Close Menu
Rozana Desh PardeshRozana Desh Pardesh
    What's Hot

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026
    Facebook X (Twitter) Instagram YouTube
    Breaking News
    • ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
    • ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
    • ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
    • ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
    • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
    • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
    • ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ
    • ‘ਸੰਚਾਰ ਸਾਥੀ’ ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ ‘ਚ ਕੀਤੀ ਮਦਦ : PM ਮੋਦੀ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»National»‘ਸੰਚਾਰ ਸਾਥੀ’ ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ ‘ਚ ਕੀਤੀ ਮਦਦ : PM ਮੋਦੀ
    National

    ‘ਸੰਚਾਰ ਸਾਥੀ’ ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ ‘ਚ ਕੀਤੀ ਮਦਦ : PM ਮੋਦੀ

    November 29, 20263 Mins Read
    Share Facebook Twitter Telegram Email WhatsApp

    ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੇਂਦਰ ਸਰਕਾਰ ਦੇ ‘ਸੰਚਾਰ ਸਾਥੀ’ ਪਲੇਟਫਾਰਮ ਦੀ ਭੂਮਿਕਾ ਦਾ ਜ਼ਿਕਰ ਕੀਤਾ। ਇਹ ਪਲੇਟਫਾਰਮ ਲੋਕਾਂ ਨੂੰ ਗੁਆਚੇ ਹੋਏ ਮੋਬਾਈਲ ਫੋਨ ਵਾਪਸ ਦਿਵਾਉਣ, ਸਾਈਬਰ ਧੋਖਾਧੜੀ ਰੋਕਣ ਅਤੇ ਉਨ੍ਹਾਂ ਦੀ ਸੰਵੇਦਨਸ਼ੀਲ ਨਿੱਜੀ ਜਾਣਕਾਰੀ ਦੀ ਸੁਰੱਖਿਆ ਕਰਨ ‘ਚ ਮਦਦ ਕਰਦਾ ਹੈ। ਨਾਲ ਹੀ, ਉਨ੍ਹਾਂ ਨੇ ਨਾਗਰਿਕਾਂ ਤੋਂ ਸ਼ੱਕੀ ਕਾਲ ਅਤੇ ਧੋਖਾਧੜੀ ਵਾਲੇ ਨੰਬਰਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

    ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 140ਵੇਂ ਐਪੀਸੋਡ ‘ਚ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਉਨ੍ਹਾਂ ਮੁਸ਼ਕਲਾਂ ਦਾ ਜ਼ਿਕਰ ਕੀਤਾ, ਜਿਨ੍ਹਾਂ ਦਾ ਸਾਹਮਣਾ ਲੋਕਾਂ ਨੂੰ ਆਪਣਾ ਮੋਬਾਈਲ ਫੋਨ ਗੁਆਚ ਜਾਣ ‘ਤੇ ਕਰਨਾ ਪੈਂਦਾ ਹੈ। ਹਮੇਸ਼ਾ ਫੋਨ ‘ਚ ਮਹੱਤਵਪੂਰਨ ਨੰਬਰ, ਤਸਵੀਰਾਂ, ਦਸਤਾਵੇਜ਼ ਅਤੇ ਹੋਰ ਨਿੱਜੀ ਜਾਣਕਾਰੀਆਂ ਹੁੰਦੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ,”ਜੇਕਰ ਤੁਹਾਡਾ ਮੋਬਾਈਲ ਫੋਨ ਗੁਆਚ ਜਾਂਦਾ ਹੈ ਤਾਂ ਕਈ ਸਮੱਸਿਆਵਾਂ ਖੜ੍ਹੀਆਂ ਹੋ ਜਾਂਦੀਆਂ ਹਨ। ਮੋਬਾਈਲ ਫੋਨ ‘ਚ ਤੁਹਾਡੇ ਨੰਬਰ, ਤਸਵੀਰਾਂ, ਜ਼ਰੂਰੀ ਦਸਤਾਵੇਜ਼ ਅਤੇ ਕਈ ਹੋਰ ਮਹੱਤਵਪੂਰਨ ਜਾਣਕਾਰੀਆਂ ਹੁੰਦੀਆਂ ਹਨ। ਇਕ ਵਾਰ ਫੋਨ ਗੁਆਚ ਜਾਣ ‘ਤੇ ਉਸ ਨੂੰ ਵਾਪਸ ਪਾਉਣ ਦੀ ਉਮੀਦ ਹੌਲੀ-ਹੌਲੀ ਘੱਟ ਹੋਣ ਲੱਗਦੀ ਹੈ।”

    ਉਨ੍ਹਾਂ ਦੱਸਿਆ ਕਿ ਸਰਕਾਰ ਦਾ ‘ਸੰਚਾਰ ਸਾਥਈ’ ਪਲੇਟਫਾਰਮ ਅਜਿਹੀਆਂ ਸਮੱਸਿਆਵਾਂ ਦੇ ਹੱਲ ਦਾ ਇਕ ਜ਼ਰੀਆ ਹੈ ਅਤੇ ਲੋਕਾਂ ਨੂੰ ਆਪਣੀ ਸੰਵੇਦਨਸ਼ੀਲ ਜਾਣਕਾਰੀ ਸੁਰੱਖਿਅਤ ਰੱਖਣ ‘ਚ ਮਦਦ ਕਰਨਾ ਹੈ। ਇਸ ਪਹਿਲ ਦੀ ਵਧਦੀ ਪਹੁੰਚ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਇਸ ਪੋਰਟਲ ‘ਤੇ 30 ਕਰੋੜ ਤੋਂ ਜ਼ਿਆਦਾ ਵਾਰ ਵਿਜ਼ਿਟ ਕੀਤਾ ਗਿਆ ਹੈ, ਜਦੋਂ ਕਿ ਇਸ ਦੇ ਮੋਬਾਈਲ ਐਪਲੀਕੇਸ਼ਨ ਨੂੰ ਲਗਭਗ 3 ਕਰੋੜ ਵਾਰ ਡਾਊਨਲੋਡ ਕੀਤਾ ਗਿਾ ਹੈ।

    ਇਸ ਪਲੇਟਫਾਰਮ ਦੇ ਕੰਮ ਕਰਨ ਦੇ ਤਰੀਕੇ ਨੂੰ ਸਮਝਾਉਂਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਹਰ ਮੋਬਾਈਲ ਫੋਨ ਦਾ ਇਕ ਖ਼ਾਸ ਪਛਾਣ ਨੰਬਰ ਹੁੰਦਾ ਹੈ, ਜਿਸ ਨੂੰ ‘ਇੰਟਰਨੈਸ਼ਨਲ ਮੋਬਾਈਲ ਇਕਵਿਪਮੈਂਟ ਆਈਡੈਂਟਿਟੀ (IMEI) ਨੰਬਰ ਕਿਹਾ ਜਾਂਦਾ ਹੈ। ਇਸ ਦਾ ਇਸਤੇਮਾਲ ਗੁਆਚੀ ਹੋਈ ਡਿਵਾਈਸ ਨੂੰ ਲੱਭਣ ਅਤੇ ਉਸ ਨੂੰ ਬਲਾਕ ਕਰਨ ਲਈ ਕੀਤਾ ਜਾ ਸਕਦਾ ਹੈ।

    ਪ੍ਰਧਾਨ ਮੰਤਰੀ ਨੇ ਕਿਹਾ,”ਪੁਲਸ ‘ਚ ਸ਼ਿਕਾਇਤ ਦਰਜ ਕਰਵਾਉਣ ਦੇ ਨਾਲ-ਨਾਲ, ਤੁਸੀਂ ‘ਸੰਚਾਰ ਸਾਥੀ’ ਰਾਹੀਂ IMEI ਨੰਬਰ ਅਤੇ ਕੁਝ ਹੋਰ ਜ਼ਰੂਰੀ ਜਾਣਕਾਰੀ ਦੇ ਕੇ ਆਪਣੇ ਡਿਵਾਈਸ ਨੂੰ ਬਲਾਕ ਕਰਵਾ ਸਕਦੇ ਹਨ। ਇਸ ਤੋਂ ਬਾਅਦ ਕੋਈ ਵੀ ਉਸ ਫੋਨ ਦਾ ਇਸਤੇਮਾਲ ਨਹੀਂ ਕਰ ਸਕੇਗਾ, ਭਾਵੇਂ ਹੀ ਉਸ ‘ਚ ਕੋਈ ਨਵਾਂ ਸਿਮ ਕਾਰਡ ਹੀ ਕਿਉਂ ਨਾ ਪਾ ਦਿੱਤਾ ਜਾਵੇ।”

    ਉਨ੍ਹਾਂ ਅੱਗੇ ਦੱਸਿਆ ਕਿ ਇਹ ਸਿਸਟਮ ਪੁਲਸ ਲਈ ਵੀ ਗੁਆਚੇ ਹੋਏ ਫੋਨ ਦੀ ਲੋਕੇਸ਼ਨ ਦਾ ਪਤਾ ਲਗਾਉਣਾ ਸੌਖਾ ਬਣਾਉਂਦਾ ਹੈ, ਖ਼ਾਸ ਕਰ ਕੇ ਉਦੋਂ ਜਦੋਂ ਕੋਈ ਉਸ ‘ਚ ਸਿਮ ਕਾਰਡ ਪਾ ਕੇ ਉਸ ਦਾ ਇਸਤੇਮਾਲ ਕਰਨ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਕਿਹਾ,”ਇਸ ਸਿਸਟਮ ਦੇ ਅਧੀਨ ਹੁਣ ਤੱਕ 14 ਲੱਖ ਤੋਂ ਜ਼ਿਆਦਾ ਗੁਆਚੇ ਹੋਏ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ। ਜੋ ਫੋਨ ਪਹਿਲਾਂ ਗੁਆਚ ਜਾਣ ਮਗਰੋਂ ਵਾਪਸ ਮਿਲਣਾ ਨਾਮੁਮਕਿਨ ਲੱਗਦਾ ਸੀ, ਉਸ ਨੂੰ ਹੁਣ ਤਕਨੀਕ ਦੀ ਮਦਦ ਨਾਲ ਲੱਭਿਆ ਜਾ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਆਪਣਾ ਫੋਨ ਵਾਪਸ ਪਾਉਣ ਧਈ ੲਈਂ ਉਮੀਦ ਮਿਲੀ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ‘ਸੰਚਾਰ ਸਾਥੀ’ ਨਾਗਰਿਕਾਂ ਨੂੰ ਸਾਈਬਰ ਅਪਰਾਧ ਖ਼ਿਲਾਫ਼ ਲਾੜਈ ‘ਚ ਯੋਗਦਾਨ ਦੇਣ ਅਤੇ ਦੂਜਿਆਂ ਨੂੰ ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਚਾਉਣ ‘ਚ ਮਦਦ ਕਰਨ ਦਾ ਮੌਕਾ ਦਿੰਦਾ ਹੈ।

     

    Share. Facebook Twitter Pinterest Email WhatsApp

    Related Posts

    ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ

    November 29, 2026

    ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ

    November 29, 2026

    ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ

    November 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026

    ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ

    November 29, 2026

    ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.