Close Menu
Rozana Desh PardeshRozana Desh Pardesh
    What's Hot

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026
    Facebook X (Twitter) Instagram YouTube
    Breaking News
    • ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
    • ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
    • ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
    • ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
    • ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
    • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
    • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
    • ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
    Punjab

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 20262 Mins Read
    Share Facebook Twitter Telegram Email WhatsApp

    ਸ੍ਰੀ ਚਮਕੌਰ ਸਾਹਿਬ/ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖਰਾਂ ‘ਤੇ ਹੈ। ਸਾਰੀਆਂ ਸਿਆਸੀ ਧਿਰਾਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਦਲ-ਬਦਲੀ ਦਾ ਸਿਲਸਲਾ ਵੀ ਤੇਜ਼ ਹੋ ਗਿਆ ਹੈ। ਉਥੇ ਹੀ ਸਿਆਸਤ ਵਿਚ ਅੱਜ ਫਿਰ ਵੱਡਾ ਧਮਾਕਾ ਵੇਖਣ ਨੂੰ ਮਿਲਿਆ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਤ ਡਾ. ਚਰਨਜੀਤ ਸਿੰਘ ਚੰਨੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਡਾ. ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਹਨ ਅਤੇ ਪਾਰਟੀ ਵੱਲੋਂ ਟਿਕਟ ਕੱਟੇ ਜਾਣ ਮਗਰੋਂ ਨਾਰਾਜ਼ ਚੱਲ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਜੁਆਇਨ ਕਰਵਾਇਆ।

    ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਡਾ. ਚਰਨਜੀਤ ਸਿੰਘ ਦੇ ਪਾਰਟੀ ‘ਚ ਸ਼ਾਮਲ ਹੋਣ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਡਾ. ਚਰਨਜੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਮੈਡੀਕਲ ਖੇਤਰ ‘ਚ ਚੰਗੀ ਪਛਾਣ ਰੱਖਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਡਾ. ਚਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਅਕਾਲੀ ਦਲ ‘ਚ ਬਣਦਾ ਮਾਣ-ਸਤਿਕਾਰ ਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਾ. ਚਰਨਜੀਤ ਸਿੰਘ ਦੇ ਪਾਰਟੀ ‘ਚ ਆਉਣ ਨਾਲ ਇਲਾਕੇ ‘ਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਡਾ. ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ।

    ਉਥੇ ਹੀ ਪਾਰਟੀ ਜੁਆਇਨ ਕਰਨ ਮਗਰੋਂ ਡਾ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਟਿਕਟ ਨਾ ਦੇਣ ਕਰਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2022 ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਦੇ ਬਾਵਜੂਦ ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ ‘ਚ ਮੰਤਰੀ ਨਹੀਂ ਬਣਾਇਆ ਗਿਆ ਤੇ ਹੁਣ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਟਿਕਟ ਵੀ ਕੱਟ ਦਿੱਤੀ ਗਈ। ਉਨ੍ਹਾਂ ਕਿਹਾ ਕਿ ਟਿਕਟ ਕੱਟਣ ਦਾ ਕਾਰਨ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਨਹੀਂ ਦੱਸਿਆ ਗਿਆ।

    ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਰਾ ਕੇ ਸੁਰਖੀਆਂ ‘ਚ ਆਏ ਸਨ ਡਾ. ਚਰਨਜੀਤ ਸਿੰਘ
    ਡਾ. ਚਰਨਜੀਤ ਸਿੰਘ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚਮਕੌਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਇਸ ਜਿੱਤ ਤੋਂ ਬਾਅਦ ਉਹ ਸੂਬੇ ਦੀ ਸਿਆਸਤ ‘ਚ ਚਰਚਾ ਦਾ ਵਿਸ਼ਾ ਬਣ ਗਏ ਸਨ। ਹਾਲਾਂਕਿ 2027 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਥਾਂ ਸਾਬਕਾ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਚਮਕੌਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਇਸ ਫ਼ੈਸਲੇ ਤੋਂ ਬਾਅਦ ਡਾ. ਚਰਨਜੀਤ ਸਿੰਘ ਦੀ ਪਾਰਟੀ ਲੀਡਰਸ਼ਿਪ ਨਾਲ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਸੀ।

     

    Share. Facebook Twitter Pinterest Email WhatsApp

    Related Posts

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ ਦੀ ਵੰਡ

    November 29, 2026

    ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

    November 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026

    ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.