Close Menu
Rozana Desh PardeshRozana Desh Pardesh
    What's Hot

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026
    Facebook X (Twitter) Instagram YouTube
    Breaking News
    • प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
    • केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
    • प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
    • जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
    • केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
    • मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
    • मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
    • हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी
    Monday, August 31
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ
    Punjab

    ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

    April 20, 20264 Mins Read
    Share Facebook Twitter Telegram Email WhatsApp

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵਿਚਾਰੇ ਗਏ।
    ਜਾਰੀ ਪ੍ਰੈੱਸ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਸਰਕਾਰ ਦੀ ਅਜਿਹੀ ਪਹੁੰਚ ਜਿਥੇ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ ਉਥੇ ਹੀ ਘਟਗਿਣਤੀਆਂ ਪ੍ਰਤੀ ਉਸ ਦੀ ਸੋਚ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਬਾਰ ਬਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਲੇਕਿਨ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ। ਇਸ ਲਈ ਅੱਜ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ।
    ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ ਨਾਲ ਇਕ ਹੋਰ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਜਿੰਨਾ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾਅ ਰਿਹਾ ਹੈ। ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ।
    ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਭਗਤ ਰਵਿਦਾਸ ਜੀ ਨਾਲ ਸਬੰਧਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ 2026 ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸਬੰਧੀ ਵਿਚ ਵਿਚਾਰਾਂ ਹੋਈਆਂ।
    ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਸ. ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ।
    ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਮਿੱਠੂ ਸਿੰਘ ਕਾਹਨੇਕੇ, ਓਐਸਡੀ ਸਤਬੀਰ ਸਿੰਘ, ਸੱਕਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

    August 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026

    जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया

    August 30, 2026

    केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए

    August 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.