆਂ ਹੋਈਆਂ ਹਨ। ਦੱਸਣਾ ਬਣਦਾ ਹੈ ਅੱਜ ਮੋਗਾ ਦੇ ਵਿੱਚ ਹੀ ਵਿਧਾਇਕ ਦੇ ਖਾਸ ਮੁਖਾਸ ਦੱਸੇ ਜਾ ਰਹੇ ਇੱਕ ਹੋਰ ਵਿਆਕਤੀ ਤੋਂ ਵੀ ਪੁੱਛਗਿੱਛ ਕੀਤੀ ਗਈ ਇਹ ਵੀ ਦੱਸਣਾ ਬਣਦਾ ਹੈ ਕਿ ਵਿਧਾਇਕ ਅਮਨਦੀਪ ਕੌਰ ਅਰੋੜਾ ਨੁੰ 2027 ਦੀਆ ਵਿਧਾਨ ਸਭਿ ਚੋਣਾਂ ਲਈ ਵੀ ਉਮੀਦਵਾਰ ਐਲਾਨਿਆ ਹੋਇਆ ਹੈ

    Share. Facebook Twitter Pinterest Email WhatsApp

    Related Posts

    ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

    November 27, 2026

    ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

    November 27, 2026

    ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ

    November 27, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

    November 27, 2026

    ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    November 27, 2026

    ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

    November 27, 2026

    ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

    November 27, 2026

    ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ

    November 27, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

    November 27, 2026

    ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    November 27, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.