Close Menu
Rozana Desh PardeshRozana Desh Pardesh
    What's Hot

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026
    Facebook X (Twitter) Instagram YouTube
    Breaking News
    • केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
    • उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
    • प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ
    Punjab

    ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

    April 18, 20262 Mins Read
    Share Facebook Twitter Telegram Email WhatsApp

    ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਸ. ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਗੁਰਮੀਤ ਸਿੰਘ ਨੂੰ ਜੀ-ਆਇਆਂ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
    ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੀ ਉਪਲਬਧੀ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੁੰਦਾ ਹੈ। ਅੱਜ ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਹੀ ਜੰਮਪਲ ਹਨ, ਜੋ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਉਤਰਾਖੰਡ ਅੰਦਰ ਸਿੱਖਾਂ ਨਾਲ ਸਬੰਧਤ ਪਾਵਨ ਅਸਥਾਨਾਂ ਸਬੰਧੀ ਵੀ ਰਾਜਪਾਲ ਸ. ਗੁਰਮੀਤ ਸਿੰਘ ਨਾਲ ਵਿਚਾਰਾਂ ਹੋਈਆਂ, ਜਿਸ ਪ੍ਰਤੀ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ।
    ਇਸੇ ਦੌਰਾਨ ਰਾਜਪਾਲ ਸ. ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਦੇ ਅਸ਼ੀਰਵਾਦ ਸਦਕਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਦਰ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਏਕਤਾ ਦਾ ਸੰਦੇਸ਼ ਮਿਲਦਾ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਹ ਨਵੀਂ ਊਰਜਾ ਮਹਿਸੂਸ ਕਰਦੇ ਹਨ। ਉਨ੍ਹਾਂ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿਚ ਉਤਰਾਖੰਡ ਅਤੇ ਦੇਸ਼ ਭਰ ਦੇ ਲੋਕਾਂ ਲਈ ਅਰਦਾਸ ਕੀਤੀ।
    ਇਸ ਮੌਕੇ ਸ਼?ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਰਾਜਪਾਲ ਸ. ਗੁਰਮੀਤ ਸਿੰਘ ਨਾਲ ਪੁੱਜੇ ਏਡੀਸੀ ਅਮਿਤ ਸ੍ਰੀਵਾਸਤਵ, ਏਆਈਜੀ ਸ. ਜਗਜੀਤ ਸਿੰਘ ਵਾਲੀਆ, ਏਡੀਸੀਪੀ ਸ. ਹਰਪਾਲ ਸਿੰਘ ਸਮੇਤ ਹੋਰ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.