ਮਿ੍ਰਤਕ ਦੇ ਉਪਰ ਸੀ ਲਗਭਗ 17 ਤੋਂ 18 ਲੱਖ ਦਾ ਕਰਜ਼ਾ
ਦਿੜ੍ਹਬਾ 19 ਅਪ੍ਰੈਲ (ਜਸਵੀਰ ਸਿੰਘ) ਹਲਕਾ ਦਿੜ੍ਹਬਾ ਦੇ ਨਜ਼ਦੀਕੀ ਪਿੰਡ ਕੜਿਆਲ ਵਿਖੇ ਨੰਬਰਦਾਰ ਬਲਜਿੰਦਰ ਸਿੰਘ( 34 ਦੀ ਜ਼ਹਿਰੀਲੀ ਚੀਜ਼ ਨਿਗਲ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ,ਪ੍ਰਾਪਤ ਜਾਣਕਾਰੀ ਅਨੁਸਾਰ ਮਿ?ਰਤਕ ਦੀ ਪਤਨੀ ਬੇਅੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪਤੀ ਨੰਬਰਦਾਰ ਬਲਜਿੰਦਰ ਸਿੰਘ ਕਰਜ਼ੇ ਨੂੰ ਲੈ ਕਈ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ ਅੱਜ ਉਨਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ,ਮਿ?ਰਤਕ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦੋ ਬੇਟੇ ਹਨ ਇੱਕ ਬੇਟਾ ਨੌ ਸਾਲ ਤੇ ਦੂਸਰਾ ਬੇਟਾ 12 ਸਾਲ ਦਾ ਹੈ, ਪਿਤਾ ਮੰਜੇ ਤੇ ਬਿਮਾਰ ਪਿਆ ਹੈ ਛੋਟੇ ਬੇਟੇ ਦੇ ਦਿਲ ਦੇ ਵਿੱਚ ਸੁਰਾਗ ਹੈ ਤੇ ਮਾਤਾ ਵੀ ਬਿਮਾਰ ਸੀ ਜਿਸ ਦੇ ਇਲਾਜ ਤੇ ਕਾਫੀ ਖਰਚ ਹੋ ਗਿਆ ਸੀ ਤੇ ਕੋਆਪਰੇਟਿਵ ਸੁਸਾਇਟੀ ਬੈਂਕ ਅਤੇ ਆੜਤੀਏ ਦਾ ਲਗਭਗ 17 18 ਲੱਖ ਰੁਪਏ ਦੀ ਦੇਣਦਾਰੀ ਸੀ ਜਿਸ ਕਾਰਨ ਇਹ ਲਗਾਤਾਰ ਕਾਫੀ ਦਿਨਾਂ ਤੋਂ ਪਰੇਸ਼ਾਨ ਚੱਲਦਾ ਆ ਰਿਹਾ ਸੀ ਇਸੇ ਪਰੇਸ਼ਾਨੀ ਕਾਰਨ ਇਸ ਨੇ ਕੋਈ ਜਹਰੀਲੀ ਚੀਜ਼ ਨਿਗਲ ਲਈ ਜਿਸ ਨਾਲ ਇਨਾ ਦੀ ਮੌਤ ਹੋ ਗਈ ਹੈ ਉਨ੍ਹਾਂ ਕਿਹਾ ਕਿ ਹੁਣ ਘਰ ਵਿੱਚ ਕਮਾਉਣ ਵਾਲਾ ਕੋਈ ਵੀ ਵਿਅਕਤੀ ਨਹੀਂ ਹੈ ।ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿਰਤਕ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


