Close Menu
Rozana Desh PardeshRozana Desh Pardesh
    What's Hot

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026
    Facebook X (Twitter) Instagram YouTube
    Breaking News
    • ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
    • ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
    • ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
    • ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
    • ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
    • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
    • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
    • ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ
    Monday, November 30
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਗੋਧਰਾ ਟ੍ਰੇਨ ਕਾਂਡ ’ਤੇ ਸੋਨੀਆ ਗਾਂਧੀ ਦੀ ਕਿਤਾਬ ਦੇ ਦਾਅਵਿਆਂ ’ਤੇ ਛਿੜਿਆ ਵਿਵਾਦ
    Punjab

    ਗੋਧਰਾ ਟ੍ਰੇਨ ਕਾਂਡ ’ਤੇ ਸੋਨੀਆ ਗਾਂਧੀ ਦੀ ਕਿਤਾਬ ਦੇ ਦਾਅਵਿਆਂ ’ਤੇ ਛਿੜਿਆ ਵਿਵਾਦ

    November 14, 20263 Mins Read
    Share Facebook Twitter Telegram Email WhatsApp

    ਗੁਜਰਾਤ ਦੇ ਗੋਧਰਾ ਟ?ਰੇਨ ਕਾਂਡ ਦੀ ਜਾਂਚ ਕਰਨ ਵਾਲੇ ਸੀ.ਬੀ.ਆਈ. (329) ਦੇ ਸਾਬਕਾ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਨੇ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਵੱਲੋਂ ਆਪਣੀ ਆਤਮਕਥਾ ਵਿੱਚ ਅੱਗ ਲੱਗਣ ਦੇ ਕਾਰਨਾਂ ਬਾਰੇ ਕੀਤੇ ਗਏ ਦਾਅਵਿਆਂ ਨੂੰ ਪੂਰੀ ਤਰ੍ਹਾਂ ਝੂਠਾ ਕਰਾਰ ਦਿੱਤਾ ਹੈ। ਰਾਕੇਸ਼ ਅਸਥਾਨਾ ਨੇ ਸੋਨੀਆ ਗਾਂਧੀ ਦੀ ਪੁਸਤਕ ‘ਬੈਲੌਂਗਿੰਗ: ਏ ਜਰਨੀ ਆਫ਼ ਲਵ’ ਦੇ ਉਸ ਅੰਸ਼ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ, ਜਿਸ ਵਿੱਚ ਟ?ਰੇਨ ਨੂੰ ਅੱਗ ਲੱਗਣ ਦੇ ਕਾਰਨਾਂ ਨੂੰ ਵਿਵਾਦਪੂਰਨ ਦੱਸਿਆ ਗਿਆ ਹੈ। ਖ਼ਬਰ ਏਜੰਸੀ ਏ.ਐੱਨ.ਆਈ. ਨਾਲ ਗੱਲਬਾਤ ਕਰਦਿਆਂ ਅਸਥਾਨਾ ਨੇ ਸਪੱਸ਼ਟ ਕੀਤਾ ਕਿ ਇਸ ਘਟਨਾ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਫੋਰੈਂਸਿਕ ਸਬੂਤਾਂ ਰਾਹੀਂ ਅੱਗ ਲੱਗਣ ਦੇ ਅਸਲ ਕਾਰਨ ਪਹਿਲਾਂ ਹੀ ਸਥਾਪਿਤ ਹੋ ਚੁੱਕੇ ਹਨ।
    ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਆਪਣੀ ਆਤਮਕਥਾ ਵਿੱਚ 2002 ਦੇ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਗੁਜਰਾਤ ਵਿੱਚ ਦੰਗੇ ਉਦੋਂ ਸ਼ੁਰੂ ਹੋਏ ਸਨ, ਜਦੋਂ ਅਯੁੱਧਿਆ ਤੋਂ ਅਹਿਮਦਾਬਾਦ ਵਾਪਸ ਆ ਰਹੀ ਸਾਬਰਮਤੀ ਐਕਸਪ੍ਰੈਸ ਦੇ ਚਾਰ ਡੱਬਿਆਂ ਨੂੰ ਅੱਗ ਲੱਗਣ ਕਾਰਨ 59 ਸ਼ਰਧਾਲੂਆਂ (ਹਿੰਦੂ ਕਾਰ ਸੇਵਕਾਂ) ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਤਾਬ ਵਿੱਚ ਅੱਗੇ ਲਿਖਿਆ ਕਿ ਇਸ ਅੱਗ ਲੱਗਣ ਦਾ ਕਾਰਨ ਅਜੇ ਵੀ ਵਿਵਾਦਪੂਰਨ ਬਣਿਆ ਹੋਇਆ ਹੈ, ਪਰ ਇਸ ਘਟਨਾ ਤੋਂ ਬਾਅਦ ਹੋਈ ਅਸ਼ਾਂਤੀ ਪੂਰੇ ਸੂਬੇ ਦੇ ਕਈ ਹਿੱਸਿਆਂ ਵਿੱਚ ਫੈਲ ਗਈ ਸੀ।
    ਸੋਨੀਆ ਗਾਂਧੀ ਦੇ ਇਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਸੀ.ਬੀ.ਆਈ. ਅਧਿਕਾਰੀ ਰਾਕੇਸ਼ ਅਸਥਾਨਾ ਨੇ ਕਿਹਾ ਕਿ ਇਹ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਹੈ, ਕਿਉਂਕਿ ਪੁਲਿਸ ਅਤੇ ਜਾਂਚ ਏਜੰਸੀਆਂ ਦੀ ਜਾਂਚ ਬਿਲਕੁਲ ਸਹੀ ਸੀ ਅਤੇ ਇਹ ਤੱਥ ਅਦਾਲਤ ਵਿੱਚ ਵੀ ਸਾਬਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਕੋਈ ਇਸ ਜਾਂਚ ’ਤੇ ਸ਼ੱਕ ਪ੍ਰਗਟਾਉਂਦਾ ਹੈ, ਤਾਂ ਇਸ ਪਿੱਛੇ ਸਿਰਫ਼ ਰਾਜਨੀਤਿਕ ਕਾਰਨ ਹੀ ਹੋ ਸਕਦੇ ਹਨ।
    ਕਿਸੇ ਖ਼ਾਸ ਵੋਟ ਬੈਂਕ ਦੀ ਰਾਜਨੀਤੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਅਸਥਾਨਾ ਨੇ ਕਿਹਾ ਕਿ ਗੋਧਰਾ ਕਾਂਡ ਵਿੱਚ ਮਾਰੇ ਗਏ ਸਾਰੇ ਲੋਕ ਹਿੰਦੂ ਸਨ, ਪਰ ਜਾਂਚ ਟੀਮ ਨੇ ਇਸ ਨੂੰ ਕਿਸੇ ਧਰਮ ਨਾਲ ਜੋੜਨ ਦੀ ਬਜਾਏ ਇੱਕ ਗੰਭੀਰ ਅਪਰਾਧਿਕ ਘਟਨਾ ਵਜੋਂ ਦੇਖਿਆ ਕਿਉਂਕਿ ਕਤਲ ਤਾਂ ਕਤਲ ਹੀ ਹੁੰਦਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਬਦਕਿਸਮਤੀ ਨਾਲ ਇਸ ਮਾਮਲੇ ਨੂੰ ਇਸ ਤਰੀਕੇ ਨਾਲ ਪੇਸ਼ ਕੀਤਾ ਗਿਆ ਜਿਵੇਂ ਜਾਂਚ ਦਾ ਮਕਸਦ ਨਰਿੰਦਰ ਮੋਦੀ ਨੂੰ ਸਿਆਸੀ ਲਾਭ ਪਹੁੰਚਾਉਣਾ ਹੋਵੇ। ਜ਼ਿਕਰਯੋਗ ਹੈ ਕਿ 27 ਫਰਵਰੀ, 2002 ਨੂੰ ਗੋਧਰਾ ਸਟੇਸ਼ਨ ਨੇੜੇ ਹਿੰਦੂ ਕਾਰ ਸੇਵਕਾਂ ਨੂੰ ਲੈ ਕੇ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ ਡੱਬਿਆਂ ਨੂੰ ਭੀੜ ਵੱਲੋਂ ਅੱਗ ਲਗਾ ਦਿੱਤੀ ਗਈ ਸੀ, ਜਿਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 59 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਗੁਜਰਾਤ ਵਿੱਚ ਭਿਆਨਕ ਫਿਰਕੂ ਦੰਗੇ ਭੜਕ ਉੱਠੇ ਸਨ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸਾਲ 2011 ਵਿੱਚ ਇੱਕ ਵਿਸ਼ੇਸ਼ ਅਦਾਲਤ ਨੇ 31 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਸੀ। ਬਾਅਦ ਵਿੱਚ ਸਾਲ 2014 ਵਿੱਚ ਗੁਜਰਾਤ ਹਾਈ ਕੋਰਟ ਨੇ 11 ਦੋਸ਼ੀਆਂ ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ 20 ਹੋਰਾਂ ਨੂੰ ਬਰੀ ਕਰ ਦਿੱਤਾ ਸੀ ਅਤੇ ਅੰਤ ਵਿੱਚ ਸੁਪਰੀਮ ਕੋਰਟ ਨੇ ਵੀ ਦੋਸ਼ੀਆਂ ਦੀਆਂ ਅਪੀਲਾਂ ਖ਼ਾਰਜ ਕਰਦਿਆਂ ਹਾਈ ਕੋਰਟ ਦੇ ਫ਼ੈਸਲੇ ’ਤੇ ਮੋਹਰ ਲਗਾ ਦਿੱਤੀ ਸੀ।

    Share. Facebook Twitter Pinterest Email WhatsApp

    Related Posts

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026

    ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ ਦੀ ਵੰਡ

    November 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026

    ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.